• Latest
  • Trending
Melbourne ਪੁੱਜੇ ‘ਮਨੁੱਖਤਾ ਦੀ ਸੇਵਾ’ ਵਾਲੇ ਗੁਰਪ੍ਰੀਤ ਸਿੰਘ ਮਿੰਟੂ

Melbourne ਪੁੱਜੇ ‘ਮਨੁੱਖਤਾ ਦੀ ਸੇਵਾ’ ਵਾਲੇ ਗੁਰਪ੍ਰੀਤ ਸਿੰਘ ਮਿੰਟੂ

12 months ago
Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

11 minutes ago
Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

37 minutes ago
National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Jalandhar ‘ਚ ਨੀਟ ਪੇਪਰ ਲੀਕ ਮਾਮਲੇ ‘ਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ

Jalandhar ‘ਚ ਨੀਟ ਪੇਪਰ ਲੀਕ ਮਾਮਲੇ ‘ਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ

2 hours ago
Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

2 hours ago
CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

3 hours ago
Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

3 hours ago
Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

4 hours ago
CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ

CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ

4 hours ago
Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ

Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ

5 hours ago
Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ

Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ

5 hours ago
Hindi News
English News
Saturday, July 25, 2026
No Result
View All Result
35 °c
Chandigarh
32 ° Sun
31 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Melbourne ਪੁੱਜੇ ‘ਮਨੁੱਖਤਾ ਦੀ ਸੇਵਾ’ ਵਾਲੇ ਗੁਰਪ੍ਰੀਤ ਸਿੰਘ ਮਿੰਟੂ

ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ

July 28, 2025
in ਅੰਤਰਰਾਸ਼ਟਰੀ, ਖਬਰਾਂ
Melbourne ਪੁੱਜੇ ‘ਮਨੁੱਖਤਾ ਦੀ ਸੇਵਾ’ ਵਾਲੇ ਗੁਰਪ੍ਰੀਤ ਸਿੰਘ ਮਿੰਟੂ

Melbourne ਪੁੱਜੇ ‘ਮਨੁੱਖਤਾ ਦੀ ਸੇਵਾ’ ਵਾਲੇ ਗੁਰਪ੍ਰੀਤ ਸਿੰਘ ਮਿੰਟੂ

– ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ

– ਸੰਗਤਾਂ ਨਾਲ ਸਾਂਝੇ ਕੀਤੇ ਵਿਚਾਰ

ਆਸਟ੍ਰੇਲੀਆ, 28 ਜੁਲਾਈ (ਵਿਸ਼ਵ ਵਾਰਤਾ): ‘ਮਨੁੱਖਤਾ ਦੀ ਸੇਵਾ ਸਭ ਤੋ ਵੱਡੀ ਸੇਵਾ’ ਸੰਸਥਾ ਦੇ ਬਾਣੀ ਗੁਰਪ੍ਰੀਤ ਸਿੰਘ ਮਿੰਟੂ ਇੰਨੀ ਦਿਨੀ ਆਸਟ੍ਰੇਲੀਆ ‘ਚ ਹਨ। ਆਸਟ੍ਰੇਲੀਆ ਦੇ ਮੈਲਬੌਰਨ (Melbourne) ਪੁੱਜਣ ‘ਤੇ ਗੁਰਪ੍ਰੀਤ ਸਿੰਘ ਮਿੰਟੂ ਦਾ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਦੱਸ ਦਈਏ ਕਿ ਮੈਲਬੌਰਨ (Melbourne) ਵਿਖੇ ਉਨ੍ਹਾਂ ਨੇ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਹਾਜ਼ਰੀ ਲਗਵਾਈ। ਇਸ ਦੌਰਾਨ ਖਾਲਸਾ ਛਾਉੁਣੀ ਵਲੋਂ ਗੁਰਪ੍ਰੀਤ ਸਿੰਘ ਮਿੰਟੂ ਦਾ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਮਿੰਟੂ ਨੇ ਸੰਗਤ ਨਾਲ ਕੁਝ ਵਿਚਾਰ ਵੀ ਸਾਂਝੇ ਕੀਤੇ।

ਗੁਰਪ੍ਰੀਤ ਸਿੰਘ ਮਿੰਟੂ ਨੇ ਕਿਹਾ ਕਿ, “ਸਾਡੇ ਵੱਲੋਂ ਪਿਛਲੇ 10 ਸਾਲ ਤੋਂ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸਮੇਂ ‘ਸੁਪਨਿਆ ਦੇ ਘਰ’ ਦੇ ਵਿੱਚ 800 ਦੇ ਕਰੀਬ ਬਜ਼ੁਰਗ, ਮਾਤਾਵਾਂ ਅਤੇ ਭੈਣਾਂ ਰਹਿ ਰਹੀਆਂ ਹਨ ਅਤੇ ਸਟਾਫ ਆਦਿ ਨੂੰ ਪਾ ਕੇ ਇਹ ਗਿਣਤੀ 1000 ਦੇ ਕਰੀਬ ਪਹੁੰਚ ਜਾਂਦੀ ਹੈ। ਇਸ ਦੇ ਨਾਲ-ਨਾਲ 50 ਦੇ ਕਰੀਬ ਬੱਚੇ ਵੀ ਹਨ, ਜਿੰਨਾਂ ਨੂੰ ਉਨ੍ਹਾਂ ਦੇ ਮਾਂ ਬਾਪ ਨੇ ਛੱਡ ਦਿੱਤਾ ਜਾਂ ਅਕਾਲ ਚਲਾਣਾ ਕਰ ਗਏ ਹਨ। ਇਨ੍ਹਾਂ ਬੱਚਿਆਂ ਦੇ ਵੀ ਰਹਿਣ ਸਹਿਣ ਤੋਂ ਲੈ ਕੇ ਪੜ੍ਹਾਈ ਤੱਕ ਦਾ ਸਭ ਕੁਝ ਸੰਸਥਾ ਵਲੋਂ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਕਰੀਬ 5000 ਦੇ ਕਰੀਬ ਲੋਕਾਂ ਠੀਕ ਹੋ ਕੇ ਆਪੋ ਆਪਣੇ ਘਰਾਂ ਤੱਕ ਪਹੁੰਚਾ ਚੁੱਕੇ ਹਨ ਤੇ ਹੁਣ ਤੱਕ 700 ਦੇ ਕਰੀਬ ਅਕਾਲ ਚਲਾਣਾ ਵੀ ਕਰ ਚੁੱਕੇ ਹਨ।”

ਉਨ੍ਹਾਂ ਅੱਗੇ ਕਿਹਾ ਕਿ “ਉਹ ਇੱਥੇ ਰਹਿੰਦੇ ਪੰਜਾਬੀਆਂ ਨਾਲ ਸੰਵਾਦ ਅਤੇ ਵਿਚਾਰ ਸਾਂਝੇ ਕਰਨ ਆਏ ਹਨ ਨਾ ਕਿ ਕਿਸੇ ਤਰਾਂ ਦੇ ਪੈਸੇ ਇਕੱਠਾ ਕਰਨ। ਉਨ੍ਹਾਂ ਇਹ ਵੀ ਵਿਸਥਾਰ ਨਾਲ ਦੱਸਿਆ ਕਿ ਪੰਜਾਬ ਵਿਚ ਇਹੋ ਜਿਹੇ ਆਸ਼ਰਮਾਂ ਨੂੰ ਖੋਲਣ ਦੀ ਲੋੜ ਕਿਉਂ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ਾ ਵਿਦੇਸ਼ਾਂ ‘ਚ; ਦੁਨੀਆਂ ਦੇ ਕੋਨੇ-ਕੋਨੇ ਵਿੱਚ ਪੰਜਾਬੀ ਲੋਕ ਵੱਸੇ ਹੋਏ ਹਨ ਅਤੇ ਆਪਣੀ ਮਿਹਨਤ ਨਾਲ ਇੱਕ ਵੱਖਰਾ ਮੁਕਾਮ ਵੀ ਹਾਸਲ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMelbournepunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

by Ranjit Singh
July 25, 2026
0

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ) – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ...

Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

by Ranjit Singh
July 25, 2026
0

Punjab: ਕਰਮਚਾਰੀਆਂ ਦੀ ਹੜਤਾਲ 'ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਸਟੇਟ ਪਾਵਰ...

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

by Ranjit Singh
July 25, 2026
0

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ - *ਵੀਰਵਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

by Ranjit Singh
July 25, 2026
0

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ) – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ...

Most Popular

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

by Ranjit Singh
1 day ago
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ - ਸਿੰਘ ਸਾਹਿਬਾਨ, ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 