• Latest
  • Trending
Mohali ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

2 years ago
Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

22 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

3 hours ago
‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

4 hours ago
Hindi News
English News
Saturday, October 31, 2026
No Result
View All Result
21 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

November 6, 2024
in MOHALI, ਖਬਰਾਂ, ਪੰਜਾਬ
Mohali ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

Mohali ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

  • ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ ਜ਼ਿਲ੍ਹੇ ਚ 14,03,442 ਮਰੀਜ਼ ਕਰਵਾ ਚੁੱਕੇ ਹਨ ਮੁਫਤ ਇਲਾਜ
  • ਆਮ ਆਦਮੀ ਕਲੀਨਿਕ ਖੁੱਲਣ ਨਾਲ ਸਰਕਾਰੀ ਹਸਪਤਾਲਾਂ ‘ਤੇ ਘਟਿਆ ਓ ਪੀ ਡੀ ਦਾ ਬੋਝ

Mohali ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ‘ਚ ਕਾਰਜਸ਼ੀਲ ਹਨ।

ਇਸੇ ਲੜੀ ‘ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ 40 ਆਮ ਅਦਮੀ ਕਲੀਨਿਕ ਕਾਰਜ਼ਸ਼ੀਲ ਹਨ। ਇੰਨਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1403442 ਮਰੀਜ਼ ਇਲਾਜ ਕਰਵਾ ਚੁੱਕੇ ਹਨ।

ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਲੀਨਕਾਂ ਵਿੱਚ ਮਰੀਜ਼ਾਂ ਦੇ 38 ਡਾਇਗਨੌਸਟਿਕ ਟੈਸਟ ਮੁਫਤ ਦਿੱਤੇ ਜਾਂਦੇ ਹਨ, ਜਿਸ ਤਹਿਤ ਹੁਣ ਤੱਕ 2,98,623 ਮਰੀਜ਼ਾਂ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ।

ਇਨ੍ਹਾਂ ਕਲੀਨਿਕਾਂ ‘ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਂਦੀਆ ਹਨ। ਹਰ ਕਲੀਨਿਕ ਆਧੁਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ।
ਆਮ ਆਦਮੀ ਕਲੀਨਿਕ ਵਿੱਚ ਇਲਾਜ ਕਰਵਾ ਰਹੇ ਮਰੀਜਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ 80 ਫ਼ੀਸਦੀ ਦਵਾਈਆਂ ਮਿਲ ਜਾਂਦੀਆਂ ਹਨ। ਪ੍ਰੋਟੋਕਾਲ ਮੁਤਾਬਿਕ ਪਹਿਲਾਂ ਮਰੀਜ਼ ਰਜਿਸਟਰੇਸ਼ਨ ਕਰਵਾਉਂਦੇ ਹਨ ਅਤੇ ਫਿਰ ਡਾਕਟਰ ਕੋਲ ਚੈੱਕਅਪ ਕਰਵਾਉਂਦੇ ਹਨ। ਇਸ ਦੇ ਬਾਅਦ ਡਾਕਟਰ ਉਨ੍ਹਾਂ ਨੂੰ ਦਵਾਈਆਂ ਲਿਖ ਦਿੰਦੇ ਹਨ ਅਤੇ ਬਾਅਦ ਵਿਚ ਮਰੀਜ਼ ਆਮ ਆਦਮੀ ਕਲੀਨਿਕ ਤੋਂ ਦਵਾਈਆਂ ਲੈਂਦੇ ਹਨ, ਜਿਸ ਕਰਕੇ ਆਮ ਲੋਕਾਂ ਨੂੰ ਰਾਹਤ ਮਿਲੀ ਹੈ।

ਆਮ ਆਦਮੀ ਕਲੀਨਿਕਾਂ ਵਿਚ ਸਰਕਾਰ ਵੱਲੋਂ ਮੁਫ਼ਤ ਵਿਚ ਟੈਸਟ ਕੀਤੇ ਜਾਂਦੇ ਹਨ।
ਸੂਬੇ ‘ਚ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਤੋਂ ਬਾਅਦ ਸਿਵਲ ਹਸਪਤਾਲਾਂ ‘ਤੇ ਵੀ ਬੋਝ ਘੱਟ ਹੋਇਆ ਹੈ। ਇਹ ਕਲੀਨਿਕ ਵਿਸ਼ੇਸ਼ ਤੌਰ ‘ਤੇ ਓ. ਪੀ. ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ, ਜੋ ਹੁਣ ਤੱਕ ਲੰਬੀ ਲਾਈਨ ਵਿਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਨਹੀਂ ਲੈ ਰਹੇ ਸਨ।

ਉਨ੍ਹਾਂ ਲੋਕਾਂ ਦਾ ਭਰੋਸਾ ਨਿੱਜੀ ਹਸਪਤਾਲਾਂ ਦੀ ਬਜਾਏ ਆਮ ਆਦਮੀ ਕਲੀਨਿਕਾਂ ‘ਤੇ ਵੱਧ ਰਿਹਾ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਸਧਾਰਨ ਬੀਮਾਰੀਆਂ ਲਈ ਇਥੇ ਹਰ ਤਰ੍ਹਾਂ ਦੀਆਂ ਦਵਾਈਆਂ ਮਿਲ ਜਾਂਦੀਆਂ ਹਨ ਅਤੇ ਕਲੀਨਿਕਾਂ ‘ਚ ਡਾਕਟਰ ਵੀ ਬਹੁਤ ਵਧੀਆ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਨੇ ਮੁਹੱਲਾ ਕਲੀਨਿਕਾਂ ਦੇ ਰੂਪ ਵਿਚ ਵੱਡੀ ਸਹੂਲਤ ਦਿੱਤੀ ਹੈ ਕਿਉਂਕਿ ਗਰੀਬ ਲੋਕ ਮਹਿੰਗੇ ਹਸਪਤਾਲਾਂ ‘ਚ ਆਪਣਾ ਇਲਾਜ ਨਹੀਂ ਕਰਵਾ ਸਕਦੇ।

ਇਨ੍ਹਾਂ ਕਲੀਨਿਕਾਂ ‘ਚ ਸਰਦੀ, ਜ਼ੁਕਾਮ, ਬੁਖਾਰ, ਬੀ.ਪੀ., ਸ਼ੂਗਰ, ਸਕਿੱਨ ਨਾਲ ਸਬੰਧਤ ਅਤੇ ਹੋਰ ਬੀਮਾਰੀਆਂ ਦੇ ਜ਼ਿਆਦਾਤਰ ਮਰੀਜ਼ ਆਉਂਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
October 31, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

Most Popular

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

by Navjot
1 week ago
0

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ 'ਤੇ ਦਿੱਤਾ ਸੱਦਾ  ਯਰੂਸ਼ਲਮ/ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਇਜ਼ਰਾਈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 