• Latest
  • Trending
MOHALI : ਪਾਰਟੀ ਕਰਕੇ ਆ ਰਹੇ ਮੁੰਡੇ -ਕੁੜੀਆਂ ਬਣੇ ਕਾਲ ਦੇ ਦੂਤ ; ਰਾਹ ਜਾਂਦੇ ਐਕਟਿਵਾ ਸਵਾਰ ਬੰਦੇ ਨੂੰ ਮਾਰੀ ਟੱਕਰ- ਮੌਤ

MOHALI : ਪਾਰਟੀ ਕਰਕੇ ਆ ਰਹੇ ਮੁੰਡੇ -ਕੁੜੀਆਂ ਬਣੇ ਕਾਲ ਦੇ ਦੂਤ ; ਰਾਹ ਜਾਂਦੇ ਐਕਟਿਵਾ ਸਵਾਰ ਬੰਦੇ ਨੂੰ ਮਾਰੀ ਟੱਕਰ- ਮੌਤ

2 years ago
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

34 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

1 hour ago
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

2 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

3 hours ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

4 hours ago
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

5 hours ago
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

6 hours ago
Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

6 hours ago
Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

7 hours ago
Hindi News
English News
Tuesday, October 20, 2026
No Result
View All Result
24 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਪਾਰਟੀ ਕਰਕੇ ਆ ਰਹੇ ਮੁੰਡੇ -ਕੁੜੀਆਂ ਬਣੇ ਕਾਲ ਦੇ ਦੂਤ ; ਰਾਹ ਜਾਂਦੇ ਐਕਟਿਵਾ ਸਵਾਰ ਬੰਦੇ ਨੂੰ ਮਾਰੀ ਟੱਕਰ- ਮੌਤ

August 3, 2024
in MOHALI, ਖਬਰਾਂ, ਪੰਜਾਬ
MOHALI : ਪਾਰਟੀ ਕਰਕੇ ਆ ਰਹੇ ਮੁੰਡੇ -ਕੁੜੀਆਂ ਬਣੇ ਕਾਲ ਦੇ ਦੂਤ ; ਰਾਹ ਜਾਂਦੇ ਐਕਟਿਵਾ ਸਵਾਰ ਬੰਦੇ ਨੂੰ ਮਾਰੀ ਟੱਕਰ- ਮੌਤ

MOHALI : ਪਾਰਟੀ ਕਰਕੇ ਆ ਰਹੇ ਮੁੰਡੇ -ਕੁੜੀਆਂ ਬਣੇ ਕਾਲ ਦੇ ਦੂਤ ; ਰਾਹ ਜਾਂਦੇ ਐਕਟਿਵਾ ਸਵਾਰ ਬੰਦੇ ਨੂੰ ਮਾਰੀ ਟੱਕਰ- ਮੌਤ

ਮੋਹਾਲੀ, 3ਅਗਸਤ(ਸਤੀਸ਼ ਕੁਮਾਰ ਪੱਪੀ)MOHALI- ਮੁਹਾਲੀ ਜ਼ਿਲ੍ਹੇ ਦੇ ਫੇਜ਼ 8 ਵਿੱਚ ਦੇਰ ਰਾਤ ਦਰਦਨਾਕ ਹਾਦਸਾ ਵਾਪਰਿਆ । ਕਾਰ ਵਿੱਚ ਮੁੰਡੇ ਕੁੜੀਆਂ ਜੋੜਾ ਸਵਾਰ ਸਨ। ਮੌਕੇ ਤੇ ਆਏ ਲੋਕਾਂ ਦਾ ਕਹਿਣਾ  ਹੈ ਕਿ ਡਰਾਈਵਰ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਤੇਜ਼ ਰਫਤਾਰ ਹੋਣ ਕਾਰਨ ਕਾਰ ਚਾਲਕ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਟੱਕਰ ਮਾਰਨ ਤੋਂ ਬਾਅਦ ਐਕਟਿਵਾ ਸਵਾਰ ਵਿਅਕਤੀ ਕਾਰ ਦੇ ਹੇਠਾਂ ਫਸ ਗਿਆ ਅਤੇ ਡਰਾਈਵਰ ਉਸ ਨੂੰ ਕਰੀਬ 200 ਕਿਲੋਮੀਟਰ ਤੱਕ ਘਸੀਟਦਾ ਲੈ ਗਿਆ। ਕਾਰ ਰੁਕਣ ਕਾਰਨ ਕਾਰ ‘ਚ ਸਵਾਰ ਤਿੰਨੇ ਨੌਜਵਾਨ ਲੜਕੇ-ਲੜਕੀ ਭੱਜਣ ਲੱਗੇ ਪਰ ਲੋਕਾਂ ਨੇ ਤਿੰਨਾਂ ਲੜਕੀਆਂ ਨੂੰ ਫੜ ਲਿਆ। ਜਦਕਿ ਕਾਰ ‘ਚ ਸਵਾਰ ਤਿੰਨ ਨੌਜਵਾਨ ਫ਼ਰਾਰ ਹੋ ਗਏ। ਇਸ ਦੀ ਸੂਚਨਾ ਪੁਲਸ ਵਿਭਾਗ ਨੂੰ ਦਿੱਤੀ ਗਈ ਪਰ ਕਈ ਵਾਰ ਫੋਨ ਕਰਨ ਦੇ ਬਾਵਜੂਦ ਪੁਲਸ ਕਈ ਘੰਟਿਆਂ ਬਾਅਦ ਪਹੁੰਚੀ। ਮ੍ਰਿਤਕ ਦੀ ਪਛਾਣ ਕੇ.ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਈ.ਐਸ.ਆਈ ਹਸਪਤਾਲ ਵਿੱਚ ਕੰਮ ਕਰਦਾ ਹੈ ਅਤੇ ਹਰ ਰੋਜ਼ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਲਈ ਆਉਂਦਾ ਸੀ, ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੰਟੀ ਨੇ ਦੱਸਿਆ ਕਿ ਕਾਰ ‘ਚ 4ਨੌਜਵਾਨ ਅਤੇ ਤਿੰਨਕੁੜੀਆਂ ਸਵਾਰ ਸਨ, ਜੋ ਇਕ ਕਲੱਬ ਤੋਂ ਪਾਰਟੀ ਖਤਮ ਕਰਕੇ ਵਾਪਸ ਆ ਰਹੇ ਸਨ, ਜਿਸ ‘ਚ ਟੱਕਰ ਹੋਣ ਤੋਂ ਬਾਅਦ ਵੀ ਡਰਾਈਵਰ ਨੇ ਕਾਰ ਨੂੰ ਨਹੀਂ ਰੋਕਿਆ ਅਤੇ 2 ਕਿਲੋਮੀਟਰ ਘੜੀਸ ਲਿਆ । ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੌਕੇ ‘ਤੇ ਪਹੁੰਚੀ ਥਾਣਾ ਸਦਰ ਦੀ ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਲਏ ਜਾ ਰਹੇ ਹਨ ਅਤੇ ਬਿਆਨ ਦਰਜ ਕਰਕੇ ਜਲਦ ਤੋਂ ਜਲਦ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ, ਜਦਕਿ ਮਿ੍ਤਕ ਦੀ ਪਹਿਚਾਣ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਹਸਪਤਾਲ ਵਿੱਚ ਕੰਮ ਕਰਦਾ ਸੀ |

Tags: ACCIDENT NEWSmohaliMohali districtPhase 8
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
October 20, 2026
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

by Jaspreet Kaur
October 20, 2026
0

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss ਪਲੇਇੰਗ XI 'ਚ ਵੱਡਾ ਬਦਲਾਅ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ...

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
October 20, 2026
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
October 20, 2026
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

Most Popular

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

by Navjot
1 day ago
0

  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਦੀ 'ਕੌਂਸਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 