• Latest
  • Trending
Melbourne: ਵਿਦੇਸ਼ਾਂ ‘ਚ ਵੀ ਧਾਰਮਿਕ ਸਥਾਨ ਸੁਰੱਖਿਅਤ ਨਹੀਂ: ਗੁਰੂਘਰ ਵਿੱਚ ਹੋਈ ਚੋਰੀ

7 months ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

16 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

60 minutes ago
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

1 hour ago
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

2 hours ago
PM Modi Mann Ki Baat: ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ

Kargil Vijay Diwas: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

3 hours ago
CPJ ਪ੍ਰਦਰਸ਼ਨ ਖ਼ਤਮ: ਨਵੀਂ ਦਿੱਲੀ ਮੈਟਰੋ ਸਟੇਸ਼ਨ ਆਮ ਵਾਂਗ ਖੁੱਲ੍ਹੇ

Punjab: ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਕੀਤਾ ਹੜਤਾਲ ‘ਤੇ ਜਾਣ ਦਾ ਐਲਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

5 hours ago
Hindi News
English News
Sunday, July 26, 2026
No Result
View All Result
38 °c
Chandigarh
31 ° Mon
29 ° Tue
27 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Melbourne: ਵਿਦੇਸ਼ਾਂ ‘ਚ ਵੀ ਧਾਰਮਿਕ ਸਥਾਨ ਸੁਰੱਖਿਅਤ ਨਹੀਂ: ਗੁਰੂਘਰ ਵਿੱਚ ਹੋਈ ਚੋਰੀ

January 8, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Melbourne: ਵਿਦੇਸ਼ਾਂ ‘ਚ ਵੀ ਧਾਰਮਿਕ ਸਥਾਨ ਸੁਰੱਖਿਅਤ ਨਹੀਂ: ਗੁਰੂਘਰ ਵਿੱਚ ਹੋਈ ਚੋਰੀ

Melbourne

ਨਵੀਂ ਦਿੱਲੀ, 8 ਜਨਵਰੀ 2026 (ਗੁਰਪੁਨੀਤ ਸਿੱਧੂ) – ਆਸਟ੍ਰੇਲੀਆ ਦੇ ਮੈਲਬੌਰਨ (Melbourne) ‘ਚ ਸਥਿਤ ਇੱਕ ਗੁਰਦੁਆਰਾ ਸਾਹਿਬ ‘ਚ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਸਾਲ 29 ਦਸੰਬਰ ਦੀ ਰਾਤ ਦੀ ਹੈ। 29 ਦਸੰਬਰ ਨੂੰ ਰਾਤ 10.30 ਵਜੇ ਦੇ ਕਰੀਬ ਕੈਂਪਬੈਲਫੀਲਡ ਵਿਖੇ ਮੈਲਕਮ ਪਲੇਸ ‘ਤੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਆਸਟ੍ਰੇਲੀਆ ਵਿੱਚ ਦੋ ਨਕਾਬਪੋਸ਼ ਆਦਮੀ ਐਂਗਲ ਗ੍ਰਾਈਂਡਰ ਦੀ ਵਰਤੋਂ ਕਰਕੇ ਦਾਖਲ ਹੋਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

Melbourne
Melbourne

ਵਿਕਟੋਰੀਆ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਆਦਮੀ ਇੱਕ ਤਾਲਾ ਤੋੜ ਕੇ ਗੁਰੂਘਰ ਦੇ ਅੰਦਰ ਦਾਖਲ ਹੋਏ ਅਤੇ ਗੋਲਕ ਭੰਨ੍ਹ ਕੇ $1500 (ਡਾਲਰ) ਚੋਰੀ ਕਰ ਲਏ। ਇਸ ਦੇ ਨਾਲ ਹੀ ਚੋਰੀ ਦੀ ਇਸ ਵਾਰਦਾਤ ਦੀ ਇੱਕ CCTV ਫੁਟੇਜ ਸਾਹਮਣੇ ਆਈ ਹੈ। ਪੁਲਿਸ ਨੇ CCTV ਲੈ ਕੇ ਜਾਂਚ ਸੂਰੁ ਕਰ ਦਿੱਤੀ ਹੈ ਅਤੇ ਚੋਰਾਂ ਨੂੰ ਫੜਨ ਲਈ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਉਨ੍ਹਾਂ ਨੂੰ ਫੜ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMelbournepunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

by Jaspreet Kaur
July 26, 2026
0

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF - ਵੱਖਰੀ ਐਪ ਦੀ ਨਹੀਂ ਪਵੇਗੀ ਜ਼ਰੂਰਤ; ਜਾਣੋ ਕੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 26, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

by Jaspreet Kaur
July 26, 2026
0

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ - ਪਹਿਲੇ ਹੀ ਦਿਨ ਸੱਦੀ ਮੀਟਿੰਗ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ...

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

by Ranjit Singh
July 26, 2026
0

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ 'ਤੇ ਲਾਏ ਰੇਪ ਦੇ ਇਲਜ਼ਾਮ ! ਲੁਧਿਆਣਾ, 26 ਜੁਲਾਈ (ਵਿਸ਼ਵ ਵਾਰਤਾ) – ਲੁਧਿਆਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

by Jaspreet Kaur
July 26, 2026
0

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF - ਵੱਖਰੀ ਐਪ ਦੀ ਨਹੀਂ ਪਵੇਗੀ ਜ਼ਰੂਰਤ; ਜਾਣੋ ਕੀ...

Most Popular

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

by Navjot
4 weeks ago
0

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 