• Latest
  • Trending
Meet Hayer News: ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ*

Meet Hayer News: ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ*

11 months ago
T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

34 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

1 hour ago
BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

2 hours ago
Breaking: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, AK-47, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫਤਾਰ

Breaking: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, AK-47, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫਤਾਰ

2 hours ago
Breaking: ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸੁਰੱਖਿਆ ‘ਚ ਚੂਕ: ਹੈਲੀਪੈਡ ਵਾਲੀ ਥਾਂ ‘ਤੇ ਜਾ ਵੜਿਆ ਸਾਨ੍ਹ

Breaking: ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸੁਰੱਖਿਆ ‘ਚ ਚੂਕ: ਹੈਲੀਪੈਡ ਵਾਲੀ ਥਾਂ ‘ਤੇ ਜਾ ਵੜਿਆ ਸਾਨ੍ਹ

2 hours ago
Big News: ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ NSA ਹਟਾਇਆ

Big News: ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ NSA ਹਟਾਇਆ

3 hours ago
International: ਹਮਾਸ ਨੇ ਈਰਾਨ ਨੂੰ ਗੁਆਂਢੀ ਦੇਸ਼ਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਕੀਤੀ ਅਪੀਲ

International: ਹਮਾਸ ਨੇ ਈਰਾਨ ਨੂੰ ਗੁਆਂਢੀ ਦੇਸ਼ਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਕੀਤੀ ਅਪੀਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਜਲੰਧਰ ਹਾਈਟਸ ‘ਚ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: ਜਲੰਧਰ ਹਾਈਟਸ ‘ਚ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Chandigarh ਨਗਰ ਨਿਗਮ ‘ਚ 116 ਕਰੋੜ ਰੁਪਏ ਦਾ ਘੁਟਾਲਾ ਮਾਮਲਾ: ਵਿਕਰਮ ਵਧਵਾ ਗ੍ਰਿਫ਼ਤਾਰ

Chandigarh ਨਗਰ ਨਿਗਮ ‘ਚ 116 ਕਰੋੜ ਰੁਪਏ ਦਾ ਘੁਟਾਲਾ ਮਾਮਲਾ: ਵਿਕਰਮ ਵਧਵਾ ਗ੍ਰਿਫ਼ਤਾਰ

5 hours ago
US Israel VS Iran: ਸਾਊਦੀ ਅਰਬ ਵਿੱਚ ਪੰਜ ਅਮਰੀਕੀ ਜਹਾਜ਼ ਤਬਾਹ: ਜੰਗ ‘ਚ ਹੁਣ ਤੱਕ 11 ਅਮਰੀਕੀ ਸੈਨਿਕਾਂ ਦੀ ਮੌਤ

US Israel VS Iran: ਸਾਊਦੀ ਅਰਬ ਵਿੱਚ ਪੰਜ ਅਮਰੀਕੀ ਜਹਾਜ਼ ਤਬਾਹ: ਜੰਗ ‘ਚ ਹੁਣ ਤੱਕ 11 ਅਮਰੀਕੀ ਸੈਨਿਕਾਂ ਦੀ ਮੌਤ

5 hours ago
Hindi News
English News
Saturday, March 14, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Meet Hayer News: ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ*

April 3, 2025
in ਸੰਗਰੂਰ, ਖਬਰਾਂ, ਦਿੱਲੀ, ਪੰਜਾਬ
Meet Hayer News: ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ*

ਲੋਕ ਸਭਾ ਮੈਂਬਰ ਨ: ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ

Meet Hayer News

ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ (ਵਿਸ਼ਵ ਵਾਰਤਾ)-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ Meet Hayer ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ ਨੂੰ ਤੇਜ਼ ਕਰਨ ਲਈ ਪੰਜਾਬ ਲਈ ਸਪੈਸ਼ਲਾਂ ਵਧਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ।

ਮੀਤ ਹੇਅਰ ਨੇ ਕਿਹਾ ਕਿ 2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ ਘੱਟ ਲਾਗਤ ਮੁੱਲ (ਐਮ.ਐਸ.ਪੀ.) ਦਾ ਢਾਈ ਫੀਸਦੀ ਨਿਰਧਾਰਤ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਨੂੰ ਬਦਲ ਕੇ 46 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ। ਉਦੋਂ ਤੋਂ ਇਹੋ ਦਰ ਚੱਲ ਰਹੀ ਹੈ ਜਦੋਂਕਿ ਮਹਿੰਗਾਈ ਹੋਰ ਵਧ ਗਈ ਪਰ ਕਮਿਸ਼ਨ ਜਿਉਂ ਦਾ ਤਿਉਂ ਰਿਹਾ ਜਿਸ ਕਾਰਨ ਪਿਛਲੇ ਸਮੇਂ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਕੀਤੀ ਗਈ ਜਿਸ ਦਾ ਸਿੱਧਾ ਅਸਰ ਪੰਜਾਬ ਵਿੱਚ ਫਸਲ ਦੀ ਖ਼ਰੀਦ ਉਪਰ ਪਿਆ।

ਮੀਤ ਹੇਅਰ ਨੇ ਆੜ੍ਹਤੀਆਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਮੰਗ ਰੱਖੀ। ਉਨ੍ਹਾਂ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਰੱਖੀ।

ਇਸ ਦੇ ਨਾਲ ਹੀ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਰਾਈਸ ਮਿੱਲਰਾਂ ਦਾ ਮੁੱਦਾ ਵੀ ਉਠਾਉਂਦਿਆਂ ਪੰਜਾਬ ਲਈ ਸਪੈਸ਼ਲਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਮਾਰਚ ਅਪਰੈਲ ਤੱਕ ਪੰਜਾਬ ਵਿੱਚੋਂ ਝੋਨੇ ਦੀ ਲਿਫਟਿੰਗ ਹੋ ਜਾਂਦੀ ਸੀ ਪਰ ਹੁਣ ਛੇ ਮਹੀਨੇ ਬੀਤ ਜਾਣ ਤੱਕ ਵੀ ਨਹੀਂ ਹੋ ਰਹੀ। ਇਸ ਨਾਲ ਜਿੱਥੇ ਭੰਡਾਰਨ ਦੀ ਸਮੱਸਿਆ ਹੋ ਰਹੀ ਹੈ ਉੱਥੇ ਦਾਣਾ ਟੁੱਟਣ ਨਾਲ ਕਰੋੜਾਂ ਦੀ ਫਸਲ ਦਾ ਵੀ ਨੁਕਸਾਨ ਹੁੰਦਾ ਹੈ। ਇਸ ਦਾ ਸਿੱਧਾ ਖ਼ਮਿਆਜ਼ਾ ਸ਼ੈਲਰ ਮਾਲਕਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਇਸੇ ਕਾਰਨ ਸੈਂਕੜੇ ਸ਼ੈਲਰ ਬੰਦ ਹੋ ਰਹੇ ਹਨ।
———-

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

by Jaspreet Kaur
March 14, 2026
0

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ - ਤਸਵੀਰਾਂ ਆਈਆਂ ਸਾਹਮਣੇ ਚੰਡੀਗੜ੍ਹ, 14 ਮਾਰਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

by Ranjit Singh
March 14, 2026
0

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ - 52 ਲੱਖ ਤੋਂ ਵੱਧ ਲੋਕ ਪ੍ਰਭਾਵਿਤ...

BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

by Jaspreet Kaur
March 14, 2026
0

BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੋਗਾ, 14 ਮਾਰਚ 2026...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 