• Latest
  • Trending
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

5 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

32 minutes ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

2 hours ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

2 hours ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

2 hours ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

5 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

5 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

5 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

5 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

6 hours ago
Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ ਦੀ ਸਹਾਇਤਾ

May 6, 2026
in ਖਬਰਾਂ, ਪੰਜਾਬ
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ ਦੀ ਸਹਾਇਤਾ

ਲੋਕ ਹਮੇਸ਼ਾਂ ਕੰਮ ਕਰਨ ਵਾਲੀ ਸਰਕਾਰ ਅਤੇ ਨੁਮਾਇੰਦੇ ਨੂੰ ਚਾਹੁੰਦੇ ਹਨ: ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ (ਸਤੀਸ਼ ਕੁਮਾਰ ਪੱਪੀ);- ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਕੁੱਲ 1 ਕਰੋੜ 88 ਲੱਖ ਰੁਪਏ ਦੇ ਚੈੱਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਰਕਮ ਪਿੰਡਾਂ ਵਿੱਚ ਸਟਰੀਟ ਲਾਈਟਾਂ, ਗਲੀਆਂ-ਨਾਲੀਆਂ ਦੀ ਮੁਰੰਮਤ, ਕਮਿਊਨਿਟੀ ਸੈਂਟਰ, ਆੰਗਣਵਾੜੀ, ਸਕੂਲ ਕਮਰੇ, ਖੇਡ ਮੈਦਾਨ, ਧਰਮਸ਼ਾਲਾ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੇ ਕੰਮਾਂ ਲਈ ਵਰਤੀ ਜਾਵੇਗੀ। ਇਸ ਤੋਂ ਇਲਾਵਾ ਕੁਝ ਪਿੰਡਾਂ ਵਿੱਚ ਸੜਕਾਂ ਪੱਕੀਆਂ ਕਰਨ ਅਤੇ ਕਨਵੈਕਸ ਮਿਰਰ (ਟ੍ਰੈਫਿਕ ਸੁਰੱਖਿਆ ਵਾਸਤੇ) ਲਗਾਉਣ ਵਰਗੇ ਕੰਮ ਵੀ ਸ਼ਾਮਲ ਹਨ।

ਇਸ ਮੌਕੇ 31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਅਤੇ ਦੁਬਾਰਾ ਉਸਾਰੀ ਲਈ 62 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਗਈ। ਹਰ ਪਰਿਵਾਰ ਨੂੰ 2 ਲੱਖ ਰੁਪਏ ਦਿੱਤੇ ਗਏ।

ਕੁਲਵੰਤ ਸਿੰਘ ਨੇ ਕਿਹਾ ਕਿ ਰੰਗਲਾ ਪੰਜਾਬ ਮੁਹਿੰਮ ਹੇਠ ਪਹਿਲਾਂ ਵੀ ਲਗਭਗ ਢਾਈ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੀ ਰਕਮ ਜਾਰੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਦਾ ਸਮੂਹਿਕ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਐਲਾਨ ਨਹੀਂ ਕਰਦੀ, ਸਗੋਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦੀ ਹੈ, ਜਦਕਿ ਪਿਛਲੀਆਂ ਸਰਕਾਰਾਂ ਵਾਅਦਿਆਂ ਤੱਕ ਹੀ ਸੀਮਿਤ ਰਹੀਆਂ।

ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਨਾਂਹ-ਪੱਖੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਅਤੇ ਉਹ ਹਮੇਸ਼ਾਂ ਕੰਮ ਕਰਨ ਵਾਲੀ ਸਰਕਾਰ ਅਤੇ ਨੁਮਾਇੰਦੇ ਨੂੰ ਚਾਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਲਗਪਗ 200 ਘਰਾਂ ਦੀ ਉਸਾਰੀ ਲਈ ਸਹਾਇਤਾ ਦੇ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੀ ਤਸਵੀਰ ਜਲਦ ਹੀ ਬਦਲੀ ਹੋਵੇਗੀ।

ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਵਿੱਚ ਹੋਈ ਮੁੱਖ ਮੰਤਰੀ ਲੋਕ ਮਿਲਣੀ ਬਾਰੇ ਕਿਹਾ ਕਿ ਲੋਕ ਆਪਣੇ ਆਪ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਆਲੋਚਨਾ ਬੇਬੁਨਿਆਦ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਾਕਸ ਨਿਊਜ਼:
ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ 12 ਪਿੰਡਾਂ ਲਈ 50 ਕਰੋੜ ਰੁਪਏ ਮਨਜ਼ੂਰ
ਵਿਧਾਇਕ ਨੇ ਦੱਸਿਆ ਕਿ ਮੋਹਾਲੀ ਨਿਗਮ ਵਿੱਚ ਸ਼ਾਮਿਲ 12 ਪਿੰਡਾਂ ਦੇ ਵਿਕਾਸ ਲਈ 50 ਕਰੋੜ ਰੁਪਏ ਮਨਜ਼ੂਰ ਹੋ ਚੁੱਕੇ ਹਨ। ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਅਗਲੇ 15 ਦਿਨਾਂ ਵਿੱਚ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਜਾਵੇਗਾ।

Tags: BREAKING NEWSBreaking news in PunjabiLatest Punjab news in PunjabiPunjab news in Punjabitop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

by Ankit
3 weeks ago
0

ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 