• Latest
  • Trending
ਵਿਧਾਇਕ ਕੁਲਵੰਤ ਸਿੰਘ ਨੇ Mohali ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਵਿਧਾਇਕ ਕੁਲਵੰਤ ਸਿੰਘ ਨੇ Mohali ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

2 years ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

5 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

6 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

6 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

7 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

7 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

7 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

9 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

10 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕ ਕੁਲਵੰਤ ਸਿੰਘ ਨੇ Mohali ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਮਕੈਨੀਕਲ ਸਵੀਪਿੰਗ ਮਸ਼ੀਨਾਂ ਰਾਹੀਂ ਏ ਅਤੇ ਬੀ ਸ਼੍ਰੇਣੀ ਦੀਆਂ ਸੜਕਾਂ ਕੀਤੀਆਂ ਜਾਣਗੀਆਂ ਸਾਫ

November 7, 2024
in ਖਬਰਾਂ, ਪੰਜਾਬ
ਵਿਧਾਇਕ ਕੁਲਵੰਤ ਸਿੰਘ ਨੇ Mohali ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਵਿਧਾਇਕ ਕੁਲਵੰਤ ਸਿੰਘ ਨੇ Mohali ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਮਕੈਨੀਕਲ ਸਵੀਪਿੰਗ ਮਸ਼ੀਨਾਂ ਰਾਹੀਂ ਏ ਅਤੇ ਬੀ ਸ਼੍ਰੇਣੀ ਦੀਆਂ ਸੜਕਾਂ ਕੀਤੀਆਂ ਜਾਣਗੀਆਂ ਸਾਫ

ਮੋਹਾਲੀ ਵਿੱਚ ਮਕੈਨੀਕਲ ਸਫ਼ਾਈ ਸ਼ੁਰੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਇਆ

ਮਕੈਨੀਕਲ ਸਵੀਪਿੰਗ ਮਸ਼ੀਨਾਂ ਦੀ ਗਿਣਤੀ ਚਾਰ ਹੋਈ

ਸੀ ਸ਼੍ਰੇਣੀ ਦੀਆਂ ਸੜ੍ਹਕਾਂ ਨੂੰ ਵੀ ਮਕੈਨੀਕਲ ਸਵੀਪਿੰਗ ਮਸ਼ੀਨਾਂ ਰਾਹੀਂ ਸਾਫ਼ ਕਰਨ ਤੇ ਕੀਤਾ ਜਾਵੇਗਾ ਵਿਚਾਰ

ਐੱਸ ਏ ਐੱਸ ਨਗਰ, 07 ਨਵੰਬਰ,2024 (ਸਤੀਸ਼ ਕੁਮਾਰ ਪੱਪੀ):- ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ ਕੁਝ ਮਹੀਨੇ ਪਹਿਲਾ ਗਮਾਡਾ ਨਾਲ ਤਾਲਮੇਲ ਕਰਕੇ 2 ਮਕੈਨੀਕਲ ਸਵੀਪਿੰਗ ਮਸ਼ੀਨਾਂ ਖ਼ਰੀਦਣ ਲਈ ਨਗਰ ਨਿਗਮ ਐਸ.ਏ.ਐਸ. ਨਗਰ ਨੂੰ 10 ਕਰੋੜ ਰੁਪਏ ਜ਼ਾਰੀ ਕਰਵਾਏ ਗਏ ਸਨ, ਜਿਸ ਨਾਲ ਨਗਰ ਨਿਗਮ ਵੱਲੋਂ 2 ਮਕੈਨੀਕਲ ਸਵੀਪਿੰਗ ਮਸ਼ੀਨਾਂ ਖ਼ਰੀਦ ਕੇ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਏ ਕੈਟਾਗਰੀ ਦੀਆਂ ਸੜਕਾਂ ਦੀ ਸਫ਼ਾਈ ਇਨ੍ਹਾਂ ਮਸ਼ੀਨਾਂ ਨਾਲ ਕੀਤੀ ਜਾ ਰਹੀ ਹੈ। ਇਨ੍ਹਾਂ ਮਸ਼ੀਨਾਂ ਨੂੰ ਅਗਸਤ 2024 ਵਿੱਚ ਹਰੀ ਝੰਡੀ ਦਿਖਾਉਣ ਸਮੇਂ ਹਲਕਾ ਵਿਧਾਇਕ ਵੱਲੋਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹਨ, ਜਿਸ ਦੇ ਤਹਿਤ ਮੋਹਾਲੀ ਸ਼ਹਿਰ ਨੂੰ ਜਲਦ ਹੀ 2 ਹੋਰ ਮਕੈਨੀਕਲ ਸਵੀਪਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਆਪਣੇ ਉਕਤ ਵਾਅਦੇ ਅਨੁਸਾਰ ਹਲਕਾ ਵਿਧਾਇਕ ਵੱਲੋਂ ਅੱਜ 2 ਹੋਰ ਮਕੈਨੀਕਲ ਸਵੀਪਿੰਗ ਮਸ਼ੀਨਾਂ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਲਗਾਉਣ ਦੇ ਕੰਮ ਨੂੰ ਹਰੀ ਝੰਡੀ ਦਿਖਾਈ ਗਈ।
ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਹੁਣ ਨਗਰ ਨਿਗਮ ਕੋਲ ਆਪਣੀਆਂ 4 ਮਕੈਨੀਕਲ ਸਵੀਪਿੰਗ ਮਸ਼ੀਨਾਂ ਹੋ ਗਈਆਂ ਹਨ, ਜਿਸ ਨਾਲ ਸ਼ਹਿਰ ਦੀਆਂ ਸਾਰੀਆਂ ਏ ਅਤੇ ਬੀ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਰਾਹੀਂ ਹੋਵੇਗੀ। ਇਸ ਦੇ ਨਾਲ ਹੀ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੁਲਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਸ਼ਹਿਰ ਵਿੱਚ ‘ਸੀ’ ਟਾਈਪ ਸੜਕਾਂ ਦੀ ਸਫ਼ਾਈ ਵੀ ਮਕੈਨੀਕਲ ਤਰੀਕੇ ਨਾਲ ਕਰਨ ਲਈ ਵੀ ਕੋਈ ਨਾ ਕੋਈ ਛੋਟੀਆਂ ਮਸ਼ੀਨਾਂ ਦਾ ਪ੍ਰਬੰਧ ਕਰਵਾਉਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹਿਰ ਦੀ ਸਫ਼ਾਈ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਲਈ ਫ਼ੰਡ ਆਦਿ ਉਪਲੱਬਧ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਵੀ ਲੋੜ ਪੈਣ ਤੇ ਬੇਨਤੀ ਕਰਨਗੇ। ਸ਼ਹਿਰ ਵਿੱਚੋਂ ਕੂੜੇ ਨੂੰ ਚੁੱਕਣ ਵਿੱਚ ਆ ਰਹੀ ਦਿੱਕਤ ਲਈ ਨਗਰ ਨਿਗਮ ਦੀ ਸੱਤਾ ਤੇ ਕਾਬਜ਼ ਧਿਰ ਵੱਲੋਂ ਪੰਜਾਬ ਸਰਕਾਰ ਨੂੰ ਜ਼ਿੰਮੇਦਾਰ ਠਹਿਰਾਉਣ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਸ਼ਹਿਰ ਦੀ ਸਾਫ਼ ਸਫ਼ਾਈ ਦਾ ਜ਼ਿੰਮਾ ਨਗਰ ਨਿਗਮ ਤੇ ਹੈ, ਜਿਸ ਕਾਰਨ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਲਈ ਨਗਰ ਨਿਗਮ ਦੇ ਅਹੁਦੇਦਾਰ ਜ਼ਿੰਮੇਵਾਰ ਹਨ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਉਹ ਕੂੜ ਪ੍ਰਚਾਰ ਕਰ ਰਹੇ ਹਨ ਪ੍ਰੰਤੂ ਮੋਹਾਲੀ ਦੇ ਲੋਕ ਜਾਣਦੇ ਹਨ ਕਿ ਇਸ ਤਰ੍ਹਾਂ ਨਗਰ ਨਿਗਮ ਦੇ ਮੌਜ਼ੂਦਾ ਅਹੁਦੇਦਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮ ਰਹੇ ਹਨ।
ਵਿਧਾਇਕ ਵੱਲੋਂ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੰਜਾਬ ਦਾ ਇੱਕੋ ਇੱਕ ਸ਼ਹਿਰ ਹੈ ਜਿਸ ਕੋਲ ਇਹ ਮਕੈਨੀਕਲ ਸਵੀਪਿੰਗ ਮਸ਼ੀਨਾਂ ਹਨ। ਨਾਲ ਹੀ ਵਿਧਾਇਕ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਵਾਸੀ ਵੀ ਸ਼ਾਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਆਪਣਾ ਯੋਗਦਾਨ ਦੇਣ ਅਤੇ ਆਪਣੇ ਘਰਾਂ ਦਾ ਕੂੜਾ ਸੜਕਾਂ, ਪਾਰਕਾਂ ਅਤੇ ਹੋਰ ਖੁੱਲ੍ਹੀਆਂ ਥਾਵਾਂ ਤੇ ਨਾ ਸੁੱਟਣ।
ਇਸ ਮੌਕੇ ਟੀ. ਬੈਨਿਥ ,ਕਮਿਸ਼ਨਰ ਨਗਰ ਨਿਗਮ , ਸ੍ਰੀ ਦੀਪਾਂਕਰ ਗਰਗ ਸੰਯੁਕਤ ਕਮਿਸ਼ਨਰ ਨਗਰ ਨਿਗਮ, ਸ੍ਰੀ ਨਰੇਸ਼ ਕੁਮਾਰ ਬੱਤਾ ਚੀਫ਼ ਇੰਜੀਨੀਅਰ ਸ੍ਰੀਮਤੀ ਗੁਰਪ੍ਰੀਤ ਕੌਰ ਐਮ.ਸੀ., ਸ੍ਰੀਮਤੀ ਰਮਨਪ੍ਰੀਤ ਕੌਰ ਐਮ.ਸੀ., ਸ੍ਰੀ ਸੁਖਦੇਵ ਸਿੰਘ ਪਟਵਾਰੀ ਐਮ.ਸੀ., ਸ੍ਰੀ ਕੁਲਦੀਪ ਸਿੰਘ ਸਮਾਣਾ, ਸ੍ਰੀ ਪਰਮਜੀਤ ਸਿੰਘ, ਸ੍ਰੀ ਆਰ.ਪੀ. ਸ਼ਰਮਾ, ਡਾ. ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਸੁਖਮਿੰਦਰ ਸਿੰਘ ਬਰਨਾਲਾ, ਰਜੀਵ ਵਸ਼ਿਸ਼ਟ, ਹਰਮੇਸ਼ ਸਿੰਘ, ਅਵਤਾਰ ਸਿੰਘ ਮੌਲੀ, ਗੁਰਮੁੱਖ ਸਿੰਘ ਸੋਹਲ, ਧੀਰਜ ਕੁਮਾਰ, ਹਰਪਾਲ ਸਿੰਘ, ਅਮਰਜੀਤ ਸਿੰਘ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ ਬਰਾੜ, ਬਚਨ ਸਿੰਘ ਬੋਪਾਰਾਏ, ਗੁਰਦਿਆਲ ਸਿੰਘ ਸੈਣੀ, ਸ੍ਰੀਮਤੀ ਸਤਵਿੰਦਰ ਕੌਰ, ਸ੍ਰੀਮਤੀ ਚਰਨਜੀਤ ਕੌਰ, ਸ੍ਰੀਮਤੀ ਸਵਿਤਾ ਪ੍ਰਿੰਜਾ, ਸ੍ਰੀਮਤੀ ਜਸਬੀਰ ਕੌਰ ਅਤਲੀ, ਸੁਖਚੈਨ ਸਿੰਘ, ਗਗਨਦੀਪ ਸਿੰਘ, ਗੱਜਣ ਸਿੰਘ, ਅਵਤਾਰ ਸਿੰਘ ਝਾਮਪੁਰ, ਅਰੁਣ ਗੋਇਲ, ਸੁਰਿੰਦਰ ਸਿੰਘ ਰੋਡਾ, ਬੰਤ ਸਿੰਘ ਸੋਹਾਣਾ, ਤਰੁਨਜੀਤ ਸਿੰਘ ਅਤੇ ਹੋਰ ਸ਼ਹਿਰ ਵਾਸੀ ਮੌਜ਼ੂਦ ਸਨ।

Tags: BREAKING NEWSBreaking news in PunjabiLatest Punjab news in PunjabimohaliMOHALI NEWSPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) 💫💫ਤੁਸੀਂ ਦੁਨੀਆਂ ਵਿੱਚ ਉਸੇ ਤਰ੍ਹਾਂ ਰਹਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 