• Latest
  • Trending
Mohali ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ – ਡਾ. ਰਵਜੋਤ ਸਿੰਘ

Mohali ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ – ਡਾ. ਰਵਜੋਤ ਸਿੰਘ

10 months ago
Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

1 hour ago
 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ

 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ

8 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ 

Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ 

9 hours ago
PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ

PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ

9 hours ago
T20 World Cup : ਇੰਗਲੈਂਡ ਨੇ ਇਟਲੀ ਨੂੰ 24 ਦੌੜਾਂ ਨਾਲ ਹਰਾਇਆ

T20 World Cup : ਇੰਗਲੈਂਡ ਨੇ ਇਟਲੀ ਨੂੰ 24 ਦੌੜਾਂ ਨਾਲ ਹਰਾਇਆ

10 hours ago
Pakistan : ਪੁਲਿਸ ਸਟੇਸ਼ਨ ਨੇੜੇ ਹੋਏ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ, ਕਈ ਜ਼ਖਮੀ

Pakistan : ਪੁਲਿਸ ਸਟੇਸ਼ਨ ਨੇੜੇ ਹੋਏ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ, ਕਈ ਜ਼ਖਮੀ

11 hours ago
T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

T20 World Cup : ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

11 hours ago
ਅਕਾਲੀ, ਭਾਜਪਾ ਅਤੇ ਕਾਂਗਰਸ ਨੇ PUNJAB ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ PUNJAB – ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ PUNJAB ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ PUNJAB – ਕੇਜਰੀਵਾਲ

12 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
T20 World Cup : ਇੰਗਲੈਂਡ ਤੇ ਇਟਲੀ ਵਿਚਾਲੇ ਮੁਕਾਬਲਾ ਜਾਰੀ ; ਇਟਲੀ ਦਾ ਸਕੋਰ 100 ਤੋਂ ਪਾਰ

T20 World Cup : ਇੰਗਲੈਂਡ ਤੇ ਇਟਲੀ ਵਿਚਾਲੇ ਮੁਕਾਬਲਾ ਜਾਰੀ ; ਇਟਲੀ ਦਾ ਸਕੋਰ 100 ਤੋਂ ਪਾਰ

13 hours ago
ਇਸ਼ਪ੍ਰੀਤ ਸਿੰਘ ਵਿੱਕੀ ਨੂੰ ਸਦਮਾ ; ਮਾਤਾ ਸਵਰਗਵਾਸ, ਪਾਠ ਦਾ ਭੋਗ ਤੇ ਅੰਤਿਮ ਅਰਦਾਸ ਬੁੱਧਵਾਰ ਨੂੰ

ਇਸ਼ਪ੍ਰੀਤ ਸਿੰਘ ਵਿੱਕੀ ਨੂੰ ਸਦਮਾ ; ਮਾਤਾ ਸਵਰਗਵਾਸ, ਪਾਠ ਦਾ ਭੋਗ ਤੇ ਅੰਤਿਮ ਅਰਦਾਸ ਬੁੱਧਵਾਰ ਨੂੰ

13 hours ago
Hindi News
English News
Tuesday, February 17, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Mohali ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ – ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ ਐਮ ਸੀ ਮੋਹਾਲੀ ਦਾ ਦੌਰਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ

April 28, 2025
in ਖਬਰਾਂ, ਪੰਜਾਬ
Mohali ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ – ਡਾ. ਰਵਜੋਤ ਸਿੰਘ

Mohali ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ – ਡਾ. ਰਵਜੋਤ ਸਿੰਘ

  • ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ ਐਮ ਸੀ ਮੋਹਾਲੀ ਦਾ ਦੌਰਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਮੋਹਾਲੀ ਸ਼ਹਿਰ ਦੀਆਂ ਮੁਸ਼ਕਲਾਂ ਦੇ ਹੱਲ ਲਈ ਐਮ ਸੀ ਅਤੇ ਗਮਾਡਾ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜਲਦੀ ਹੀ ਚੰਡੀਗੜ੍ਹ ਵਿਖੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ Mohali ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਬੇਹਤਰੀਨ ਸ਼ਹਿਰ ਬਣਾਉਣ ਲਈ ਇਹ ਦੌਰਾ ਵਿਸ਼ੇਸ਼ ਤੌਰ ਤੇ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਨਗਰ ਨਿਗਮ ਨੂੰ ਦਰਪੇਸ਼ ਮੁਸ਼ਕਲਾਂ ਦਾ ਪਤਾ ਲਾਉਣਾ ਅਤੇ ਉਹਨਾਂ ਦਾ ਹੱਲ ਕੱਢਣਾ ਹੈ।

ਸਥਾਨਕ ਸਰਕਾਰ ਮੰਤਰੀ ਅਨੁਸਾਰ ਮੋਹਾਲੀ ਸ਼ਹਿਰ ਗਮਾਡਾ ਅਤੇ ਨਗਰ ਨਿਗਮ ਵੱਲੋਂ ਕੰਟਰੋਲ ਕੀਤਾ ਜਾਂਦਾ ਹੋਣ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦੋਵਾਂ ਵਿਭਾਗਾਂ ਨਾਲ ਸੰਬੰਧਿਤ ਹਨ, ਜਿਸ ਦੇ ਹੱਲ ਲਈ ਜਲਦੀ ਹੀ ਚੰਡੀਗੜ੍ਹ ਵਿਖੇ ਨਗਰ ਨਿਗਮ ਅਤੇ ਗਮਾਡਾ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਸੱਦ ਕੇ ਇਹਨਾਂ ਸਾਰੀਆਂ ਮੁਸ਼ਕਿਲਾਂ ਤੇ ਵਿਚਾਰ ਕੀਤਾ ਜਾਵੇਗਾ।

ਸਥਾਨਕ ਸਰਕਾਰ ਮੰਤਰੀ ਨੇ ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਪਾਸੋਂ ਨਿਗਮ ਦੀ ਆਮਦਨੀ, ਸ਼ਹਿਰ ਦੇ ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਪ੍ਰਾਪਰਟੀ ਟੈਕਸ, ਨਕਸ਼ਾ ਫੀਸ, ਮੋਹਾਲੀ ਚ ਸ਼ਾਮਿਲ ਪਿੰਡਾਂ ਵਿੱਚ ਹੋ ਰਹੀਆਂ ਉਸਾਰੀਆਂ ਆਦਿ ਬਾਰੇ ਵਿਸਤਾਰ ਨਾਲ ਜਾਣਕਾਰੀ ਲਈ।

ਮੀਟਿੰਗ ਵਿੱਚ ਮੌਜੂਦ ਸਥਾਨਕ ਸਰਕਾਰ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਤੇਜਵਰ ਸਿੰਘ ਵੱਲੋਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਦੱਸਿਆ ਗਿਆ ਕਿ ਮੋਹਾਲੀ ਸ਼ਹਿਰ ਵਿੱਚ ਤੇਜ਼ੀ ਨਾਲ ਆ ਰਹੇ ਹਾਊਸਿੰਗ ਪ੍ਰੋਜੈਕਟਾਂ ਦੇ ਮੱਦੇ ਨਜ਼ਰ ਸ਼ਹਿਰ ਦਾ ਤੇਜ਼ੀ ਨਾਲ ਵਿਸਤਾਰ ਹੋ ਰਿਹਾ ਹੈ, ਜਿਸ ਲਈ ਮੌਜੂਦਾ ਸੁਵਿਧਾਵਾਂ ਘੱਟ ਪੈ ਰਹੀਆਂ ਹਨ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸਭ ਤੋਂ ਵੱਧ ਪਸੰਦ ਕੀਤੇ ਜਾਂਦੇ ਸੂਬੇ ਦੇ ਇਸ ਸ਼ਹਿਰ ਦੇ ਵਿਕਾਸ ਲਈ ਅਤੇ ਸੁੰਦਰੀਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
 
ਮੀਟਿੰਗ ਦੌਰਾਨ ਸ਼ਹਿਰ ਦੇ ਕੂੜਾ ਡੰਪ ਅਤੇ ਗਮਾਡਾ ਵਿੱਚ ਪੈਂਦੇ ਖੇਤਰਾਂ ਦੇ ਕੂੜੇ ਦੀ ਸਾਂਭ ਸੰਭਾਲ ਬਾਰੇ ਵੀ ਵਿਸ਼ੇਸ਼ ਤੌਰ ਤੇ ਚਰਚਾ ਕੀਤੀ ਗਈ ਅਤੇ ਇਸ ਦੇ ਹੱਲ ਲਈ ਗਮਾਡਾ ਅਤੇ ਐਮ ਸੀ ਦੀ ਸਾਂਝੇ ਤੌਰ ਤੇ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ। ਸ਼ਹਿਰ ਵਿੱਚ ਹੋ ਰਹੀ ਮਕੈਨੀਕਲ ਸਫਾਈ ਅਤੇ ਮੈਨੂਅਲ ਸਫਾਈ ਦਾ ਜਾਇਜਾ ਲੈਂਦਿਆਂ, ਸਫਾਈ ਦੇ ਨਾਲ ਨਾਲ ਸੜਕਾਂ ਦੇ ਆਲੇ ਦੁਆਲੇ ਪਏ ਕੂੜੇ ਅਤੇ ਮਲਬੇ ਦੇ ਢੇਰਾਂ ਨੂੰ ਵੀ ਸਾਫ ਕਰਵਾਉਣ ਲਈ ਕਿਹਾ ਗਿਆ। ਸਥਾਨਕ ਸਰਕਾਰ ਮੰਤਰੀ ਨੇ ਸ਼ਹਿਰ ਦੇ ਪਾਰਕਾਂ ਦੀ ਵਿਸ਼ੇਸ਼ ਤੌਰ ਤੇ ਸਾਂਭ ਸੰਭਾਲ ਲਈ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਕੇ ਇਹ ਜਿੰਮੇਵਾਰੀ ਉਹਨਾਂ ਨੂੰ ਸੌਂਪਣ ਲਈ ਕਿਹਾ।

ਬਾਅਦ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਐਮ ਐਲ ਏ ਸਾਹਿਬਜਾਦਾ ਅਜੀਤ ਸਿੰਘ ਨਗਰ ਕੁਲਵੰਤ ਸਿੰਘ ਦੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ, ਜਿਨਾਂ ਵਿੱਚ ਮੌਲੀ ਵੈਦਵਾਨ ਅਤੇ ਫੇਸ 11 ਦੇ ਆਰਐਮਸੀ ਪੁਆਇੰਟ, ਮਟੌਰ ਦਾ ਗਾਰਬੇਜ ਵਲਨਰੇਬਲ ਪੁਆਇੰਟ, ਬਾਵਾ ਫਾਈਟ ਹਾਊਸ ਤੋਂ ਫੇਸ ਸੱਤ ਤੱਕ ਚੌੜੀ ਹੋ ਰਹੀ ਸੜਕ ਦਾ ਜਾਇਜ਼ਾ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਿਛਲੇ ਪਾਸੇ ਪੈਂਦੇ ਨੇਚਰ ਪਾਰਕ ਦਾ ਜਾਇਜ਼ਾ ਵੀ ਲਿਆ ਗਿਆ।

ਉਨਾਂ ਨੇ ਐਮ ਐਲ ਏ ਕੁਲਵੰਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਦਾ, ਜਿਨ੍ਹਾਂ ਵਿੱਚ ਟਰੈਫਿਕ ਦੀ ਸਭ ਤੋਂ ਵੱਡੀ ਸਮੱਸਿਆ ਹੈ, ਦੇ ਹੱਲ ਲਈ ਜਲਦ ਹੀ ਚੰਡੀਗੜ੍ਹ ਵਿਖੇ ਐਮ ਸੀ ਅਤੇ ਗਮਾਡਾ ਦੀ ਸਾਂਝੀ ਮੀਟਿੰਗ ਕਰਕੇ ਵਿਸ਼ੇਸ਼ ਰਣਨੀਤੀ ਉਲੀਕਣਗੇ ਤਾਂ ਜੋ ਮੋਹਾਲੀ ਨੂੰ ਪੰਜਾਬ ਦੇ ਸਭ ਤੋਂ ਸੋਹਣੇ ਸ਼ਹਿਰ ਵਜੋਂ ਉਭਾਰਿਆ ਜਾ ਸਕੇ।

ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਨਗਰ ਨਿਗਮ ਦੀਆਂ ਸਮੂਹ ਬਰਾਂਚਾਂ ਦੇ ਉਚ ਅਧਿਕਾਰੀ ਵੀ ਮੌਜੂਦ ਸਨ।

——–

Tags: Breaking news in PunjabiLatest Punjab newsLatest Punjab news in PunjabimohaliMOHALI NEWSPUNJABPunjab Governmentpunjab newsWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ

 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ

by Navjot
February 16, 2026
0

 T20 World Cup : ਸ਼੍ਰੀਲੰਕਾ ਦੀ ਸ਼ਾਨਦਾਰ ਜਿੱਤ ; ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ ਲਗਾਤਾਰ ਤੀਜੀ ਜਿੱਤ ਨਾਲ ਸੁਪਰ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
February 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ 

Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ 

by Navjot
February 16, 2026
0

Faridabad : ਫਰੀਦਾਬਾਦ ਵਿੱਚ ਕੈਮੀਕਲ ਫੈਕਟਰੀ ‘ਚ ਧਮਾਕਾ, 5 ਪੁਲਿਸ ਮੁਲਾਜ਼ਮਾਂ ਸਮੇਤ 40 ਤੋਂ ਵੱਧ ਲੋਕ ਝੁਲਸੇ  ਚੰਡੀਗੜ੍ਹ, 16ਫਰਵਰੀ(ਵਿਸ਼ਵ ਵਾਰਤਾ)...

PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ

PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ

by Navjot
February 16, 2026
0

PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

February 17, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

by Ankit
February 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | February | Date 17-02-2026 |...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 