• Latest
  • Trending
ਸ਼੍ਰੀ ਦੁਰਗਾ ਮਾਤਾ ਮੰਦਿਰ Melbourne ਵਿਖੇ ਦੁਸਹਿਰਾ ਦੇ ਮੇਲੇ ‘ਚ ਪਹੁੰਚਣ ਦਾ ਖੁੱਲ੍ਹਾ ਸੱਦਾ

ਸ਼੍ਰੀ ਦੁਰਗਾ ਮਾਤਾ ਮੰਦਿਰ Melbourne ਵਿਖੇ ਦੁਸਹਿਰਾ ਦੇ ਮੇਲੇ ‘ਚ ਪਹੁੰਚਣ ਦਾ ਖੁੱਲ੍ਹਾ ਸੱਦਾ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 minutes ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

15 minutes ago
Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

21 minutes ago
IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

48 minutes ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

11 hours ago
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

11 hours ago
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

11 hours ago
ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

12 hours ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

12 hours ago
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

13 hours ago
Hindi News
English News
Sunday, May 31, 2026
No Result
View All Result
23 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੀ ਦੁਰਗਾ ਮਾਤਾ ਮੰਦਿਰ Melbourne ਵਿਖੇ ਦੁਸਹਿਰਾ ਦੇ ਮੇਲੇ ‘ਚ ਪਹੁੰਚਣ ਦਾ ਖੁੱਲ੍ਹਾ ਸੱਦਾ

October 12, 2024
in ਖਬਰਾਂ
ਸ਼੍ਰੀ ਦੁਰਗਾ ਮਾਤਾ ਮੰਦਿਰ Melbourne ਵਿਖੇ ਦੁਸਹਿਰਾ ਦੇ ਮੇਲੇ ‘ਚ ਪਹੁੰਚਣ ਦਾ ਖੁੱਲ੍ਹਾ ਸੱਦਾ

ਸ਼੍ਰੀ ਦੁਰਗਾ ਮਾਤਾ ਮੰਦਿਰ Melbourne ਵਿਖੇ ਦੁਸਹਿਰਾ ਦੇ ਮੇਲੇ ‘ਚ ਪਹੁੰਚਣ ਦਾ ਖੁੱਲ੍ਹਾ ਸੱਦਾ

ਸ਼੍ਰੀ ਦੁਰਗਾ ਮਾਤਾ ਮੰਦਿਰ Melbourne ਵਿਖੇ ਦੁਸਹਿਰਾ ਦੇ ਮੇਲੇ 'ਚ ਪਹੁੰਚਣ ਦਾ ਖੁੱਲ੍ਹਾ ਸੱਦਾ

ਨਵੀਂ ਦਿੱਲੀ, 12 ਅਕਤੂਬਰ (ਗੁਰਪੁਨੀਤ ਸਿੱਧੂ):- ਐਤਵਾਰ 13 ਅਕਤੂਬਰ 2024 ਨੂੰ ਸ਼੍ਰੀ ਦੁਰਗਾ ਮਾਤਾ ਮੰਦਿਰ ਮੈਲਬੌਰਨ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੰਦਿਰ ਕਮੇਟੀ ਵੱਲੋ ਦੁਸਹਿਰੇ ਮੌਕੇ ਕੀਤੇ ਜਾਣ ਵਾਲੇ ਸਮਾਗਮ ‘ਚ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਕਮੇਟੀ ਵੱਲੋ ਸੋਸ਼ਲ ਮੀਡੀਆ ‘ਤੇ ਪਾਈ ਇਕ ਪੋਸਟ ‘ਚ ਅਪੀਲ ਕੀਤੀ ਗਈ ਹੈ ਕਿ, ਪਿਆਰੇ ਸ਼ਰਧਾਲੂਓ , ਅਸੀਂ ਤੁਹਾਡੇ ਦੁਸਹਿਰੇ ਦੇ ਮੇਲੇ ‘ਚ ਆਉਣ ਦੀ ਬੇਸਬਰੀ ਨਾਲ ਉਡੀਕ ਕਰਦੇ ਹਾਂ, ਇਹ ਤਿਉਹਾਰ ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਸ਼੍ਰੀ ਦੁਰਗਾ ਮੰਦਿਰ ਵਿਖੇ ਸਾਡੇ ਨਾਲ ਸ਼ਾਮਲ ਹੋਵੋ ਕਿਉਂਕਿ ਅਸੀਂ ਇਸ ਸ਼ੁਭ ਮੌਕੇ ਨੂੰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਇਕੱਠੇ ਹੁੰਦੇ ਹਾਂ। 13 ਅਕਤੂਬਰ ਨੂੰ ਦੁਸਹਿਰੇ ਮੌਕੇ ਇਹ ਪ੍ਰੋਗਰਾਮ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ। ਇਸ ਪ੍ਰੋਗਰਾਮ ‘ਚ ਸਵੇਰੇ 11 ਤੋਂ 2 ਵਜੇ ਤੱਕ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ। 2 ਵਜੇ ਤੋਂ 5 ਵਜੇ ਤੱਕ ਰਾਮ ਲੀਲਾ ਦਾ ਆਯੋਜਨ ਕੀਤਾ ਜਾਵੇਗਾ। 5 ਵਜੇ ਤੋਂ ਸ਼ਾਮ 7 ਵਜੇ ਤੱਕ ਭਜਨ ਕੀਰਤਨ ਦਾ ਪ੍ਰੋਗਰਾਮ ਚੱਲੇਗਾ। ਇਸ ਦੌਰਾਨ ਸੂਰਜ ਛਿਪਣ ਤੋਂ ਬਾਅਦ ਰਾਵਣ ਦਹਨ ਵੀ ਕੀਤਾ ਜਾਵੇਗਾ। ਮੰਦਿਰ ਕਮੇਟੀ ਵਲੋਂ ਇਸ ਸਾਰੇ ਪ੍ਰੋਗਰਾਮ ‘ਚ ਸ਼ਮੂਲੀਅਤ ਕਰਨ ਲਈ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ।

Tags: AUSTRALIAAustralia NewsBreaking news in PunjabiLatest Punjab newsLatest Punjab news in PunjabiMelbourneMELBOURNE NEWSMelbourne news in punjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 31, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

by Ranjit Singh
May 31, 2026
0

Mann Ki Baat: PM Modi ਦਾ 'ਮਨ ਕੀ ਬਾਤ' ਪ੍ਰੋਗਰਾਮ ਅੱਜ - 134ਵੇਂ ਐਪੀਸੋਡ ਵਿੱਚ ਆਪਣੇ ਵਿਚਾਰ ਕਰਨਗੇ ਸਾਂਝੇ ਨਵੀਂ...

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

by Ranjit Singh
May 31, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ - ਮੌਸਮ ਵਿਭਾਗ ਨੇ ਕੱਲ੍ਹ ਲਈ ਵੀ ਜਾਰੀ ਕੀਤਾ...

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

by Ranjit Singh
May 31, 2026
0

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ ਅਹਿਮਦਾਬਾਦ, 31 ਮਈ (ਵਿਸ਼ਵ ਵਾਰਤਾ): ਆਈਪੀਐਲ 2026 ਦਾ ਫਾਈਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 31, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

by Jaspreet Kaur
6 days ago
0

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ 'ਲੁੱਟ ਦੀ ਦੁਕਾਨ'? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 