• Latest
  • Trending
ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ Mohali ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ Mohali ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

2 years ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

1 hour ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

9 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

10 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

11 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

11 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

11 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

12 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

13 hours ago
Hindi News
English News
Tuesday, June 16, 2026
No Result
View All Result
30 °c
Chandigarh
35 ° Wed
35 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ Mohali ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

October 18, 2024
in ਖਬਰਾਂ, ਪੰਜਾਬ
ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ Mohali ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ Mohali ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ

ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ

ਸਰਸ ਮੇਲਾ ਸਾਡੇ ਦੇਸ਼ ਦੇ ਪੇਂਡੂ ਕਾਰੀਗਰਾਂ ਅਤੇ ਵਿਭਿੰਨ ਸੰਸਕ੍ਰਿਤੀ ਲਈ ਇੱਕ ਵਿਲੱਖਣ ਪਲੇਟਫਾਰਮ ਪ੍ਰਦਾਨ ਕਰਦਾ ਹੈ

ਟਰਾਈਸਿਟੀ ਨਿਵਾਸੀਆਂ ਨੂੰ ਸੰਗੀਤਕ ਰਾਤਾਂ ਦੇ ਨਾਲ ਲੁਭਾਉਣ ਲਈ ਦਸ ਦਿਨਾਂ ਦਾ ਵਿਸ਼ਾਲ ਮੇਲਾ

ਐਸ.ਏ.ਐਸ.ਨਗਰ, 18 ਅਕਤੂਬਰ, 2024 (ਸਤੀਸ਼ ਕੁਮਾਰ ਪੱਪੀ):- ਮੋਹਾਲੀ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸਮਾਗਮ ਅਜੀਵਿਕਾ ਸਰਸ ਮੇਲੇ ਦੀ ਸ਼ੁਰੂਆਤ ਅੱਜ ਸ਼ਾਮ ਨੂੰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਾਨਵ ਮੰਗਲ ਸਮਾਰਟ ਸਕੂਲ ਨੇੜੇ ਸੈਕਟਰ 88 ਵਿੱਚ ਇੱਕ ਸ਼ਾਨਦਾਰ ਢੰਗ ਨਾਲ ਕੀਤੀ। ਉਦਘਾਟਨੀ ਸਮਾਰੋਹ ਵਿੱਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਕਾਮੇਡੀਅਨ ਤੋਂ ਐਕਟਰ ਤੇ ਪ੍ਰੋਡਿਊਸਰ ਬਣੇ ਬੀਨੂੰ ਢਿੱਲੋਂ ਵੀ ਮੌਜੂਦ ਸਨ। ਇਹ ਮੇਲਾ 18 ਤੋਂ 27 ਅਕਤੂਬਰ ਤੱਕ ਚੱਲੇਗਾ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਜੋ ਕਿ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੀ ਹਨ, ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਨੂੰ ਉਤਸ਼ਾਹਿਤ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਦੁਨੀਆ ਦੇ ਸਾਹਮਣੇ ਦਿਖਾਉਣ ਲਈ ਅਜਿਹੇ ਵੱਡੇ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਸ (ਪੇਂਡੂ ਕਾਰੀਗਰ ਸੁਸਾਇਟੀ ਦੇ ਸਮਾਨ ਦੀ ਵਿਕਰੀ) ਮੇਲਾ ਨਾ ਸਿਰਫ਼
ਦੇਸ਼ ਦੇ ਪੇਂਡੂ ਕਾਰੀਗਰਾਂ ਲਈ ਆਪਣੇ ਸ਼ਿਲਪਕਾਰੀ ਉਤਪਾਦਾਂ ਨੂੰ ਵੇਚਣ ਲਈ ਇੱਕ ਦੇਸ਼ ਵਿਆਪੀ ਪਲੇਟਫਾਰਮ ਪ੍ਰਦਾਨ ਕਰਦਾ ਹੈ ਬਲਕਿ ਇਹ ਭਾਰਤ ਦੇ ਭਿੰਨਤਾਵਾਂ ਭਰੇ ਸੱਭਿਆਚਾਰ ਨੂੰ ਦੇਖਣ ਦਾ ਇੱਕ ਵੱਡਾ ਮੌਕਾ ਵੀ ਦਿੰਦਾ ਹੈ।
ਉਨ੍ਹਾਂ ਕਿਹਾ ਕਿ 20 ਰਾਜਾਂ ਦੇ 600 ਦੇ ਕਰੀਬ ਕਾਰੀਗਰਾਂ ਨੇ ਦੁਰਲੱਭ ਦਸਤਕਾਰੀ ਅਤੇ ਹੱਥ ਨਾਲ ਬਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਇੱਥੇ 300 ਸਟਾਲ ਲਗਾਏ ਹਨ ਜੋ ਨਿਰਮਾਣ ਵਿੱਚ ਵਿਲੱਖਣਤਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਾਰੀਗਰਾਂ ਦਾ ਰਚਨਾਤਮਕ ਕੰਮ ਹਰ ਕਿਸੇ ਨੂੰ ਇਨ੍ਹਾਂ ਨੂੰ ਖਰੀਦਣ ਲਈ ਆਕਰਸ਼ਿਤ ਕਰਦਾ ਹੈ।
ਆਗਰਾ, ਹੁਸ਼ਿਆਰਪੁਰ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਆਏ ਕਾਰੀਗਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਉਨ੍ਹਾਂ ਦੀ ਸ਼ਿਲਪਕਾਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸਮਾਨ ਦੀ ਬਿਹਤਰ ਵਿਕਰੀ ਦੀ ਕਾਮਨਾ ਕੀਤੀ।
ਅਸਾਮ ਦੇ ਪੀਹੂ, ਹਰਿਆਣਾ ਦੇ ਗੁਮਰ, ਜੋਗੀ ਬੀਨ, ਨਗਾਰਾ, ਕਠਪੁਤਲੀ ਡਾਂਸ ਅਤੇ ਬਾਜ਼ੀਗਰਾਂ ਦੀ ਵਿਲੱਖਣ ਅਤੇ ਦਲੇਰਾਨਾ ਪੇਸ਼ਕਾਰੀ ਦੇ ਨਾਲ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਵੰਨ-ਸੁਵੰਨੇ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਰਸ ਮੇਲਾ ਦੇਸ਼ ਦੀ ਅਨੇਕਤਾ ਵਿੱਚ ਏਕਤਾ ਨੂੰ ਹੁਲਾਰਾ ਦੇਣ ਲਈ ਇੱਕ ਵਿਲੱਖਣ ਮੰਚ ਹੈ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸੂਬੇ ਵਿੱਚ ਪੇਂਡੂ ਕਾਰੀਗਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਅਧਿਕਾਰੀਆਂ ਵਿੱਚ ਏ.ਡੀ.ਸੀ.(ਜਨਰਲ) ਵਿਰਾਜ ਐਸ.ਤਿੜਕੇ, ਏ.ਡੀ.ਸੀ.(ਵਿਕਾਸ) ਅਤੇ ਨੋਡਲ ਅਫਸਰ ਸਰਸ ਮੇਲਾ ਸੋਨਮ ਚੌਧਰੀ, ਕਮਿਸ਼ਨਰ ਐਮ.ਸੀ. ਮੋਹਾਲੀ ਟੀ ਬੇਨਿਥ, ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ, ਐਸ.ਡੀ.ਐਮ ਖਰੜ ਗੁਰਮਿੰਦਰ ਸਿੰਘ ਅਤੇ ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ ਸ਼ਾਮਿਲ ਸਨ।
ਦਸਤਕਾਰੀ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਸਟਾਲ ਦੇਸ਼ ਦੀਆਂ ਕਲਾਤਮਕ ਵਸਤਾਂ ਅਤੇ ਦਿਲਚਸਪ ਪਕਵਾਨਾਂ ਦੀ ਪ੍ਰਦਰਸ਼ਨੀ ਨਾਲ ਲੋਕਾਂ ਨੂੰ ਆਕਰਸ਼ਿਤ ਕਰ ਰਹੇ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

Most Popular

Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ

Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ

by Ranjit Singh
5 days ago
0

Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 