• Latest
  • Trending
ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

3 weeks ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

12 minutes ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

52 minutes ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

1 hour ago
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

2 hours ago
National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

2 hours ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

3 hours ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

4 hours ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Wednesday, August 26, 2026
No Result
View All Result
34 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

August 3, 2026
in ਪੰਜਾਬ
ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਮੋਗਾ, 3 ਅਗਸਤ 2026 (ਵਿਸ਼ਵ ਵਾਰਤਾ): ਮੋਗਾ ਸ਼ਹਿਰ ਤੋਂ ਹੈਰਾਨੀਜਨਕ ਖਬਰ ਸਾਹਮਣੇ ਆਈ ਹੈ। ਅਕਾਲਸਰ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ਦੇ ਬਾਥਰੂਮ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਪਿੰਡ ਕੋਰੇਵਾਲਾ ਦੇ ਰਹਿਣ ਵਾਲੇ ਗੁਰਤੇਜ ਸਿੰਘ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਕੈਂਟਰ ਚਾਲਕ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਮੋਗਾ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਗੁਰਤੇਜ ਸਿੰਘ ਬਾਥਰੂਮ ਜਾਣ ਲਈ ਪੈਟਰੋਲ ਪੰਪ ਦੇ ਸ਼ੌਚਾਲਯ ਵਿੱਚ ਗਿਆ ਸੀ। ਜਦੋਂ ਉਹ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ, ਤਾਂ ਪੈਟਰੋਲ ਪੰਪ ਦੇ ਕਰਮਚਾਰੀਆਂ ਨੂੰ ਕਿਸੇ ਅਣਹੋਣੀ ਦਾ ਸ਼ੱਕ ਹੋਇਆ। ਕਰਮਚਾਰੀਆਂ ਨੇ ਜਦੋਂ ਬਾਥਰੂਮ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ, ਤਾਂ ਗੁਰਤੇਜ ਸਿੰਘ ਅੰਦਰ ਮ੍ਰਿਤਕ ਹਾਲਤ ਵਿੱਚ ਪਿਆ ਹੋਇਆ ਸੀ।

ਫ਼ਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੀ ਅਸਲੀ ਵਜ੍ਹਾ ਸਾਫ਼ ਹੋ ਸਕੇਗੀ। ਪੁਲਿਸ ਅਧਿਕਾਰੀਆਂ ਮੁਤਾਬਕ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

by Navjot
August 26, 2026
0

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ...

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

by Navjot
August 26, 2026
0

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 26, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

by Ranjit Singh
August 26, 2026
0

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਸ੍ਰੀ ਆਨੰਦਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

by Navjot
August 26, 2026
0

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ   ਚੰਡੀਗੜ੍ਹ,...

Most Popular

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

by Jaspreet Kaur
2 weeks ago
0

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ - ਲੱਗੇ ਗੰਭੀਰ ਇਲਜ਼ਾਮ ਨਵੀ ਦਿੱਲੀ, 11 ਅਗਸਤ 2026 (ਵਿਸ਼ਵ ਵਾਰਤਾ) – ਦਿੱਲੀ ਕੈਪੀਟਲਜ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 