• Latest
  • Trending
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

4 weeks ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

3 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

6 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

6 hours ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

7 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

7 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

8 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

9 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

10 hours ago
Hindi News
English News
Wednesday, May 27, 2026
No Result
View All Result
27 °c
Chandigarh
37 ° Thu
32 ° Fri
29 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

May 1, 2026
in ਖਬਰਾਂ, ਪੰਜਾਬ

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ);- ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ। ਇਹ ਮਤਾ ‘ਕਿਰਤੀ ਦਿਵਸ’ (ਮਜ਼ਦੂਰ ਦਿਵਸ) ਮੌਕੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਅਤੇ ਇਤਿਹਾਸਕ ਇਜਲਾਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮੰਤਰੀ ਨੇ ਕਿਰਤੀਆਂ ਲਈ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟਾਂ ਵਿੱਚ 15 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।

ਮਤਾ ਪੇਸ਼ ਕਰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਦੇਸ਼, ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ ਮੰਨੇ ਜਾਂਦੇ ਮਜ਼ਦੂਰਾਂ ਦੇ ਵਡਮੁੱਲੇ ਯੋਗਦਾਨ ਨੂੰ ਸ਼ਰਧਾਂਜਲੀ ਦੇਣ ਲਈ ਲਗਭਗ 69 ਸਾਲਾਂ ਬਾਅਦ 1 ਮਈ ਨੂੰ ਅਜਿਹਾ ਇਤਿਹਾਸਕ ਇਜਲਾਸ ਸੱਦਿਆ ਗਿਆ ਹੈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਕਾਸ ਪ੍ਰਾਜੈਕਟ ਅਤੇ ਤਰੱਕੀ ਦਾ ਹਰ ਮੀਲ ਪੱਥਰ ਕਿਰਤੀਆਂ ਦੇ ਅਣਥੱਕ ਯਤਨਾਂ, ਸਮਰਪਣ ਅਤੇ ਸਿਰੜ ਕਰਕੇ ਹੀ ਸੰਭਵ ਹੁੰਦਾ ਹੈ।

ਮਈ ਦਿਵਸ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸੌਂਦ ਨੇ ਕਿਹਾ ਕਿ ਇਹ ਦਿਨ 1886 ਵਿੱਚ ਸ਼ਿਕਾਗੋ ਦੇ ਹੇਅਮਾਰਕਿਟ ਸਕੁਏਅਰ ਵਿਖੇ ਇਤਿਹਾਸਕ ਅੰਦੋਲਨ ਦੌਰਾਨ ਮਜ਼ਦੂਰਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਜ਼ਿਕਰਯੋਗ ਹੈ ਕਿ ਮਜ਼ਦੂਰਾਂ ਦੀ ਅੱਠ ਘੰਟੇ ਕੰਮ ਕਰਨ ਦੀ ਮੰਗ ਵੀ ਇਸੇ ਅੰਦੋਲਨ ਦੇ ਸਿੱਟੇ ਵਜੋਂ ਉੱਠੀ ਸੀ। ਇਹ ਦਿਨ ਸਮਾਜਿਕ ਨਿਆਂ, ਬਿਹਤਰ ਕੰਮਕਾਜੀ ਮਾਹੌਲ ਅਤੇ ਕਿਰਤ ਅਧਿਕਾਰਾਂ ਦੀ ਨਿਰੰਤਰ ਪ੍ਰਾਪਤੀ ਦਾ ਪ੍ਰਤੀਕ ਮੰਨਿਆਂ ਜਾਂਦਾ ਹੈ।

ਮੰਤਰੀ ਨੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਸ਼ਾਨਾਮੱਤੀ ਅਧਿਆਤਮਿਕ ਵਿਰਾਸਤ ਦਾ ਹਵਾਲਾ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ” ਦੇ ਸਿਧਾਂਤਾਂ ਨੂੰ ਯਾਦ ਕੀਤਾ, ਜੋ ਨਾਲ ਸਿਰਫ਼ ਅਜੋਕੇ ਦੌਰ ਵਿੱਚ ਪ੍ਰਸੰਗਿਕ ਹਨ ਸਗੋਂ ਕਿਰਤ ਦੀ ਸ਼ਾਨ ਅਤੇ ਮਹੱਤਤਾ ‘ਤੇ ਵੀ ਅਧਾਰਤ ਹਨ।

ਮੌਜੂਦਾ ਉਜਰਤ ਢਾਂਚੇ ਵੱਲ ਧਿਆਨ ਦਿਵਾਉਂਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟ ਆਖਰੀ ਵਾਰ 2012 ਵਿੱਚ ਸੋਧੇ ਗਏ ਸਨ ਅਤੇ ਹੁਣ ਸਾਡੇ ਦੂਰਦਰਸ਼ੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਮਜ਼ਦੂਰਾਂ ਨੂੰ ਇਹ ਅਤਿ-ਲੋੜੀਂਦੀ ਰਾਹਤ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਭਾਵੇਂ ਮਹਿੰਗਾਈ ਭੱਤੇ ਵਿੱਚ ਸਮੇਂ-ਸਮੇਂ ‘ਤੇ ਵਾਧਾ ਹੋਇਆ ਹੈ, ਪਰ ਮੂਲ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਜੋ ਮਜ਼ਦੂਰ ਵਰਗ ਨੂੰ ਬਹੁਤ ਮਹਿੰਗਾ ਪਿਆ ਹੈ। ਸਮੇਂ ਸਿਰ ਸੋਧ ਦੀ ਲੋੜ ਨੂੰ ਪਛਾਣਦਿਆਂ ਸਦਨ ਨੇ ਜ਼ੋਰਦਾਰ ਸਿਫਾਰਸ਼ ਕੀਤੀ ਕਿ ਸਰਕਾਰ ਘੱਟੋ-ਘੱਟ ਉਜਰਤਾਂ ਨੂੰ ਵਧਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕੇ।

ਮਤਾ, ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਕਿ ਕਾਮਿਆਂ ਨੂੰ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਉਹਨਾਂ ਵੱਲੋਂ ਪਾਏ ਅਥਾਹ ਯੋਗਦਾਨ ਲਈ ਢੁਕਵੀਂ ਮਾਨਤਾ, ਬਣਦਾ ਮੁਆਵਜ਼ਾ ਅਤੇ ਮਾਣ-ਸਨਮਾਨ ਦਿੱਤਾ ਜਾਵੇ। ਸਰਬਸੰਮਤੀ ਨਾਲ ਮਤੇ ਦਾ ਪਾਸ ਹੋਣਾ ਪੰਜਾਬ ਭਰ ਦੇ ਮਜ਼ਦੂਰਾਂ ਦੀ ਭਲਾਈ ਅਤੇ ਉੱਨਤੀ ਲਈ ਸਦਨ ਦੀ ਸਮੂਹਿਕ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਕਿਰਤ ਮੰਤਰੀ ਨੇ ਇਨਕਲਾਬੀ ਪੰਜਾਬੀ ਕਵੀ ਸੰਤ ਰਾਮ ਉਦਾਸੀ ਦਾ ਇੱਕ ਭਾਵੁਕ ਨਜ਼ਮ ਵੀ ਸੁਣਾਈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕ ਵਿੱਚ ਕੀਤੇ ਗਏ ਸੁਹਿਰਦ ਉਪਰਾਲਿਆਂ ‘ਤੇ ਵੀ ਚਾਨਣਾ ਪਾਇਆ।

ਇਸ ਮਤੇ ‘ਤੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉਗੋਕੇ, ਸਰਵਜੀਤ ਕੌਰ ਮਾਣੂਕੇ ਸਮੇਤ ਹੋਰ ਮੈਂਬਰਾਂ ਨੇ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕੀਤੀ I

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

by Jaspreet Kaur
May 26, 2026
0

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

Most Popular

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

by Ankit
1 week ago
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 