• Latest
  • Trending
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

37 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 minutes ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

10 minutes ago
ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

2 hours ago
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

3 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

4 hours ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

5 hours ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

5 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

6 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

6 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

7 hours ago
Hindi News
English News
Tuesday, October 6, 2026
No Result
View All Result
28 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

October 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਤਾਲਮੇਲ ਕਮੇਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਮੱਦਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ।

ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਹੋਈ ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਨੇ ਅੱਜ ਪਹਿਲੀ ਮੀਟਿੰਗ ਕੀਤੀ ਹੈ ਚੰਗੇ ਮਾਹੌਲ ‘ਚ ਮੀਟਿੰਗ ਹੋਈ ਹੈ।ਮੀਟਿੰਗ ਦੇ ਸਿੱਟੇ ਚੰਗੇ ਪਾਸੇ ਜਾਂਦੇ ਦਿਖ ਰਹੇ ਹਨ, ਅੱਜ ਦੀ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਤਾਏ ਸਾਰੇ ਇਤਰਾਜ਼ਾਂ ‘ਤੇ ਗੱਲਬਾਤ ਹੋਈ ਹੈ।

ਉਨ੍ਹਾਂ ਕਿਹਾ ਕਿ ‘ਬਹੁਤ ਹੀ ਜਲਦ ਅਗਲੀ ਮੀਟਿੰਗ ਕੀਤੀ ਜਾਵੇਗੀ ਜਿਸ ਦੀ ਤਰੀਕ ਵੀ ਛੇਤੀ ਤਹਿ ਕੀਤੀ ਜਾਵੇਗੀ। ਉਸਤੋਂ ਬਾਅਦ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਇਤਰਾਜ਼ ਹਨ ਉਨ੍ਹਾਂ ‘ਤੇ ਜਲਦ ਹੱਲ ਕੱਢਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਬਿਠਾਉਣ ਵਾਸਤੇ ਐਤਵਾਰ ਨੂੰ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਸੀ।

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ, “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੈਨਲ ਨਾਲ ਕਾਨੂੰਨ ਦੀਆਂ ਮੱਦਾਂ ‘ਤੇ ਚਰਚਾ ਕਰਦੇ ਹੋਏ ਅਤੇ ਆਮ ਸਹਿਮਤੀ ਬਣਾਉਣ ਲਈ ਕੰਮ ਕਰਦੇ ਸਮੇਂ ਕਾਨੂੰਨ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

by Jaspreet Kaur
October 6, 2026
0

ਵੱਡੀ ਖ਼ਬਰ: CM ਕੈਂਪ ਦਫਤਰ 'ਚ CBI ਦੀ RAID - ਸੀਬੀਆਈ ਰੇਡ 'ਤੇ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਆਇਆ...

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

by Jaspreet Kaur
October 6, 2026
0

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

by Jaspreet Kaur
October 6, 2026
0

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ 'ਤੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

by Ranjit Singh
2 days ago
0

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ - ਲੱਦਾਖ ਦੀਆਂ 28 ਭੂਗੋਲਿਕ ਥਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 