• Latest
  • Trending
Australia ਫੇਰੀ ਦੌਰਾਨ Melbourne ਪੁੱਜੇ ਪ੍ਰਤਾਪ ਸਿੰਘ ਬਾਜਵਾ

Australia ਫੇਰੀ ਦੌਰਾਨ Melbourne ਪੁੱਜੇ ਪ੍ਰਤਾਪ ਸਿੰਘ ਬਾਜਵਾ

12 months ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

16 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

1 hour ago
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

1 hour ago
ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

2 hours ago
PM Modi Mann Ki Baat: ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ

PM Modi Mann Ki Baat: ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ

2 hours ago
Kargil Vijay Diwas: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

Kargil Vijay Diwas: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

3 hours ago
CPJ ਪ੍ਰਦਰਸ਼ਨ ਖ਼ਤਮ: ਨਵੀਂ ਦਿੱਲੀ ਮੈਟਰੋ ਸਟੇਸ਼ਨ ਆਮ ਵਾਂਗ ਖੁੱਲ੍ਹੇ

CPJ ਪ੍ਰਦਰਸ਼ਨ ਖ਼ਤਮ: ਨਵੀਂ ਦਿੱਲੀ ਮੈਟਰੋ ਸਟੇਸ਼ਨ ਆਮ ਵਾਂਗ ਖੁੱਲ੍ਹੇ

3 hours ago
Punjab: ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਕੀਤਾ ਹੜਤਾਲ ‘ਤੇ ਜਾਣ ਦਾ ਐਲਾਨ

Punjab: ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਕੀਤਾ ਹੜਤਾਲ ‘ਤੇ ਜਾਣ ਦਾ ਐਲਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

4 hours ago
Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

5 hours ago
Hindi News
English News
Sunday, July 26, 2026
No Result
View All Result
38 °c
Chandigarh
31 ° Mon
29 ° Tue
27 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia ਫੇਰੀ ਦੌਰਾਨ Melbourne ਪੁੱਜੇ ਪ੍ਰਤਾਪ ਸਿੰਘ ਬਾਜਵਾ

- ਪੰਜਾਬੀ ਭਾਈਚਾਰੇ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ

August 2, 2025
in ਅੰਤਰਰਾਸ਼ਟਰੀ, ਖਬਰਾਂ
Australia ਫੇਰੀ ਦੌਰਾਨ Melbourne ਪੁੱਜੇ ਪ੍ਰਤਾਪ ਸਿੰਘ ਬਾਜਵਾ

Australia ਫੇਰੀ ਦੌਰਾਨ Melbourne ਪੁੱਜੇ ਪ੍ਰਤਾਪ ਸਿੰਘ ਬਾਜਵਾ

– ਪੰਜਾਬੀ ਭਾਈਚਾਰੇ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ 

ਆਸਟ੍ਰੇਲੀਆ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਇਨ੍ਹੀ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ। ਪ੍ਰਤਾਪ ਸਿੰਘ ਬਾਜਵਾ ਬੀਤੇ ਕੱਲ੍ਹ ਆਸਟ੍ਰੇਲੀਆ ਦੇ ਮੈਲਬਰਨ ਪੁੱਜੇ ਜਿਥੇ ਕਿ ਉਨ੍ਹਾਂ ਦਾ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਖਾਸ ਤੌਰ ‘ਤੇ ਰਵਿੰਦਰ ਸ਼ਰਮਾ ਸਾਬਕਾ ਚੇਅਰਮੈਨ ਪੰਜਾਬ ਐਗਰੋ, ਸਤਬੀਰ ਸਿੰਘ ਹੋਠੀ, ਕਰਨਦੀਪ ਸਿੰਘ, ਆਕਾਸ਼ ਧਾਲੀਵਾਲ, ਗੁਰਵਿੰਦਰ ਸਿੰਘ ਨਾਗੀ, ਅੰਮ੍ਰਿਤ ਹੰਜਰਾ, ਗੁਰਪੁਨੀਤ ਸਿੰਘ, ਫਗਵਾੜਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਹਾਜ਼ਰ ਰਹੇ ਅਤੇ ਪ੍ਰਤਾਪ ਸਿੰਘ ਬਾਜਵਾ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੇ ਸਾਰੇ ਪ੍ਰਬੰਧ ਸਤਬੀਰ ਸਿੰਘ ਹੋਠੀ ਦੀ ਦੇਖ ਰੇਖ ਹੇਠ ਕੀਤੇ ਗਏ ਸਨ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਪੰਜਾਬੀ ਭਾਈਚਾਰੇ ਵੱਲੋ ਦਿੱਤੇ ਗਏ ਪਿਆਰ ਦੇ ਲਈ ਹਮੇਸ਼ਾ ਹੀ ਰਿਣੀ ਰਹਿਣਗੇ ਅਤੇ ਕਾਂਗਰਸ ਪਾਰਟੀ ਹਮੇਸ਼ਾ ਪ੍ਰਵਾਸੀ ਭਾਰਤੀਆਂ ਦੇ ਨਾਲ ਖੜੀ ਹੈ।

ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ 6 ਅਗਸਤ ਨੂੰ ਨਿਊਜ਼ੀਲੈਂਡ ਜਾਣਗੇ ਅਤੇ 13 ਅਗਸਤ ਨੂੰ ਵਾਪਿਸ ਭਾਰਤ ਪਰਤਣਗੇ ਇਸ ਤੋਂ ਪਹਿਲਾਂ ਕਾਂਗਰਸੀ ਆਗੂ ਬਾਜਵਾ ਬ੍ਰਿਸਬੇਨ ਪੁੱਜੇ ਸਨ ਜਿਥੇ ਉਨ੍ਹਾਂ ਨੂੰ ਵੱਕਾਰੀ Kennedy Leadership ਅਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMelbournepunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

by Jaspreet Kaur
July 26, 2026
0

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF - ਵੱਖਰੀ ਐਪ ਦੀ ਨਹੀਂ ਪਵੇਗੀ ਜ਼ਰੂਰਤ; ਜਾਣੋ ਕੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 26, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

by Jaspreet Kaur
July 26, 2026
0

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ - ਪਹਿਲੇ ਹੀ ਦਿਨ ਸੱਦੀ ਮੀਟਿੰਗ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ...

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

by Ranjit Singh
July 26, 2026
0

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ 'ਤੇ ਲਾਏ ਰੇਪ ਦੇ ਇਲਜ਼ਾਮ ! ਲੁਧਿਆਣਾ, 26 ਜੁਲਾਈ (ਵਿਸ਼ਵ ਵਾਰਤਾ) – ਲੁਧਿਆਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

by Jaspreet Kaur
July 26, 2026
0

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF - ਵੱਖਰੀ ਐਪ ਦੀ ਨਹੀਂ ਪਵੇਗੀ ਜ਼ਰੂਰਤ; ਜਾਣੋ ਕੀ...

Most Popular

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ 

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ 

by Navjot
4 weeks ago
0

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ    ਚੰਡੀਗੜ੍ਹ, 30 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 