• Latest
  • Trending
Moga ਵਿਖੇ ਭਲਕੇ ‘ਆਪ’ ਦੀ ਵਿਸ਼ਾਲ ਰੈਲੀ:  ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ

4 weeks ago
Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

18 minutes ago
International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

40 minutes ago
Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

1 hour ago
National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

2 hours ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

5 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

11 hours ago
Hindi News
English News
Thursday, April 30, 2026
No Result
View All Result
31 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Moga ਵਿਖੇ ਭਲਕੇ ‘ਆਪ’ ਦੀ ਵਿਸ਼ਾਲ ਰੈਲੀ: ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ

April 3, 2026
in ਖਬਰਾਂ, ਪੰਜਾਬ
Moga ਵਿਖੇ ਭਲਕੇ ‘ਆਪ’ ਦੀ ਵਿਸ਼ਾਲ ਰੈਲੀ:  ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ

Moga ਵਿਖੇ ਭਲਕੇ ‘ਆਪ’ ਦੀ ਵਿਸ਼ਾਲ ਰੈਲੀ: ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ

– ਮੋਗਾ ਨਿਵਾਸੀਆਂ ਨੂੰ ਦੇਣਗੇ ਕਰੋੜਾਂ ਦੀ ਸੌਗਾਤ!

ਮੋਗਾ, 3 ਅਪ੍ਰੈਲ (ਵਿਸ਼ਵ ਵਾਰਤਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਮੋਗਾ ਵਿਖੇ ਇੱਕ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਕੱਲ੍ਹ 4 ਅਪ੍ਰੈਲ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਦੌਰਾਨ ਮੁੱਖ ਮੰਤਰੀ ਮਾਨ ਦੇ ਨਾਲ -ਨਾਲ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਰੈਲੀ ‘ਚ ਸ਼ਾਮਲ ਹੋਣਗੇ ਅਤੇ ਜਨਸਭਾ ਨੂੰ ਸੰਬੋਧਨ ਕਰਨਗੇ। ਸੀਐਮ ਮਾਨ ਇਸ ਦੌਰਾਨ ਮੋਗਾ ਨਿਵਾਸੀਆਂ ਲਈ ਲਗਭਗ 83 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।

ਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਪਾਰਟੀ ਵਰਕਰ ਅਤੇ ਆਗੂ ਲਗਾਤਾਰ ਮੌਕੇ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਾਲੀ ਥਾਂ ‘ਤੇ ਲਗਭਗ 50 ਹਜ਼ਾਰ ਲੋਕਾਂ ਦੀ ਸਮਰੱਥਾ ਦਾ ਪ੍ਰਬੰਧ ਕੀਤਾ ਗਿਆ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ।

ਦੱਸ ਦਈਏ ਕਿ ਇਸ ਰੈਲੀ ਨੂੰ ਲੈ ਕੇ ਟਰੈਫਿਕ ਪ੍ਰਬੰਧ ਵੀ ਪੁਲਿਸ ਵੱਲੋਂ ਪਹਿਲਾਂ ਹੀ ਤੈਅ ਕਰ ਲਏ ਗਏ ਹਨ। ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਆਮ ਆਵਾਜਾਈ ਨੂੰ ਸੁਚਾਰੂ ਬਣਾਏ ਰੱਖਣ ਲਈ ਵੱਖ-ਵੱਖ ਰੂਟ ਡਾਇਵਰਟ ਕੀਤੇ ਜਾਣਗੇ। ਬੱਸਾਂ ਅਤੇ ਨਿੱਜੀ ਵਾਹਨਾਂ ਲਈ ਵੱਖਰੇ ਪਾਰਕਿੰਗ ਖੇਤਰ ਤਿਆਰ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
April 30, 2026
0

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 30...

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

by Ranjit Singh
April 30, 2026
0

International: ਅਮਰੀਕਾ ਅਤੇ ਇਜ਼ਰਾਈਲ 'ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 30 ਅਪ੍ਰੈਲ 2026 –...

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

by Ranjit Singh
April 30, 2026
0

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

by Ranjit Singh
April 30, 2026
0

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ 'ਚ ਢੇਰ ਬੁਲੰਦਸ਼ਹਿਰ, 30 ਅਪ੍ਰੈਲ 2026 – ਬੁਲੰਦਸ਼ਹਿਰ ਵਿੱਚ ਆਪਣੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
April 30, 2026
0

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 30...

Most Popular

Balochistan : ਮੀਂਹ ਅਤੇ ਅਚਾਨਕ ਹੜ੍ਹਾਂ ਕਾਰਨ 7 ਲੋਕਾਂ ਦੀ ਮੌਤ, ਚਾਰ ਹੋਰ ਜ਼ਖਮੀ

by Navjot
4 weeks ago
0

Balochistan : ਮੀਂਹ ਅਤੇ ਅਚਾਨਕ ਹੜ੍ਹਾਂ ਕਾਰਨ 7 ਲੋਕਾਂ ਦੀ ਮੌਤ, ਚਾਰ ਹੋਰ ਜ਼ਖਮੀ     ਕੋਇਟਾ, 3 ਅਪ੍ਰੈਲ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 