• Latest
  • Trending
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

55 minutes ago
Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

17 minutes ago
ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

26 minutes ago
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

28 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

34 minutes ago
51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

43 minutes ago
ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

47 minutes ago
ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

51 minutes ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

55 minutes ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

2 hours ago
‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

3 hours ago
Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

Hindi News
English News
Saturday, September 5, 2026
No Result
View All Result
25 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ

September 5, 2026
in ਖਬਰਾਂ, ਪੰਜਾਬ
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

Lal Chand Kataruchak

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ

ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ।

ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਨਾਲ ਇੱਕ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਨੂੰ ਉੱਚ ਪੱਧਰ ‘ਤੇ ਚੁੱਕਣ ਦਾ ਭਰੋਸਾ ਦਿੱਤਾ।

ਫੀਲਡ ਵਰਕਰਾਂ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਖਤਰੇ ਵਾਲੇ ਕੰਮਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕਰਨ ਦੀ ਮੰਗ ਸਬੰਧੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸਰਕਾਰ ਦੇ ਉੱਚ ਪੱਧਰ ‘ਤੇ ਚੁੱਕਣਗੇ।

ਮੀਟਿੰਗ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਕਿਉਂਕਿ ਸੂਬਾ ਸਰਕਾਰ ਕਾਮਿਆਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ, ਕੋਈ ਵੀ ਚੱਲ ਰਿਹਾ ਕੰਮ ਠੇਕੇ ‘ਤੇ ਨਹੀਂ ਦਿੱਤਾ ਜਾਵੇਗਾ।

ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਵਿੱਚ 1,458 ਕਾਮਿਆਂ ਨੂੰ ਰੈਗੂਲਰ ਕੀਤਾ ਹੈ, ਜਿਸ ਵਿੱਚ ਇਸ ਸਾਲ 516 ਕਾਮੇ ਅਤੇ ਪਿਛਲੇ ਸਾਲ 942 ਕਾਮੇ ਸ਼ਾਮਿਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਰ ਇੱਕ ਨੌਕਰੀ ਮੈਰਿਟ ਦੇ ਆਧਾਰ ‘ਤੇ ਦਿੱਤੀ ਗਈ ਹੈ, ਜੋ ਸੂਬਾ ਸਰਕਾਰ ਦੇ ਕਰਮਚਾਰੀ-ਪੱਖੀ ਰਵੱਈਏ ਨੂੰ ਦਰਸਾਉਂਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਸੀ.ਸੀ.ਐਫ. (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. (ਪ੍ਰਸ਼ਾਸਨ) ਪ੍ਰਤਿਮਾ ਸ੍ਰੀਵਾਸਤਵ ਅਤੇ ਏ.ਪੀ.ਸੀ.ਸੀ.ਐਫ. (ਪਨਕੈਂਪਾ) ਚਰਚਿਲ ਕੁਮਾਰ ਵੀ ਹਾਜ਼ਿਰ ਸਨ।

Tags: BREAKING NEWSMinister Lal Chand KataruchakPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

by Navjot
September 5, 2026
0

Womens Asia Cup : ਭਾਰਤ ਬਨਾਮ ਪਾਕਿਸਤਾਨ ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ ; ਬਣਾਇਆ ਮਹਿਲਾ...

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

by Navjot
September 5, 2026
0

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ...

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 5, 2026
0

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

by Ankit
September 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

by Navjot
September 5, 2026
0

Womens Asia Cup : ਭਾਰਤ ਬਨਾਮ ਪਾਕਿਸਤਾਨ ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ ; ਬਣਾਇਆ ਮਹਿਲਾ...

Most Popular

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
2 weeks ago
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 