• Latest
  • Trending
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

1 hour ago
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

49 seconds ago
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

29 minutes ago
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

2 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Monday, July 13, 2026
No Result
View All Result
33 °c
Chandigarh
34 ° Tue
37 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾ

July 13, 2026
in ਖਬਰਾਂ, ਪੰਜਾਬ

ਚੰਡੀਗੜ , ਜੁਲਾਈ 13 (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਖੇਤੀ ਨਾਲ ਸੰਬੰਧਤ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਸਸਤੀ ਵਿਆਜ ਦਰ ‘ਤੇ ਕਰਜ਼ਾ ਪ੍ਰਦਾਨ ਕਰਨ ਵਿੱਚ ਨੌਜਵਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਏਆਈਐਫ ਸਕੀਮ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਪਿੰਡਾਂ ਦੀ ਅਰਥ-ਵਿਵਸਥਾ ਮਜ਼ਬੂਤ ਹੋ ਰਹੀ ਹੈ।

ਇਕ ਸਫਲਤਾ ਕਹਾਣੀ ਨੂੰ ਸਾਂਝਾ ਕਰਦਿਆਂ ਉਨ੍ਹਾ ਦੱਸਿਆ ਕਿ ਐੱਸ.ਏ.ਐੱਸ. ਨਗਰ ਦੇ ਨੌਜਵਾਨ ਸ੍ਰੀ ਸਰਬਜੀਤ ਸਿੰਘ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਕੇਵਲ 6 ਫੀਸਦੀ ਵਿਆਜ ਦਰ ‘ਤੇ ਕਰਜ਼ਾ ਉਪਲਬਧ ਹੋਇਆ ਜਿਸ ਨਾਲ ਉਸ ਨੂੰ ਘੱਟ ਵਿੱਤੀ ਬੋਝ ਵਿੱਚ ਆਪਣਾ ਉਦਯੋਗ ਸੁਰੂ ਕਰਨਾ ਸੰਭਵ ਹੋਇਆ। ਅੱਜ ਉਹ ਨੌਜਵਾਨ ਯੂਨਿਟ ਉੱਚ ਗੁਣਵੱਤਾ ਵਾਲਾ ਆਟਾ ਅਤੇ ਮਸਾਲੇ ਤਿਆਰ ਕਰਕੇ ਨਾ ਸਿਰਫ਼ ਚੰਗੀ ਆਮਦਨ ਕਮਾ ਰਿਹਾ ਹੈ, ਸਗੋਂ ਸਥਾਨਕ ਪੱਧਰ ‘ਤੇ ਰੁਜ਼ਗਾਰ ਵੀ ਪੈਦਾ ਕਰ ਰਿਹਾ ਹੈ।

ਨੌਜਵਾਨ ਸਰਬਜੀਤ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਹਿਲਾਂ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਸਨ, ਪਰ ਐਗਰੀਕਲਚਰ ਇੰਫਰਾਸਟਰਕਚਰ ਫੰਡ (AIF) ਸਕੀਮ ਦੀ ਮਦਦ ਨਾਲ ਅੱਜ ਇੱਕ ਸਫਲ ਖੇਤੀ-ਉਦਮੀ ਬਣੇ ਹਨ। ਉਨ੍ਹਾਂ ਕਿਹਾ ਕਿ ਏ.ਆਈ.ਐੱਫ. ਸਕੀਮ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਹੈ।

ਬਾਗਬਾਨੀ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਏਆਈਐਫ ਸਕੀਮ ਖੇਤੀ-ਅਧਾਰਿਤ ਕਾਰੋਬਾਰ ਸਥਾਪਿਤ ਕਰਕੇ ਰੁਜ਼ਗਾਰ ਸਿਰਜਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰਦੀ ਹੈ।

Tags: Latest Punjab newsLatest Punjab news in PunjabiMinister Mohinder BhagatPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

by Jaspreet Kaur
July 13, 2026
0

'ਜੁਰਾਸਿਕ ਪਾਰਕ' ਫੇਮ ਐਕਟਰ ਸੈਮ ਨੀਲ ਦਾ ਦਿਹਾਂਤ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ...

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

by Jaspreet Kaur
July 13, 2026
0

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ 'ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ ਅਮਰੀਕਾ, 13 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ...

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

by Ankit
July 13, 2026
0

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’ ‘ਹੁਣ...

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

by Ankit
July 13, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

by Jaspreet Kaur
July 13, 2026
0

'ਜੁਰਾਸਿਕ ਪਾਰਕ' ਫੇਮ ਐਕਟਰ ਸੈਮ ਨੀਲ ਦਾ ਦਿਹਾਂਤ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ...

Most Popular

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

by Navjot
2 weeks ago
0

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ 'ਚ ਆ ਰਹੀ ਪ੍ਰੇਸ਼ਾਨੀ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 