• Latest
  • Trending
ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਵਚਨਬੱਧ : MLA Kulwant Singh

ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਵਚਨਬੱਧ : MLA Kulwant Singh

4 hours ago
Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

1 hour ago
Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

2 hours ago
ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: Punjab Police ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: Punjab Police ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

2 hours ago
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘AAP’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘AAP’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

2 hours ago
Punjab: 13 ਅਪ੍ਰੈਲ ਨੂੰ ਬੁਲਾਇਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Punjab: 13 ਅਪ੍ਰੈਲ ਨੂੰ ਬੁਲਾਇਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

3 hours ago
Delhi QR Codes : ਹੁਣ ਦਿੱਲੀ ਦੀਆਂ ਸੜਕਾਂ ‘ਤੇ ਦਿਖਣਗੇ ਵੱਡੇ-ਵੱਡੇ QR ਕੋਡ! ਜਾਣੋ ਕੀ ਹੈ ਵਜ੍ਹਾ

Delhi QR Codes : ਹੁਣ ਦਿੱਲੀ ਦੀਆਂ ਸੜਕਾਂ ‘ਤੇ ਦਿਖਣਗੇ ਵੱਡੇ-ਵੱਡੇ QR ਕੋਡ! ਜਾਣੋ ਕੀ ਹੈ ਵਜ੍ਹਾ

3 hours ago
Latest Punjab News: ਗੰਨਾ ਕਮਿਸ਼ਨਰ ਡਾ. ਅਮਰੀਕ ਸਿੰਘ ਸ਼ਿਮਲਾ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ “ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ” ਨਾਲ ਸਨਮਾਨਿਤ

Latest Punjab News: ਗੰਨਾ ਕਮਿਸ਼ਨਰ ਡਾ. ਅਮਰੀਕ ਸਿੰਘ ਸ਼ਿਮਲਾ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ “ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ” ਨਾਲ ਸਨਮਾਨਿਤ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

5 hours ago
MLA ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵਿਗੜੀ ਤਬੀਅਤ! ਹਸਪਤਾਲ ਵਿੱਚ ਭਰਤੀ

MLA ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵਿਗੜੀ ਤਬੀਅਤ! ਹਸਪਤਾਲ ਵਿੱਚ ਭਰਤੀ

5 hours ago
Hindi News
English News
Saturday, March 21, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਵਚਨਬੱਧ : MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਮੁਹਾਲੀ ਦੇ ਵਫਦ ਨੂੰ ਦਿੱਤਾ ਗਿਆ ਭਰੋਸਾ

March 21, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ (ਸਤੀਸ਼ ਕੁਮਾਰ ਪੱਪੀ):- ਵਿਧਾਇਕ ਕੁਲਵੰਤ ਸਿੰਘ ਨੇ ਐਰੋਪੋਲਿਸ ਪ੍ਰੋਜੈਕਟ ਏ.ਐਫ. ਜੀ. ਐਚ. ਆਈ. ਅਤੇ ਜੇ. ਲਈ ਜਮੀਨ ਪ੍ਰਾਪਤੀ ਕਰਨ ਲਈ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਉਪਰੰਤ ਹੀ ਭੌਂ ਪ੍ਰਾਪਤ ਕਰਨ ਬਾਰੇ ਮੰਗ ਪੱਤਰ ਦੇਣ ਆਏ, ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਮੁਹਾਲੀ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਸਬੰਧਿਤ ਵਿਭਾਗ ਦੇ ਮੰਤਰੀ ਨਾਲ ਗੱਲ ਕਰਨਗੇ ਅਤੇ ਇਸ ਮਸਲੇ ਦਾ ਹੱਲ ਇਲਾਕੇ ਦੇ ਕਿਸਾਨਾਂ ਦੀ ਜਰੂਰਤ ਅਤੇ ਮੰਗਾਂ ਦੇ ਮੁਤਾਬਿਕ ਹੀ ਕੱਢਿਆ ਜਾਵੇਗਾ।

ਵਫਦ ਵਿੱਚ ਸ਼ਾਮਿਲ ਪੱਤੋ, ਬੜੀ, ਕੁਰੜੀ, ਕੁਰੜਾ, ਕਿਸ਼ਨਪੁਰਾ, ਚਾਉ ਮਾਜਰਾ, ਰਾਏ ਮਾਜਰਾ ਆਦਿ ਪਿੰਡਾਂ ਦੇ ਕਿਸਾਨ ਆਗੂਆਂ ਨੇ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਬਾਕਰਪੁਰ, ਛੱਤ, ਕਿਸ਼ਨਪੁਰਾ, ਬੜੀ ,ਮਟਰਾਂ, ਸਿਆਊ, ਕਰੜੀ, ਪੱਤੋਂ ਦੇ ਸਮੂਹ ਪੰਚਾਇਤ ਅਤੇ ਕਿਸਾਨਾਂ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਕਿ ਉਹ ਸਾਰੇ ਆਪਣੀਆਂ ਦਫਤਰ ਭੋਂ ਪ੍ਰਾਪਤੀ ਕਲੈਕਟਰ,  ਸ਼ਹਿਰੀ ਯੋਜਨਾਬੰਦੀ ਵਿਭਾਗ ਪੰਜਾਬ ਅੱਗੇ ਰੱਖੀਆਂ ਗਈਆਂ 19 ਸ਼ਰਤਾਂ ਪੂਰੀਆਂ ਹੋਣ ਦੀ ਸੂਰਤ ਦੇ ਵਿੱਚ ਦੇਣ ਨੂੰ ਤਿਆਰ ਹਨ। ਜੇਕਰ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਜਮੀਨਾਂ ਨੂੰ ਅਕਵਾਇਰ ਕੀਤੀਆਂ ਜਾਣ ਵਾਲੀਆਂ ਜਮੀਨਾਂ ਦੇ ਦਾਇਰੇ ਵਿੱਚੋਂ ਬਾਹਰ ਰੱਖਿਆ ਜਾਵੇ।

ਵਫਦ ਨੇ ਦੱਸਿਆ ਕਿ ਇੱਕ ਏਕੜ ਜਮੀਨ ਦੇ ਪਿੱਛੇ ਕਿਸਾਨਾਂ ਨੂੰ 1500 ਗਜ ਰਿਹਾਇਸ਼ੀ ਅਤੇ 300 ਗਜ ਕਮਰਸ਼ੀਅਲ ਪਲਾਟ ਨੂੰ ਦਿੱਤੇ ਜਾਣ ਅਤੇ 25 ਏਕੜ ਪ੍ਰਤੀ ਏਕੜ ਕੈਸ਼ ਅਵਾਰਡ ਰੱਖਿਆ ਜਾਵੇ ਦੂਸਰਾ ਭੌਂ ਮਾਲਕ ਨੂੰ ਇੱਕ ਏਕੜ ਦਾ ਚਕੌਤਾ 1  ਲੱਖ ਰੁਪਏ ਸਲਾਨਾ ਦਿੱਤਾ ਜਾਵੇ ਅਤੇ ਚਕੌਤੇ ਦੀ ਰਾਸ਼ੀ ਵਿੱਚ ਹਰ ਸਾਲ 10% ਦਾ ਵਾਧਾ ਕੀਤਾ ਜਾਵੇ, ਚਕੌਤਾ ਮਿਲਣ ਦੀ ਮਿਆਦ ਵਿਕਸਤ ਕੀਤੇ ਜਾਣ ਵਾਲੇ ਪਲਾਟ ਦੀ ਅਲਾਟਮੈਂਟ ਤੱਕ ਹੋਵੇ, ਨਾ ਕਿ ਤਿੰਨ ਸਾਲ ਤੱਕ, ਤੀਸਰਾ ਜਿਨਾਂ ਕਿਸਾਨਾਂ ਦਾ ਰੋਜ਼ੀ’ ਰੋਟੀ ਲਈ ਖੇਤੀ ਦੇ ਨਾਲ- ਨਾਲ ਸਹਾਇਕ ਧੰਦੇ, ਜਿਵੇਂ ਕਿ ਪਸ਼ੂ ਪਾਲਣਾ ਅਤੇ ਹੋਰ ਵੀ ਕਾਰੋਬਾਰ ਹਨ, ਉਨ੍ਹਾਂ ਲਈ ਦੋ- ਦੋ ਕਨਾਲ ਦੇ ਪਸ਼ੂ ਪਾਲਣ ਕਲਸਟਰ ਪਲਾਟ ਅਤੇ ਹੋਰ ਗਤੀਵਿਧੀ ਲਈ ਵੀ ਇਸੇ ਤਰ੍ਹਾਂ ਕਲਸਟਰ ਪਲਾਟ  ਦਿੱਤੇ ਜਾਣ।

ਇਸੇ ਤਰ੍ਹਾਂ ਮੁੜ ਵਸੇਬੇ ਅਤੇ ਰੀ-ਸੈਟਲਮੈਂਟ ਦੀ ਰਾਸ਼ੀ ਲੈਂਡ ਪੂਲਿੰਗ ਲੈਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇ। ਮੁੜ ਵਸੇਬੇ ਅਤੇ ਰੀ-ਸੈਟਲਮੈਂਟ ਘੱਟੋ ਘੱਟ 25 ਲੱਖ ਰੁਪਏ ਪ੍ਰਤੀ ਮੈਂਬਰ ਪ੍ਰਤੀ ਪਰਿਵਾਰ ਦਿੱਤਾ ਜਾਵੇ, ਕਿਉਂਕਿ ਇਸ ਪਾਲਸੀ ਤੋਂ ਬਾਅਦ ਪਰਿਵਾਰ ਦੇ ਹਰ ਇੱਕ ਮੈਂਬਰ ਦਾ ਮੁੜ ਵਸੇਬਾ ਹੋਣਾ ਹੈ। ਆਸਟੀ (ਜ਼ਮੀਨ ਤੋਂ ਬੇਦਖਲ ਹੋਣ ਵਾਲੇ) ਪਲਾਟ ਹਰ ਇੱਕ ਕਿਸਾਨ ਨੂੰ ਦਿੱਤਾ ਜਾਵੇ, ਭਾਵੇਂ ਉਹ ਲੈਂਡ ਪੂਲਿੰਗ ਸਵੀਕਾਰ ਕਰਦਾ ਹੈ ਜਾਂ ਕੈਸ਼ ਅਵਾਰਡ ਸਵੀਕਾਰ ਕਰਦਾ ਹੈ।

ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਵੱਲੋਂ ਐਲ.ਓ.ਆਈ. ਵਿੱਚ ਮਿਲੇ ਪਲਾਟ ਨੂੰ ਵੇਚੇ ਜਾਣ ਤੋਂ ਪ੍ਰਾਪਤ ਹੋਣ ਵਾਲੀ ਰਕਮ ਨੂੰ ਆਮਦਨ ਕਰ ਦੇ ਦਾਇਰੇ ਚੋਂ ਬਾਹਰ ਰੱਖਿਆ ਜਾਵੇ। ਸਮੂਹ ਪੰਚਾਇਤਾਂ ਅਤੇ ਜਮੀਨ ਮਾਲਕਾਂ ਵੱਲੋਂ ਕੀਤੀਆਂ ਗਈਆਂ ਬੇਨਤੀਆਂ ਨੂੰ ਪ੍ਰਵਾਨ ਕਰਨ ਲਈ ਸਭ ਤੋਂ ਪਹਿਲਾਂ ਮੀਟਿੰਗ ਰੱਖ ਕੇ ਇਹਨਾਂ ਬੇਨਤੀਆਂ ਨੂੰ ਪ੍ਰਵਾਨ ਕੀਤਾ ਜਾਵੇ ਅਤੇ ਜਮੀਨ ਮਾਲਕਾਂ ਨਾਲ ਸਹਿਮਤੀ ਹੋਣ ਉਪਰੰਤ ਹੀ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਵਾਲੇ ਕਿਸਾਨਾਂ ਦੇ ਵਫਦ ਵਿੱਚ ਨਿਰਮਲ ਸਿੰਘ ਕੁਰੜੀ ਤੋਂ ਇਲਾਵਾ ਸਤੀਸ਼ ਕੁਮਾਰ ਚੌਧਰੀ, ਜਗਤ ਸਿੰਘ, ਮੱਖਣ ਸਿੰਘ ਗੀਗਾ ਮਾਜਰਾ, ਕਰਨੈਲ ਸਿੰਘ ਬੜੀ, ਗੁਰਜੰਟ ਸਿੰਘ ਸਰਪੰਚ ਪੱਤੋਂ, ਨਵਾਬ ਸਿੰਘ ਸਿਆਊ, ਗੁਰਭਜਨ ਸਿੰਘ ਨੰਬਰਦਾਰ, ਰਣਧੀਰ ਸਿੰਘ ਬੜੀ, ਪਰਮਦੀਪ ਸਿੰਘ ਬੈਦਵਾਣ, ਮਨਪ੍ਰੀਤ ਸਿੰਘ ਨੰਬਰਦਾਰ, ਗੁਰਪ੍ਰਤਾਪ ਸਿੰਘ, ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsMLA Kulwant SinghPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

by Ankit
March 21, 2026
0

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ ਕਪੂਰਥਲਾ, 21 ਮਾਰਚ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਸੈਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

by Jaspreet Kaur
March 21, 2026
0

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ 'ਚ ਆ ਕੇ ਦਿੱਤੀ ਈਦ ਦੀ ਵਧਾਈ - ਸਲੀਮ ਖਾਨ ਵੀ...

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

by Jaspreet Kaur
March 21, 2026
0

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ ਫਰੀਦਕੋਟ, 21 ਮਾਰਚ (ਵਿਸ਼ਵ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

by Ankit
March 21, 2026
0

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ ਕਪੂਰਥਲਾ, 21 ਮਾਰਚ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਸੈਰ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 