• Latest
  • Trending
Moga: ਅੱਜ ਦੂਸਰੇ ਦਿਨ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਭਰੇ ਨਾਮਜਦਗੀ ਪੱਤਰ

Moga: ਅੱਜ ਦੂਸਰੇ ਦਿਨ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਭਰੇ ਨਾਮਜਦਗੀ ਪੱਤਰ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 minutes ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

2 hours ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

3 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

3 hours ago
ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

3 hours ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

3 hours ago
ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

3 hours ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

5 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

5 hours ago
Hindi News
English News
Wednesday, August 19, 2026
No Result
View All Result
29 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Moga: ਅੱਜ ਦੂਸਰੇ ਦਿਨ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਭਰੇ ਨਾਮਜਦਗੀ ਪੱਤਰ

July 15, 2025
in ਖਬਰਾਂ, ਪੰਜਾਬ
Moga: ਅੱਜ ਦੂਸਰੇ ਦਿਨ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਭਰੇ ਨਾਮਜਦਗੀ ਪੱਤਰ

Moga: ਅੱਜ ਦੂਸਰੇ ਦਿਨ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਭਰੇ ਨਾਮਜਦਗੀ ਪੱਤਰ

ਮੋਗਾ, 15 ਜੁਲਾਈ (ਵਿਸ਼ਵ ਵਾਰਤਾ): ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ (Moga) ਵਿੱਚ ਰਹਿੰਦੀਆਂ ਪੰਚਾਇਤੀ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਹੋ ਚੁੱਕਾ ਹੈ। ਮੋਗਾ (Moga) ਵਿੱਚ 1 ਸਰਪੰਚ ਅਤੇ 46 ਪੰਚਾਂ ਦੀਆਂ ਖਾਲੀ ਸੀਟਾਂ ਭਰਨ ਲਈ ਨਾਮਜਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ। ਨਾਮਜਦਗੀਆਂ ਦੇ ਪਹਿਲੇ ਦਿਨ ਭਾਵ ਮਿਤੀ 14 ਜੁਲਾਈ ਨੂੰ ਕਿਸੇ ਵੀ ਬਲਾਕ ਤੋਂ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਜਦਗੀ ਪੱਤਰ ਦਾਖਲ ਨਹੀਂ ਕਰਵਾਏ। ਅੱਜ ਦੂਸਰੇ ਦਿਨ ਭਾਵ 15 ਜੁਲਾਈ ਨੂੰ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਪਾਸ ਜਮ੍ਹਾਂ ਕਰਵਾਏ ਗਏ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਮੋਗਾ 1 ਬਲਾਕ ਵਿੱਚ ਪੰਚੀ ਲਈ 6 ਉਮੀਦਵਾਰਾਂ, ਮੋਗਾ-2 ਬਲਾਕ ਵਿੱਚ ਪੰਚੀ ਲਈ 1 ਉਮੀਦਵਾਰ ਅਤੇ ਬਾਘਾਪੁਰਾਣਾ ਬਲਾਕ ਵਿੱਚ 4 ਉਮੀਦਵਾਰਾਂ ਨੇ ਪੰਚੀ ਲਈ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮਕੋਟ ਐਟ ਕੋਟ ਈਸੇ ਖਾਂ ਬਲਾਕ ਵਿੱਚ ਸਰਪੰਚੀ ਦੀ ਚੋਣ ਲਈ 2 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਭਰੇ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਗ੍ਰਾਮ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

ਉਹਨਾਂ ਦੱਸਿਆ ਕਿ ਨਾਮਦਗੀਆਂ 17 ਜੁਲਾਈ ਤੱਕ ਲਈਆਂ ਜਾਣਗੀਆਂ। ਨਾਮਜਦਗੀਆਂ ਪ੍ਰਾਪਤ ਕਰਨ ਦਾ ਸਮਾਂ 11 ਤੋਂ 3 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਹੈ। ਪ੍ਰਾਪਤ ਹੋਈਆਂ ਕੁੱਲ ਨਾਮਜਦਗੀਆਂ ਦੀ 18 ਜੁਲਾਈ ਨੂੰ ਪੜਤਾਲ ਕੀਤੀ ਜਾਵੇਗੀ ਅਤੇ 19 ਜੁਲਾਈ ਨੂੰ 3 ਵਜੇ ਤੱਕ ਨਾਮਜਦਗੀਆਂ ਵਾਪਿਸ ਲਈਆਂ ਜਾ ਸਕਣਗੀਆਂ। 27 ਜੁਲਾਈ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਪ੍ਰਕਿਰਿਆ ਕਰਵਾਈ ਜਾਵੇਗੀ। ਉਮੀਦਵਾਰ ਵੋਟਰ ਲਿਸਟਾਂ ਅਤੇ ਪੋਲਿੰਗ ਬੂਥਾਂ ਦੀ ਜਾਣਕਾਰੀ ਸੰਬੰਧਤ ਐਸ.ਡੀ.ਐਮ. ਦਫਤਰ ਤੋਂ ਪ੍ਰਾਪਤ ਕਰ ਸਕਦੇ ਹਨ।

ਇੱਥੇ ਜਿਕਰਯੋਗ ਹੈ ਕਿ ਮੋਗਾ-1 ਬਲਾਕ ਨਾਲ ਸਬੰਧਤ ਉਮੀਦਵਾਰਾਂ ਦੀਆਂ ਨਾਮਦਗੀਆਂ ਦਫਤਰ ਨਗਰ ਨਿਗਮ ਮੋਗਾ ਦੇ ਕਮਰਾ ਨੰਬਰ 19 ਵਿਖੇ, ਮੋਗਾ-2 ਨਾਲ ਸਬੰਧਤ ਉਮੀਦਵਾਰਾਂ ਦੀਆਂ ਨਾਮਜਦਗੀਆਂ ਦਫਤਰ ਉਸਾਰੀ ਉਪ ਮੰਡਲ ਨੰ.1, ਪੀ.ਡਬਲਿਯੂ.ਡੀ. ਰੈਸਟ ਹਾਊਸ ਗੋਧੇਵਾਲਾ ਸਟੇਡੀਅਮ ਵਿਖੇ, ਬਾਘਾਪੁਰਾਣਾ ਨਾਲ ਸਬੰਧਤ ਉਮੀਦਵਾਰਾਂ ਦੀਆਂ ਨਾਮਜਦਗੀਆਂ ਦਫਤਰ ਉਪ ਮੰਡਲ ਅਫ਼ਸਰ, ਪੰਜਾਬ ਮੰਡੀ ਬੋਰਡ ਬਾਘਾਪੁਰਾਣਾ ਵਿਖੇ ਅਤੇ ਧਰਮਕੋਟ ਐਟ ਕੋਟ ਈਸੇ ਖਾਂ ਬਲਾਕ ਦੇ ਉਮੀਦਵਾਰਾਂ ਦੀਆਂ ਨਾਮਜਦਗੀਆਂ ਮਾਰਕਿਟ ਕਮੇਟੀ ਕੋਟ ਈਸੇ ਖਾਂ ਦੇ ਦਫਤਰ ਵਿਖੇ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimogapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
7 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 