• Latest
  • Trending
MGNREGA renamed :’ਪੂਜਯ ਬਾਪੂ ਪੇਂਡੂ ਰੁਜ਼ਗਾਰ’ ਯੋਜਨਾ ਵਜੋਂ ਜਾਣੀ ਜਾਵੇਗੀ ਹੁਣ ‘ਮਨਰੇਗਾ’

7 months ago
Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

11 minutes ago
Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

40 minutes ago
CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ

1 hour ago
Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ

2 hours ago
Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

IND vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

Commonwealth Games ‘ਚ ਭਾਰਤ ਦਾ ਖਾਤਾ ਖੁੱਲ੍ਹਿਆ, ਪੈਰਾ-ਪਾਵਰਲਿਫਟਿੰਗ ਵਿੱਚ ਜਿੱਤਿਆ ਪਹਿਲਾ ਤਗਮਾ

CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

Hukamnama Sri Darbar Sahib Today – 25 July 2026 | Ang 688 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, July 25, 2026
No Result
View All Result
32 °c
Chandigarh
31 ° Sun
31 ° Mon
26 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MGNREGA renamed :’ਪੂਜਯ ਬਾਪੂ ਪੇਂਡੂ ਰੁਜ਼ਗਾਰ’ ਯੋਜਨਾ ਵਜੋਂ ਜਾਣੀ ਜਾਵੇਗੀ ਹੁਣ ‘ਮਨਰੇਗਾ’

December 13, 2025
in ਖਬਰਾਂ, ਰਾਸ਼ਟਰੀ
MGNREGA renamed :’ਪੂਜਯ ਬਾਪੂ ਪੇਂਡੂ ਰੁਜ਼ਗਾਰ’ ਯੋਜਨਾ ਵਜੋਂ ਜਾਣੀ ਜਾਵੇਗੀ ਹੁਣ ‘ਮਨਰੇਗਾ’

MGNREGA renamed :’ਪੂਜਯ ਬਾਪੂ ਪੇਂਡੂ ਰੁਜ਼ਗਾਰ’ ਯੋਜਨਾ ਵਜੋਂ ਜਾਣੀ ਜਾਵੇਗੀ ਹੁਣ ‘ਮਨਰੇਗਾ’

– ਕੰਮਕਾਜੀ ਦਿਨਾਂ ਦੀ ਗਿਣਤੀ ਵੀ ਵਧੀ

ਨਵੀ ਦਿੱਲੀ, 13 ਦਸੰਬਰ 2025 (ਵਿਸ਼ਵ ਵਾਰਤਾ): ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (MGNREGA) ਨੂੰ ਹੁਣ ਪੂਜਯ ਬਾਪੂ ਗ੍ਰਾਮੀਣ ਰੁਜ਼ਗਾਰ ਯੋਜਨਾ ਕਿਹਾ ਜਾਵੇਗਾ। ਕੇਂਦਰੀ ਮੰਤਰੀ ਮੰਡਲ ਨੇ ਐਕਟ ਦਾ ਨਾਮ ਬਦਲਣ ਅਤੇ ਕੰਮਕਾਜੀ ਦਿਨਾਂ ਦੀ ਗਿਣਤੀ ਵਧਾਉਣ ਵਾਲੇ ਬਿੱਲ ਨੂੰ ਬੀਤੇ ਕੱਲ ਮਨਜ਼ੂਰੀ ਦੇ ਦਿੱਤੀ। ਹੁਣ ਕੰਮਕਾਜੀ ਦਿਨਾਂ ਦੀ ਗਿਣਤੀ 100 ਤੋਂ ਵਧਾ ਕੇ 125 ਦਿਨ ਹੋ ਜਾਵੇਗੀ।

ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ, ਜਿਸਨੂੰ ਮਨਰੇਗਾ ਜਾਂ ਨਰੇਗਾ ਵੀ ਕਿਹਾ ਜਾਂਦਾ ਹੈ, ਇੱਕ ਸਰਕਾਰੀ ਯੋਜਨਾ ਹੈ ਜਿਸਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਪਰਿਵਾਰਾਂ ਲਈ ਰੋਜ਼ੀ-ਰੋਟੀ ਦੀ ਸੁਰੱਖਿਆ ਨੂੰ ਵਧਾਉਣਾ ਹੈ। ਇਸ ਦੇ ਤਹਿਤ ਹਰੇਕ ਪਰਿਵਾਰ ਨੂੰ ਇੱਕ ਵਿੱਤੀ ਸਾਲ ਵਿੱਚ ਘੱਟੋ-ਘੱਟ 100 ਦਿਨਾਂ ਦਾ ਗਾਰੰਟੀਸ਼ੁਦਾ ਮਜ਼ਦੂਰੀ ਦਾ ਕੰਮ ਦਿੱਤਾ ਜਾਂਦਾ ਹੈ। ਹੁਣ ਇਸ ਬਦਲਾਅ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਨਵੀਂ ਵਿਵਸਥਾ ਦੇ ਤਹਿਤ, ਮਨਰੇਗਾ ਅਧੀਨ ਮੌਜੂਦਾ 100 ਦਿਨਾਂ ਦੀ ਗਾਰੰਟੀਸ਼ੁਦਾ ਕੰਮਕਾਜੀ ਦਿਨਾਂ ਨੂੰ ਵਧਾ ਕੇ 125 ਦਿਨ ਕਰ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਲੱਖਾਂ ਪੇਂਡੂ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੀ ਹੈ ਜੋ ਲੰਬੇ ਸਮੇਂ ਤੋਂ ਕੰਮਕਾਜੀ ਦਿਨਾਂ ਦੀ ਮਿਆਦ ਵਧਾਉਣ ਦੀ ਮੰਗ ਕਰ ਰਹੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMGNREGApunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

by Ranjit Singh
July 25, 2026
0

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ 'ਭਾਰਗਵਸਤਰ' ਦਾ ਕੀਤਾ ਸਫ਼ਲ ਪ੍ਰੀਖਣ ਨਾਗਪੁਰ, 25 ਜੁਲਾਈ (ਵਿਸ਼ਵ ਵਾਰਤਾ): ਆਪ੍ਰੇਸ਼ਨ ਸਿੰਦੂਰ ਦੌਰਾਨ ਪ੍ਰਾਪਤ...

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

by Ranjit Singh
July 25, 2026
0

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ ਮਾਛੀਵਾੜਾ ਸਾਹਿਬ, 25 ਜੁਲਾਈ (ਵਿਸ਼ਵ ਵਾਰਤਾ): ਲੁਧਿਆਣਾ ਦੇ...

CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ

CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ

by Ranjit Singh
July 25, 2026
0

CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ/ਗੁਰਪਨੀਤ ਸਿੱਧੂ): ਪਾਵਰਹਾਊਸ ਆਸਟ੍ਰੇਲੀਆ ਨੇ ਸ਼ੁੱਕਰਵਾਰ...

Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ

Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ

by Ranjit Singh
July 25, 2026
0

Canada 'ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ - 139 ਮਿਲੀਅਨ ਕੈਨੇਡੀਅਨ ਡਾਲਰ ਤੋਂ ਵੱਧ ਮੁੱਲ ਦੇ ਕੋਕੀਨ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

by Ranjit Singh
July 25, 2026
0

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ 'ਭਾਰਗਵਸਤਰ' ਦਾ ਕੀਤਾ ਸਫ਼ਲ ਪ੍ਰੀਖਣ ਨਾਗਪੁਰ, 25 ਜੁਲਾਈ (ਵਿਸ਼ਵ ਵਾਰਤਾ): ਆਪ੍ਰੇਸ਼ਨ ਸਿੰਦੂਰ ਦੌਰਾਨ ਪ੍ਰਾਪਤ...

Most Popular

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

by Ranjit Singh
3 weeks ago
0

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ ! ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ) – ਮਰਹੂਮ ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 