• Latest
  • Trending
‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

3 weeks ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

30 minutes ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

2 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

2 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

3 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

3 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

4 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

4 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

5 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

ਤੁਸੀਂ ਸਫ਼ਾਈ ਸੇਵਕਾਂ ਤੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਦੇ ਢੰਗ-ਤਰੀਕੇ ਜਾਣ ਸਕਦੇ ਹੋ: ਹਰਜੋਤ ਬੈਂਸ

June 12, 2026
in ਖਬਰਾਂ, ਪੰਜਾਬ
‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

•ਤੁਸੀਂ ਸਫ਼ਾਈ ਸੇਵਕਾਂ ਤੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਦੇ ਢੰਗ-ਤਰੀਕੇ ਜਾਣ ਸਕਦੇ ਹੋ: ਹਰਜੋਤ ਬੈਂਸ

• ‘ਮਿਸ਼ਨ ਕਲੀਨ ਪੰਜਾਬ’ ਨੂੰ ਸਿਰਫ਼ ਫਾਈਲਾਂ ਅਤੇ ਜੁਰਮਾਨਿਆਂ ਨਾਲ ਨਹੀਂ ਚਲਾਇਆ ਜਾ ਸਕਦਾ: ਸਥਾਨਕ ਸਰਕਾਰਾਂ ਮੰਤਰੀ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ):- ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਦੇ ਬਾਹਰ ਸਵੇਰ ਦਾ ਮਾਹੌਲ ਆਮ ਤੌਰ ‘ਤੇ ਇੱਕੋ ਜਿਹਾ ਹੁੰਦਾ ਹੈ; ਐਂਬੂਲੈਂਸਾਂ ਦੇ ਸਾਇਰਨ, ਮਰੀਜ਼ਾਂ ਦੇ ਰਿਸ਼ਤੇਦਾਰਾਂ ਦੀ ਦੌੜ-ਭੱਜ, ਚਾਹ ਵੇਚਣ ਵਾਲੇ ਆਵਾਜ਼ਾਂ ਮਾਰਦੇ ਹਨ। ਪਰ ਅੱਜ ਸਵੇਰੇ ਉਸ ਵੇਲੇ ਇਹ ਮਾਹੌਲ ਬਦਲਿਆ ਹੋਇਆ ਦੇਖਿਆ ਜਦੋਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਕਾਰ ਤੋਂ ਬਾਹਰ ਨਿਕਲੇ। ਉਨ੍ਹਾਂ ਨਾਲ ਕੋਈ ਕਾਫਲਾ ਨਹੀਂ, ਕੋਈ ਲਾਲ ਬੱਤੀ ਵਾਲੀ ਗੱਡੀ ਨਹੀਂ ਸੀ, ਕੋਈ ਅਧਿਕਾਰੀ ਫਾਈਲਾਂ ਲੈ ਕੇ ਉਨ੍ਹਾਂ ਦੇ ਪਿੱਛੇ ਨਹੀਂ ਆ ਰਹੇ ਸਨ। ਉਹ ਲੁਧਿਆਣਾ ਨਗਰ ਨਿਗਮ ਦੇ ਖੇਤਰਾਂ ਦੀ ਅਚਨਚੇਤ ਚੈਕਿੰਗ ਕਰਨ ਆਏ ਸਨ। ਉਹ ਸਿੱਧਾ ਸਫ਼ਾਈ ਸੇਵਕਾਂ ਦੀ ਇਕ ਟੀਮ ਕੋਲ ਗਏ ਜੋ ਹਸਪਤਾਲ ਦੇ ਨੇੜੇ ਇੱਕ ਸੜਕ ਦੀ ਸਫਾਈ ਕਰ ਰਹੇ ਸਨ।

ਸਥਾਨਕ ਸਰਕਾਰਾਂ ਮੰਤਰੀ ਨੇ ਇੱਕ ਛੋਟਾ ਜਿਹਾ ਸਟੂਲ ਖਿੱਚਿਆ, ਜਿਸ ਦੀ ਵਰਤੋਂ ਸੜਕ ਕਿਨਾਰੇ ਚਾਹ ਵੇਚਣ ਵਾਲੇ ਕਰਦੇ ਹਨ, ਅਤੇ ਸਫਾਈ ਕਰਮਚਾਰੀਆਂ ਵਿਚਕਾਰ ਬੈਠ ਗਏ ਅਤੇ ਕਿਹਾ, “ਚਾਹ ਲਿਆਓ, ਬੈਠੋ, ਆਓ ਵਿਚਾਰ-ਵਟਾਂਦਰਾ ਕਰੀਏ।” ਉਨ੍ਹਾਂ ਨੇ ਸਫਾਈ ਸੇਵਕਾਂ ਤੋਂ ਸਫਾਈ, ਪਾਣੀ ਦੀ ਨਿਕਾਸੀ ਅਤੇ ਸੁਰੱਖਿਆ ਉਪਕਰਨਾਂ ਬਾਰੇ ਫੀਡਬੈਕ ਲੈਣ ਵਿੱਚ ਲਗਭਗ 20 ਮਿੰਟ ਬਿਤਾਏ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਜੋ ਲੋਕ ਇਸ ਸ਼ਹਿਰ ਨੂੰ ਹਰ ਰੋਜ਼ ਸਾਫ਼ ਰੱਖਦੇ ਹਨ, ਉਹ ਇਸ ਨੂੰ ਬਿਹਤਰ ਬਣਾਉਣ ਦੇ ਸਭ ਤੋਂ ਵਧੀਆ ਤਰੀਕੇ ਦੱਸ ਸਕਦੇ ਹਨ। ਤੁਸੀਂ ਬੰਦ ਕਮਰੇ ਵਿੱਚ ਬੈਠ ਕੇ ਇਹਨਾਂ ਤਰੀਕਿਆਂ ਬਾਰੇ ਨਹੀਂ ਸਿੱਖ ਸਕਦੇ। ਇਸ ਬਾਰੇ ਤੁਹਾਨੂੰ ਸਫਾਈ ਸੇਵਕ ਬਿਹਤਰ ਢੰਗ ਨਾਲ ਦੱਸ ਸਕਦੇ ਹਨ।”
ਸ. ਬੈਂਸ ਨੇ ਕਿਹਾ, “ਮਿਸ਼ਨ ਕਲੀਨ ਪੰਜਾਬ ਸਿਰਫ਼ ਫਾਈਲਾਂ ਅਤੇ ਜੁਰਮਾਨਿਆਂ ਨਾਲ ਨਹੀਂ ਚੱਲੇਗਾ। ਜੇਕਰ ਅਸੀਂ ਸਾਫ਼-ਸੁਥਰੇ ਸ਼ਹਿਰ ਚਾਹੁੰਦੇ ਹਾਂ ਤਾਂ ਸਾਨੂੰ ਉਨ੍ਹਾਂ ਵਿਅਕਤੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਜੋ ਉਨ੍ਹਾਂ ਨੂੰ ਸਾਫ਼-ਸੁਥਰਾ ਰੱਖਦੇ ਹਨ। ਮਾਣ-ਸਨਮਾਨ ਨੂੰ ਤਰਜੀਹ ਦਿਓ। ਬਾਕੀ ਸਭ ਕੰਮ ਉਸ ਤੋਂ ਬਾਅਦ ਹੋਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਸੇਵਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

by Jaspreet Kaur
July 5, 2026
0

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ 'ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

by Ranjit Singh
July 5, 2026
0

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ 'ਚ ਐਂਟਰੀ ਚੰਡੀਗੜ੍ਹ, 5 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

Most Popular

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
2 weeks ago
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 