• Latest
  • Trending
MLA ਕੁਲਵੰਤ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 9ਵੀਂ ਬੱਸ ਕੀਤੀ ਰਵਾਨਾ

MLA ਕੁਲਵੰਤ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 9ਵੀਂ ਬੱਸ ਕੀਤੀ ਰਵਾਨਾ

4 months ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

11 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

38 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

48 minutes ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

1 hour ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

2 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

2 hours ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

2 hours ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

3 hours ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

4 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, July 16, 2026
No Result
View All Result
38 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MLA ਕੁਲਵੰਤ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 9ਵੀਂ ਬੱਸ ਕੀਤੀ ਰਵਾਨਾ

March 7, 2026
in ਖਬਰਾਂ, ਪੰਜਾਬ
MLA ਕੁਲਵੰਤ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 9ਵੀਂ ਬੱਸ ਕੀਤੀ ਰਵਾਨਾ

MLA ਕੁਲਵੰਤ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 9ਵੀਂ ਬੱਸ ਕੀਤੀ ਰਵਾਨਾ

– ਲੋਕਾਂ ਵੱਲੋਂ ਤੀਰਥ ਯਾਤਰਾ ਯੋਜਨਾ ਨੂੰ ਮਿਲ ਰਿਹਾ ਵੱਡਾ ਸਹਿਯੋਗ

ਵਿਰੋਧੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੋਧ ਲਈ ਨਹੀਂ ਬਚਿਆ ਕੋਈ ਮੁੱਦਾ : ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ (ਵਿਸ਼ਵ ਵਾਰਤਾ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਤੀਰਥ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਸੈਕਟਰ-68 ਅਤੇ ਕੁੰਬੜਾ ਦੇ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ ਸ਼ਰਧਾਲੂਆਂ ਵਿੱਚ ਧਾਰਮਿਕ ਯਾਤਰਾ ਲਈ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬੂਥ ਵਾਈਜ਼ ਇੱਕ ਬੱਸ ਤੀਰਥ ਯਾਤਰਾ ਲਈ ਭੇਜੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਇਸ ਯਾਤਰਾ ਦੌਰਾਨ ਜਿੱਥੇ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ, ਉੱਥੇ ਹੀ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨਾਲ ਸੰਬੰਧਿਤ ਜਲਿਆਂਵਾਲਾ ਬਾਗ ਵੀ ਵੇਖਣ ਦਾ ਮੌਕਾ ਮਿਲੇਗਾ ਅਤੇ ਵਾਘਾ ਬਾਰਡਰ ’ਤੇ ਜਵਾਨਾਂ ਦੀ ਦੇਸ਼-ਸੇਵਾ ਨੂੰ ਵੀ ਨੇੜੇ ਤੋਂ ਦੇਖ ਸਕਣਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੁੱਧ ਉਠਾਉਣ ਲਈ ਕੋਈ ਮੁੱਦਾ ਨਹੀਂ ਬਚਿਆ, ਕਿਉਂਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਾ ਵੀ ਜਲਦ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਬਿਜਲੀ ਦੀ ਦਰ ਵਿੱਚ ਡੇਢ ਰੁਪਏ ਪ੍ਰਤੀ ਯੂਨਿਟ ਦੀ ਹੋਰ ਕਟੌਤੀ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimlapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
July 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
July 16, 2026
0

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Most Popular

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

by Navjot
1 week ago
0

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 