• Latest
  • Trending
Mansa : ਵੇਦਾਂਤਾ ਪਾਵਰ ਦੇ ਉਪਰਾਲੇ ਨਾਲ ਪੰਜਾਬ ਦਾ ਸਭ ਤੋਂ ਵੱਡਾ ਟੋਰੇਫਾਈਡ ਬਾਇਓਮਾਸ ਪਲਾਂਟ ਹੋਇਆ ਸਥਾਪਤ

Mansa : ਵੇਦਾਂਤਾ ਪਾਵਰ ਦੇ ਉਪਰਾਲੇ ਨਾਲ ਪੰਜਾਬ ਦਾ ਸਭ ਤੋਂ ਵੱਡਾ ਟੋਰੇਫਾਈਡ ਬਾਇਓਮਾਸ ਪਲਾਂਟ ਹੋਇਆ ਸਥਾਪਤ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

5 hours ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

5 hours ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

6 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

7 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

7 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

8 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

9 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

10 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

10 hours ago
Hindi News
English News
Monday, August 24, 2026
No Result
View All Result
26 °c
Chandigarh
31 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa : ਵੇਦਾਂਤਾ ਪਾਵਰ ਦੇ ਉਪਰਾਲੇ ਨਾਲ ਪੰਜਾਬ ਦਾ ਸਭ ਤੋਂ ਵੱਡਾ ਟੋਰੇਫਾਈਡ ਬਾਇਓਮਾਸ ਪਲਾਂਟ ਹੋਇਆ ਸਥਾਪਤ

April 29, 2025
in ਖਬਰਾਂ, ਪੰਜਾਬ
Mansa : ਵੇਦਾਂਤਾ ਪਾਵਰ ਦੇ ਉਪਰਾਲੇ ਨਾਲ ਪੰਜਾਬ ਦਾ ਸਭ ਤੋਂ ਵੱਡਾ ਟੋਰੇਫਾਈਡ ਬਾਇਓਮਾਸ ਪਲਾਂਟ ਹੋਇਆ ਸਥਾਪਤ

Mansa : ਵੇਦਾਂਤਾ ਪਾਵਰ ਦੇ ਉਪਰਾਲੇ ਨਾਲ ਪੰਜਾਬ ਦਾ ਸਭ ਤੋਂ ਵੱਡਾ ਟੋਰੇਫਾਈਡ ਬਾਇਓਮਾਸ ਪਲਾਂਟ ਹੋਇਆ ਸਥਾਪਤ

ਮਾਨਸਾ, 29 ਅਪ੍ਰੈਲ(ਵਿਸ਼ਵ ਵਾਰਤਾ) Mansa :  ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦੀ ਵੇਦਾਂਤਾ ਕੰਪਨੀ ਦੇ ਯਤਨਾਂ ਨਾਲ ਤਾਪਘਰ ਨੇੜੇ ਸੂਬੇ ਦਾ ਸਭ ਤੋਂ ਵੱਡਾ ਬਾਇਓਮਾਸ ਉਤਪਾਦਨ ਪਲਾਂਟ ਸਥਾਪਿਤ ਕੀਤਾ ਹੈ। ਇਹ ਪਲਾਂਟ ਉਨ੍ਹਾਂ ਦੇ ਰਣਨੀਤਿਕ ਕਾਰੋਬਾਰੀ (ਸਟ੍ਰੈਟੇਜੀਕ ਬਿਜਨੇਸ ਪਾਰਟਨਰਾਂ) ਦੁਆਰਾ ਲਗਾਇਆ ਗਿਆ ਹੈ। ਇਸ ਨਵੇਂ ਪਲਾਂਟ ਦੀ ਬਾਇਓ-ਪੈਲੇਟ ਬਨਾਉਣ ਦੀ ਕੁੱਲ ਸਮਰੱਥਾ 500 ਟਨ ਪ੍ਰਤੀ ਦਿਨ ਹੈ।

ਬਣਾਂਵਾਲਾ ਤਾਪਘਰ ਨੇੜੇ ਬਾਇਓਮਾਸ ਪਲਾਂਟ ਦਾ ਉਦਘਾਟਨ ਕਰਦੇ ਹੋਏ ਅਧਿਕਾਰੀ।

ਨਵੇਂ ਬਣੇ ਇਸ ਪਲਾਂਟ ਦਾ ਉਦਘਾਟਨ ਪੰਜਾਬ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਕੀਤਾ।ਇਸ ਮੌਕੇ ਪੰਕਜ ਸ਼ਰਮਾ, ਮੁੱਖ ਸੰਚਾਲਣ ਅਧਿਕਾਰੀ, ਟੀਐਸਪੀਐਲ, ਮੁੱਖ ਵਾਤਾਵਰਣ ਇੰਜੀਨੀਅਰ, ਪੀਪੀਸੀਬੀ ਸਮੀਤਾ, ਸੀਨੀਅਰ ਵਾਤਾਵਰਣ ਇੰਜੀਨੀਅਰ ਇੰਜੀਨੀਅਰ ਰਮਨਦੀਪ ਸਿੰਘ ਵੀ ਮੌਜੂਦ ਸਨ।

ਵੇਦਾਂਤਾ ਪਾਵਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਜਿੰਦਰ ਸਿੰਘ ਅਹੂਜਾ ਨੇ ਕਿਹਾ ਕਿ ਟੋਰੇਫਾਈਡ ਬਾਇਓਮਾਸ ਇੱਕ ਉੱਚ-ਗੁਣਵੱਤਾ ਵਾਲਾ ਠੋਸ ਬਾਇਓਫਿਊਲ ਹੈ, ਜੋ ਝੋਨੇ ਦੀ ਵਾਢੀ ਮਗਰੋਂ ਬਚੀ ਪਰਾਲ਼ੀ ਤੋਂ ਬਣਾਇਆ ਜਾਂਦਾ ਹੈ ਅਤੇ ਇਸ ਨੂੰ ਇੱਕ ਰਸਾਇਣਕ ਪ੍ਰਕਿਰਿਆ ਤੋਂ ਬਾਅਦ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਉਤਪਾਦ ਕੋਇਲੇ ਦੇ ਬਦਲੇ ਇੱਕ ਸਾਫ ਅਤੇ ਕਾਰਬਨ-ਨਿਊਟ੍ਰਲ ਵਿਕਲਪ ਦੇ ਤੌਰ ’ਤੇ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਤਾਪਘਰ ਸਿਰਫ ਉੱਚ-ਗੁਣਵੱਤਾ ਵਾਲੇ ਬਾਇਓਫਿਊਲਜ਼ ਹੀ ਵਰਤਦਾ ਹੈ।

ਟੀਐਸਪੀਐਲ ਦੇ ਮੁੱਖ ਸੰਚਾਲਣ ਪੰਕਜ ਸ਼ਰਮਾਂ ਨੇ ਦੱਸਿਆ ਕਿ ਪੰਜਾਬ ਹਰ ਸਾਲ ਲਗਭਗ 15 ਤੋਂ20 ਮਿਲੀਅਨ ਟਨ ਝੋਨੇ ਤੋਂ ਬਣੀ ਪਰਾਲ਼ੀ ਦਾ ਉਤਪਾਦਨ ਕਰਦਾ ਹੈ, ਜਿਸ ਨੂੰ ਜ਼ਿਆਦਾਤਰ ਖੇਤਾਂ ਵਿੱਚ ਹੀ ਸਾੜ ਦਿੱਤਾ ਜਾਂਦਾ ਹੈ, ਜਿਸ ਨਾਲ ਉੱਤਰੀ ਭਾਰਤ ਵਿੱਚ ਮੌਸਮੀ ਰੂਪ ਨਾਲ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ। ਉਨ੍ਹਾਂ ਕਿਹਾ ਕਿ ਤਾਪਘਰ ਇਸ ਬਾਇਓਮਾਸ ਨੂੰ ਆਪਣੇ ਮੌਜੂਦਾ ਬਾਲਣ ਵਿੱਚ ਸ਼ਾਮਲ ਕਰਕੇ ਆਪਣੇ ਕਾਰਬਨ ਫੁੱਟਪਿ੍ਰੰਟ ਨੂੰ ਦੋ ਤਰੀਕਿਆਂ ਨਾਲ ਘਟਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਤਾਪਘਰ ਨੇ ਆਪਣੇ ਰਣਨੀਤਿਕ ਵਪਾਰਕ ਸਾਥੀਆਂ ਨੂੰ ਪ੍ਰੋਤਸ਼ਾਹਿਤ ਕਰਕੇ ਲਗਭਗ 8 ਲੱਖ ਟਨ ਪਰਾਲੀ ਦੀ ਖਰੀਦ ਕੀਤੀ, ਜਿਸਨੂੰ ਕਰੀਬ 6.4 ਲੱਖ ਟਨ ਟੋਰੇਫਾਈਡ ਬਾਇਓ-ਪੈਲਟਸ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੰਪਨੀ ਆਪਣੇ ਰੋਜ਼ਾਨਾ ਕੋਲ ਦੀ ਵਰਤੋਂ ਵਿੱਚ ਕੁਲ 5 ਫੀਸਦੀ ਦੀ ਕਮੀ ਕਰੇਗੀ,ਜਿਸਨੂੰ ਸਮੇਂ ਦੇ ਨਾਲ-ਨਾਲ ਬਾਇਓਪੈਲਟਸ ਨਾਲ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦੋਨੋ ਤਰੀਕੇ ਮਿਲਕੇ ਲਗਭਗ 2.6 ਮਿਲੀਅਨ ਟਨ ਕਾਰਬਨ ਡਾਈਆਕਸਾਈਡ ਦੇ ਉਤਸਰਜਣ ਨੂੰ ਰੋਕਣ ਵਿੱਚ ਸਹਾਇਕ ਹੋਣਗੇ।

ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਕਿਹਾ ਕਿ “ਇਹਨਾਂ ਨਵੇਂ ਬਣੇ ਬਾਇਓਮਾਸ ਪਲਾਂਟ ਦੀ ਸਥਾਪਨਾ ਨਾਲ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਪ੍ਰਦੂਸ਼ਣ ਨਾਲ ਨਜਿੱਠਿਆ ਜਾਵੇਗਾ ਅਤੇ ਵਾਤਾਵਰਣ ਨੂੰ ਬਚਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ।

ਇੰਜੀਨਿਅਰ ਜੀ.ਐੱਸ. ਮਜੀਠਿਆ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਾਤਾਵਰਣ ਵਿੱਚ ਵੱਡਾ ਸੁਧਾਰ ਆਵੇਗਾ, ਜਿਸਦਾ ਇਸ ਇਲਾਕੇ ਨੂੰ ਸਿਹਤ ਪੱਖੋਂ ਬੇਹੱਦ ਲਾਭ ਪੁੱਜੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMANSApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
August 23, 2026
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ

ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ

by Navjot
4 weeks ago
0

ਸਕੂਲ ਵੈਨ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ ਜੈਪੁਰ, 29 ਜੁਲਾਈ (ਵਿਸ਼ਵ ਵਾਰਤਾ) ਰਾਜਸਥਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 