• Latest
  • Trending
MOHALI : ਅਦਾਲਤ ਨੇ 14 ਸਾਲ ਪੁਰਾਣੇ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਉਮਰ ਕੈਦ ਸਜ਼ਾ, ਲਗਾਇਆ 25 ਹਜ਼ਾਰ ਰੁਪਏ ਜ਼ੁਰਮਾਨਾ

MOHALI : ਅਦਾਲਤ ਨੇ 14 ਸਾਲ ਪੁਰਾਣੇ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਉਮਰ ਕੈਦ ਸਜ਼ਾ, ਲਗਾਇਆ 25 ਹਜ਼ਾਰ ਰੁਪਏ ਜ਼ੁਰਮਾਨਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

32 minutes ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

58 minutes ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

2 hours ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

4 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

4 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

4 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

5 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

5 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

6 hours ago
Hindi News
English News
Sunday, July 26, 2026
No Result
View All Result
32 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਅਦਾਲਤ ਨੇ 14 ਸਾਲ ਪੁਰਾਣੇ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਉਮਰ ਕੈਦ ਸਜ਼ਾ, ਲਗਾਇਆ 25 ਹਜ਼ਾਰ ਰੁਪਏ ਜ਼ੁਰਮਾਨਾ

December 1, 2024
in ਖਬਰਾਂ
MOHALI : ਅਦਾਲਤ ਨੇ 14 ਸਾਲ ਪੁਰਾਣੇ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਉਮਰ ਕੈਦ ਸਜ਼ਾ, ਲਗਾਇਆ 25 ਹਜ਼ਾਰ ਰੁਪਏ ਜ਼ੁਰਮਾਨਾ

MOHALI : ਅਦਾਲਤ ਨੇ 14 ਸਾਲ ਪੁਰਾਣੇ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਉਮਰ ਕੈਦ ਸਜ਼ਾ, ਲਗਾਇਆ 25 ਹਜ਼ਾਰ ਰੁਪਏ ਜ਼ੁਰਮਾਨਾ

ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ) 14 ਸਾਲ ਪਹਿਲਾਂ 2010 ਵਿੱਚ ਗੁਰਦੀਪ ਸਿੰਘ ਜਿਸ ਦੀ ਉਮਰ ਉਸ ਵਕਤ 26 ਸਾਲ ਸੀ ਨੂੰ ਉਸ ਦੇ ਸਹੁਰੇ ਥਾਣੇਦਾਰ ਜਗਬੀਰ ਸਿੰਘ ਵੱਲੋਂ ਅਗਵਾ ਕਰਨ ਅਤੇ ਸਰਕਾਰੀ ਰਿਕਾਰਡ ਨਾਲ ਛੇੜ ਛਾੜ ਕਰਨ ਨੂੰ ਲੈ ਕੇ ਦੋਸ਼ੀ ਕਰਾਰ ਦਿੰਦੇ ਹੋਏ ਮੋਹਾਲੀ ਅਦਾਲਤ ਵੱਲੋਂ ਇੰਸਪੈਕਟਰ ਜਗਬੀਰ ਸਿੰਘ ਨੂੰ ਵੱਖ-ਵੱਖ ਧਾਰਾਵਾਂ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਫੇਜ਼ 11 ’ਚੋਂ ਲਾਪਤਾ ਹੋਏ ਗੁਰਦੀਪ ਸਿੰਘ ਮਾਮਲੇ ’ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਸਾਬਕਾ ਪੁਲਿਸ ਅਧਿਕਾਰੀ ਜਗਵੀਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਅਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ ਦੀ ਮਾਤਾ ਭੁਪਿੰਦਰ ਕੌਰ ਵਾਸੀ ਪਿੰਡ ਕੁੰਭੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੇ ਲੜਕੇ ਗੁਰਦੀਪ ਸਿੰਘ ਦਾ ਵਿਆਹ ਜਸਪ੍ਰੀਤ ਕੌਰ ਵਾਸੀ ਫੇਜ਼ 11 ਨਾਲ 30 ਨਵੰਬਰ 2008 ਨੂੰ ਹੋਇਆ ਸੀ। ਵਿਆਹ ਤੋਂ ਕੁਝ ਦਿਨਾਂ ਬਾਅਦ ਕਿਸੇ ਵਜ੍ਹਾ ਕਾਰਨ ਦੋਵਾਂ ਪਤੀ ਪਤਨੀ ਦਾ ਆਪਸ ’ਚ ਝਗੜਾ ਹੋਣ ਲੱਗ ਪਿਆ। ਲੜਕੀ ਦੇ ਪਰਿਵਾਰ ਵਲੋਂ ਲੜਕੇ ਪਰਿਵਾਰ ਵਿਰੁੱਧ ਫੇਜ਼ 8 ਦੇ ਥਾਣੇ ’ਚ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਗੁਰਦੀਪ ਸਿੰਘ ਦਾ ਆਪਣੇ ਸਹੁਰੇ ਪਰਿਵਾਰ ਨਾਲ ਜੁਬਾਨੀ ਫ਼ੈਸਲਾ ਹੋ ਗਿਆ, ਜਿਸ ਤੋਂ ਬਾਅਦ ਗੁਰਦੀਪ ਸਿੰਘ ਆਪਣੇ ਸਹੁਰੇ ਪਰਿਵਾਰ ਕੋਲ ਫੇਜ਼ 11 ਵਿਖੇ ਰਹਿਣ ਲੱਗ ਪਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਨਾਂ ਦਾ ਲੜਕਾ ਗੁਰਦੀਪ ਕਈ ਵਾਰ ਉਨਾਂ ਦੇ ਕੋਲ ਘਰ ਆਉਂਦਾ ਸੀ ਪਰ ਇਸ ਕਾਰਨ ਗੁਰਦੀਪ ਦੀ ਪਤਨੀ ਇਤਰਾਜ਼ ਕਰਦੀ ਸੀ ਅਤੇ ਗੁਰਦੀਪ ਨੂੰ ਪਿੰਡ ਕੁੰਭੜਾ ਆਉਣ ਤੋਂ ਰੋਕਦੀ ਸੀ। 2010 ਵਿੱਚ ਜਗਬੀਰ ਸਿੰਘ ਵੱਲੋਂ ਆਪਣੇ ਜਵਾਈ ਗੁਰਦੀਪ ਸਿੰਘ ਨੂੰ ਉਕਸਾ ਕੇ ਸਿੰਘਪੁਰਾ ਬੁਲਾਇਆ ਗਿਆ ਅਤੇ ਲੜਾਈ ਝਗੜਾ ਕਰਨ ਉਪਰੰਤ ਉਸ ਨੂੰ ਅਗਵਾ ਕਰ ਲਿਆ ਗਿਆ। ਹਾਲਾਂਕਿ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਦਾ ਕਹਿਣਾ ਹੈ ਕਿ ਜਗਬੀਰ ਸਿੰਘ ਵੱਲੋਂ ਉਨ੍ਹਾਂ ਦੇ ਪੁੱਤਰ ਗੁਰਦੀਪ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ ਹੈ ਪਰ ਇਸ ਗੱਲ ਦਾ ਕੋਈ ਵੀ ਸਬੂਤ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ। ਇਸ ਕਾਰਨ ਜਗਵੀਰ ਸਿੰਘ ਨੂੰ ਸਿਰਫ਼ ਅਗਵਾ ਅਤੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਨ ਦੀ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਜਾਣਕਾਰੀ ਅਨੁਸਾਰ ਉਕਤ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਪੁਲਿਸ ਅਧਿਕਾਰੀ ਜਗਵੀਰ ਸਿੰਘ ਨੂੰ ਧਾਰਾ 364 ’ਚ ਉਮਰ ਕੈਦ ਅਤੇ ਦਸ ਹਜ਼ਾਰ ਰੁਪਏ ਜ਼ੁਰਮਾਨਾ, ਧਾਰਾ 466 ’ਚ 7 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ, ਧਾਰਾ 471 ਵਿੱਚ 5 ਸਾਲ ਦੀ ਕੈਦ 5 ਹਜ਼ਾਰ ਰੁਪਏ ਜੁਰਮਾਨਾ, ਧਾਰਾ 474 ਵਿੱਚ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।ਨੌਜਵਾਨ ਗੁਰਦੀਪ ਸਿੰਘ ਦੀ ਮਾਂ ਭੁਪਿੰਦਰ ਕੌਰ  ਅਦਾਲਤ ਦੇ ਇਸ ਫ਼ੈਸਲੇ ਤੋਂ ਸੰਤੁਸ਼ਟ ਨਜ਼ਰ ਆਈ ਅਤੇ ਫੁੱਟ ਫੁੱਟ ਕੇ ਮੋਹਾਲੀ ਅਦਾਲਤ ਵਿੱਚ ਰੋਣ ਲੱਗ ਪਈ ਕਿਉਂਕਿ 14 ਸਾਲ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਉਨ੍ਹਾਂ ਨੂੰ ਇਨਸਾਫ ਮਿਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

by Jaspreet Kaur
July 26, 2026
0

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ 'ਤੇ ਵੱਡਾ ਐਲਾਨ - ਹਾਈਪਾਵਰਡ ਟਾਸਕ ਫੋਰਸ ਦਾ ਗਠਨ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Commonwealth Games ‘ਚ ਭਾਰਤ ਦਾ ਖਾਤਾ ਖੁੱਲ੍ਹਿਆ, ਪੈਰਾ-ਪਾਵਰਲਿਫਟਿੰਗ ਵਿੱਚ ਜਿੱਤਿਆ ਪਹਿਲਾ ਤਗਮਾ

Commonwealth Games ‘ਚ ਭਾਰਤ ਦਾ ਖਾਤਾ ਖੁੱਲ੍ਹਿਆ, ਪੈਰਾ-ਪਾਵਰਲਿਫਟਿੰਗ ਵਿੱਚ ਜਿੱਤਿਆ ਪਹਿਲਾ ਤਗਮਾ

by Ranjit Singh
2 days ago
0

Commonwealth Games 'ਚ ਭਾਰਤ ਦਾ ਖਾਤਾ ਖੁੱਲ੍ਹਿਆ, ਪੈਰਾ-ਪਾਵਰਲਿਫਟਿੰਗ ਵਿੱਚ ਜਿੱਤਿਆ ਪਹਿਲਾ ਤਗਮਾ - ਝੰਡੂ ਕੁਮਾਰ ਨੇ ਹੈਵੀਵੇਟ ਪੈਰਾ-ਪਾਵਰਲਿਫਟਿੰਗ ਵਿੱਚ ਜਿੱਤਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 