• Latest
  • Trending
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

1 hour ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

49 seconds ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

43 minutes ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

1 hour ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

2 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

3 hours ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

3 hours ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

4 hours ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

4 hours ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

5 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

5 hours ago
Hindi News
English News
Thursday, July 16, 2026
No Result
View All Result
40 °c
Chandigarh
37 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

July 16, 2026
in ਖਬਰਾਂ, ਪੰਜਾਬ
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲ

ਮਨਰੇਗਾ ਕਰਮਚਾਰੀ ਯੂਨੀਅਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ: ਸਰਪ੍ਰਸਤ ਵਰਿੰਦਰ ਸਿੰਘ

ਲੁਧਿਆਣਾ, 16 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕੀਤੇ ਹਨ ਅਤੇ ਉਨ੍ਹਾਂ ਨੂੰ ਨਵੀਂ ਵਿਵਸਥਾ ਵਿੱਚ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ। ਮਨਰੇਗਾ ਕਰਮਚਾਰੀਆਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਜਤਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਜਾਵੇ।

ਸੌਂਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਕਰਮਚਾਰੀਆਂ ਵਿਚਕਾਰ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਸੰਵਾਦ ਰਾਹੀਂ ਹਰ ਮਸਲੇ ਦਾ ਹੱਲ ਚਾਹੁੰਦੀ ਹੈ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਅੱਜ ਚੰਡੀਗੜ੍ਹ ਤੋਂ ਆਪਣੀਆਂ ਮੀਟਿੰਗਾਂ ਸਮਾਪਤ ਕਰਕੇ ਤੁਰੰਤ ਖੰਨਾ ਪਹੁੰਚੇ ਅਤੇ ਮਨਰੇਗਾ ਕਰਮਚਾਰੀਆਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬੈਠਕ ਕੀਤੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਫੋਨ ‘ਤੇ ਗੱਲ ਕਰਕੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਵੇਗਾ।

ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪਰਸਤ ਵਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚੇ ਹਨ ਅਤੇ ਜ਼ਖ਼ਮੀ ਮੁਲਾਜ਼ਮਾਂ ਦਾ ਡਾਕਟਰਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ।

ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ‘ਤੇ ਮੰਗਾਂ ਸਬੰਧੀ ਲਗਭਗ ਇੱਕ ਘੰਟੇ ਤੱਕ ਵਿਸਥਾਰਪੂਰਵਕ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕਰਕੇ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਗੱਲਬਾਤ ਰਾਹੀਂ ਹੱਲ ਹੋਣਗੀਆਂ ਅਤੇ ਯੂਨੀਅਨ ਕੈਬਨਿਟ ਮੰਤਰੀ  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

by Jaspreet Kaur
July 16, 2026
0

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss ਪਲੇਇੰਗ 11 'ਚ ਵੱਡੇ ਬਦਲਾਅ ਇੰਗਲੈਂਡ ਖ਼ਿਲਾਫ਼ ਸੀਰੀਜ਼ 'ਤੇ ਕਬਜ਼ਾ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
July 16, 2026
0

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ - ਸੁਖਜਿੰਦਰ ਸਿੰਘ ਰੰਧਾਵਾ,ਰਾਣਾ ਗੁਰਜੀਤ ਸਣੇ ਕਈ ਆਗੂ ਮੌਜੂਦ ਚੰਡੀਗੜ੍ਹ, 16 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

Most Popular

National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ

National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ

by Ranjit Singh
2 weeks ago
0

National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 