• Latest
  • Trending
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

3 weeks ago
Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

59 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

10 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

12 hours ago
ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

14 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

Hindi News
English News
Sunday, October 18, 2026
No Result
View All Result
17 °c
Chandigarh
23 ° Mon
25 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

September 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕਾਨੂੰਨ ਵਿੱਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਲਈ ਗਠਿਤ 7 ਮੈਂਬਰੀ ਉੱਚ ਪੱਧਰੀ ਕਮੇਟੀ ਮੈਂਬਰਾਂ ਦੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਅਹਿਮ ਬੈਠਕ ਹੋਈ। ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਤੇ ਵਿਚਾਰ ਚਰਚਾ ਹੋਈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਬੈਠਕ ਤੋਂ ਬਾਅਦ ਟਵੀਟ ਕਰ ਕਿਹਾ ਕਿ “ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਵੇਗਾ। ਸਰਕਾਰ ਦੀ ਟੀਮ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗ ਕਰਕੇ ਸਾਰੇ ਮਸਲਿਆਂ ਦਾ ਸੁਖਾਵਾਂ ਹੱਲ ਕੱਢੇਗੀ, ਤਾਂ ਜੋ ਇਸ ਕਾਨੂੰਨ ਦੀ ਮੂਲ ਭਾਵਨਾ ਬਰਕਰਾਰ ਰਹੇ, ਸਾਡੀ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ”

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

by Ankit
October 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 18-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
October 17, 2026
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

by Navjot
October 17, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

by Ankit
October 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 18-10-2026 |...

Most Popular

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

by Ranjit Singh
4 days ago
0

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ 'ਚ ਜੁਟੀ ਡੇਰਾ ਬਾਬਾ ਨਾਨਕ, 14 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 