• Latest
  • Trending
MOHALI : ਏ.ਡੀ.ਸੀ. ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

MOHALI : ਏ.ਡੀ.ਸੀ. ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

2 years ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

1 hour ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

9 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

10 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

11 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

11 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

11 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

12 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

13 hours ago
Hindi News
English News
Tuesday, June 16, 2026
No Result
View All Result
30 °c
Chandigarh
35 ° Wed
35 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਏ.ਡੀ.ਸੀ. ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

October 15, 2024
in MOHALI, ਖਬਰਾਂ, ਪੰਜਾਬ
MOHALI : ਏ.ਡੀ.ਸੀ. ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

MOHALI : ਏ.ਡੀ.ਸੀ. ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ(ਸਤੀਸ਼ ਕੁਮਾਰ ਪੱਪੀ) ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਬੂਥ ਨੰ:120-121, ਬੇਸਮੈਂਟ, ਫੇਜ਼-9, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਲਵਿਸ਼ ਬਾਂਸਲ ਪੁੱਤਰ ਵਿਸ਼ਾਲ ਬਾਂਸਲ ਵਾਸੀ ਮਕਾਨ ਨੰ: 1411, ਫੇਜ਼-10, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 400/ਆਈ.ਸੀ, ਮਿਤੀ 30.07.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 29-07-2025 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਉਕਤ ਫਰਮ ਦਾ ਪਤਾ ਬੂਥ ਨੰ:120-121, ਬੇਸਮੈਂਟ, ਫੇਜ਼-9, ਮੋਹਾਲੀ ਸਹੀ ਨਹੀਂ ਹੈ ਅਤੇ ਰਿਹਾਇਸ਼ੀ ਪਤਾ ਬੰਦ ਪਾਇਆ ਗਿਆ।
ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਪੱਤਰ ਮਿਤੀ 02.11.2023 ਰਾਹੀਂ ਲਾਇਸੰਸ ਨੰ: 400/ਆਈ.ਸੀ. ਮਿਤੀ 30.07.2020 ਨੂੰ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ ਅਤੇ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਪੱਤਰ ਮਿਤੀ 07.11.2023 ਜਾਰੀ ਕੀਤਾ ਗਿਆ ਸੀ।
ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਮੁਅੱਤਲ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਦਫਤਰ ਬੰਦ ਹੋਣ ਕਰਕੇ ਫਰਮ ਅਤੇ ਤਹਿਸੀਲਦਾਰ ਮੁਹਾਲੀ ਦੀ ਰਿਪੋਰਟ ਅਨੁਸਾਰ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਇਸ ਨਾਮ ਦਾ ਪ੍ਰਾਰਥੀ ਤੇ ਦਫਤਰ ਨਾ ਮਿਲਣ ਕਰਕੇ, ਲਾਇਸੰਸ ਨਵੀਨ ਨਾ ਕਰਾਉਣ ਕਰਕੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ 400/ਆਈ.ਸੀ. ਮਿਤੀ 30.07.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

Most Popular

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

by Ankit
3 weeks ago
0

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 