• Latest
  • Trending
ਜਸਵੀਰ ਸਿੰਘ ਗੜ੍ਹੀ ਵੱਲੋਂ New Zealand ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

12 months ago
Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

3 minutes ago
Mata Vaishno Devi ਅਤੇ ਬਾਬਾ ਸ਼ਿਵਖੋੜੀ ਦੀ ਯਾਤਰਾ ਖਰਾਬ ਮੌਸਮ ਕਾਰਨ ਫਿਰ ਮੁਲਤਵੀ

17 minutes ago
Kargil Vijay Diwas: ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਅੱਜ

41 minutes ago
Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

49 minutes ago
Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

3 hours ago
Hukamnama Sri Darbar Sahib Today – 26 July 2026 | Ang 719 I ਅੱਜ ਦਾ ਹੁਕਮਨਾਮਾ

5 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

11 hours ago
Hindi News
English News
Sunday, July 26, 2026
No Result
View All Result
33 °c
Chandigarh
30 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਸਵੀਰ ਸਿੰਘ ਗੜ੍ਹੀ ਵੱਲੋਂ New Zealand ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

July 28, 2025
in ਖਬਰਾਂ, ਪੰਜਾਬ
ਜਸਵੀਰ ਸਿੰਘ ਗੜ੍ਹੀ ਵੱਲੋਂ New Zealand ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ New Zealand ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

ਚੰਡੀਗੜ੍ਹ/ਆਕਲੈਂਡ, 28 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ New Zealand ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਦੇ ਪੰਜਾਬੀਆਂ ਨਾਲ ਸਬੰਧਤ ਮਸਲੇ ਸ੍ਰੀ ਟੈਫੋਰਡ ਨਾਲ ਵਿਚਾਰੇ, ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਬੀਤੇ ਦਿਨੀਂ ਨਿਊਜ਼ੀਲੈਂਡ ਵਿੱਚ ਸਿੱਖ ਅਤੇ ਕੁਝ ਹੋਰ ਧਰਮਾਂ ਦੇ ਝੰਡੇ ਸਾੜਨ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਕਹਿਣ ਕਿ ਲੋਕਾਂ ਨੂੰ ਦੂਸਰੇ ਧਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ।

ਸ. ਗੜ੍ਰੀ ਵੱਲੋਂ ਮੈਂਬਰ ਫਿਲਪ ਸਟੋਨਰ ਟੈਫੋਰਡ ਨੂੰ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਥਾਵਾਂ ਦੀ ਯਾਤਰਾ ਕਰਨ ਦਾ ਸੱਦਾ ਦਿੱਤਾ, ਜਿਸਨੂੰ ਸ੍ਰੀ ਫਿਲ ਟੀਫੋਰਡ ਵਲੋਂ ਸਵੀਕਾਰ ਕੀਤਾ ਗਿਆ।

Tags: Breaking news in PunjabiLatest Punjab newsLatest Punjab news in PunjabiNew ZealandPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

by Ranjit Singh
July 26, 2026
0

Kargil Vijay Diwas: CM ਮਾਨ ਨੇ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਕਾਰਗਿਲ...

Mata Vaishno Devi ਅਤੇ ਬਾਬਾ ਸ਼ਿਵਖੋੜੀ ਦੀ ਯਾਤਰਾ ਖਰਾਬ ਮੌਸਮ ਕਾਰਨ ਫਿਰ ਮੁਲਤਵੀ

Mata Vaishno Devi ਅਤੇ ਬਾਬਾ ਸ਼ਿਵਖੋੜੀ ਦੀ ਯਾਤਰਾ ਖਰਾਬ ਮੌਸਮ ਕਾਰਨ ਫਿਰ ਮੁਲਤਵੀ

by Ranjit Singh
July 26, 2026
0

Mata Vaishno Devi ਅਤੇ ਬਾਬਾ ਸ਼ਿਵਖੋੜੀ ਦੀ ਯਾਤਰਾ ਖਰਾਬ ਮੌਸਮ ਕਾਰਨ ਫਿਰ ਮੁਲਤਵੀ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਵਿੱਚ...

Kargil Vijay Diwas: ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਅੱਜ

Kargil Vijay Diwas: ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਅੱਜ

by Ranjit Singh
July 26, 2026
0

Kargil Vijay Diwas: ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਅੱਜ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਅੱਜ, 26 ਜੁਲਾਈ ਨੂੰ...

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

by Ranjit Singh
July 26, 2026
0

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ 'ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ ਚੰਡੀਗੜ੍ਹ, 26 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

by Ranjit Singh
July 26, 2026
0

Kargil Vijay Diwas: CM ਮਾਨ ਨੇ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਕਾਰਗਿਲ...

Most Popular

National: ਬਿਨਾਂ ਡਾਟਾ ਵਾਲੇ ਰੀਚਾਰਜ ਪਲਾਨ ਹੋ ਸਕਦੇ ਨੇ ਸਸਤੇ, TRAI ਨੇ ਖਰੜਾ ਕੀਤਾ ਪੇਸ਼

National: ਬਿਨਾਂ ਡਾਟਾ ਵਾਲੇ ਰੀਚਾਰਜ ਪਲਾਨ ਹੋ ਸਕਦੇ ਨੇ ਸਸਤੇ, TRAI ਨੇ ਖਰੜਾ ਕੀਤਾ ਪੇਸ਼

by Ranjit Singh
2 weeks ago
0

National: ਬਿਨਾਂ ਡਾਟਾ ਵਾਲੇ ਰੀਚਾਰਜ ਪਲਾਨ ਹੋ ਸਕਦੇ ਨੇ ਸਸਤੇ, TRAI ਨੇ ਖਰੜਾ ਕੀਤਾ ਪੇਸ਼ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 