• Latest
  • Trending
Mohali : ਡਿਪਟੀ ਕਮਿਸ਼ਨਰ ਵੱਲੋਂ ਦੂਸਰੇ ਪੰਜਾਬ ਘੋੜ ਸਵਾਰੀ ਉਤਸਵ ਦੀ ਤਿਆਰੀ ਲਈ ਅੰਤਰ ਵਿਭਾਗੀ ਮੀਟਿੰਗ

Mohali : ਡਿਪਟੀ ਕਮਿਸ਼ਨਰ ਵੱਲੋਂ ਦੂਸਰੇ ਪੰਜਾਬ ਘੋੜ ਸਵਾਰੀ ਉਤਸਵ ਦੀ ਤਿਆਰੀ ਲਈ ਅੰਤਰ ਵਿਭਾਗੀ ਮੀਟਿੰਗ

1 year ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

17 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

30 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

36 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

55 minutes ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

1 hour ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

4 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali : ਡਿਪਟੀ ਕਮਿਸ਼ਨਰ ਵੱਲੋਂ ਦੂਸਰੇ ਪੰਜਾਬ ਘੋੜ ਸਵਾਰੀ ਉਤਸਵ ਦੀ ਤਿਆਰੀ ਲਈ ਅੰਤਰ ਵਿਭਾਗੀ ਮੀਟਿੰਗ

November 4, 2025
in ਖਬਰਾਂ, ਪੰਜਾਬ
Mohali : ਡਿਪਟੀ ਕਮਿਸ਼ਨਰ ਵੱਲੋਂ ਦੂਸਰੇ ਪੰਜਾਬ ਘੋੜ ਸਵਾਰੀ ਉਤਸਵ ਦੀ ਤਿਆਰੀ ਲਈ ਅੰਤਰ ਵਿਭਾਗੀ ਮੀਟਿੰਗ

Mohali : ਡਿਪਟੀ ਕਮਿਸ਼ਨਰ ਵੱਲੋਂ ਦੂਸਰੇ ਪੰਜਾਬ ਘੋੜ ਸਵਾਰੀ ਉਤਸਵ ਦੀ ਤਿਆਰੀ ਲਈ ਅੰਤਰ ਵਿਭਾਗੀ ਮੀਟਿੰਗ

Bihar Election 2025

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ(ਸਤੀਸ਼ ਕੁਮਾਰ ਪੱਪੀ) Mohali : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਦੂਸਰੇ ਪੰਜਾਬ ਘੋੜਸਵਾਰੀ ਉਤਸਵ, ਜੋ ਕਿ 14 ਤੋਂ 16 ਨਵੰਬਰ 2025 ਤੱਕ ਮੀਡੋਜ਼, ਪਿੰਡ ਪੱਲਣਪੁਰ (ਮੋਹਾਲੀ) ਵਿਖੇ ਕਰਵਾਇਆ ਜਾ ਰਿਹਾ ਹੈ, ਦੀ ਤਿਆਰੀ ਲਈ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਤਿੰਨ ਦਿਨਾਂ ਵਿਸ਼ਾਲ ਘੋੜਸਵਾਰੀ ਮੇਲਾ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸਦਾ ਮੰਤਵ ਪੰਜਾਬ ਦੀ ਘੋੜਸਵਾਰੀ ਵਿਰਾਸਤ ਨੂੰ ਉਭਾਰਨਾ ਹੈ।

ਉਨ੍ਹਾਂ ਨੇ ਮੀਟਿੰਗ ਚ ਹਾਜ਼ਰ ਏ ਡੀ ਸੀ ਸੋਨਮ ਚੌਧਰੀ ਅਤੇ ਐਸ ਡੀ ਐਮ ਦਿਵਿਆ ਪੀ ਨੂੰ ਸਮਾਗਮ ਦੀ ਸਮੁੱਚੀ ਰੂਪ ਰੇਖਾ ਆਪਣੀ ਨਿਗਰਾਨੀ ਹੇਠ ਉਲੀਕਣ ਦੀ ਹਦਾਇਤ ਕਰਦਿਆਂ ਵੱਖ-ਵੱਖ ਵਿਭਾਗਾਂ ਤੇ ਅਧਾਰਿਤ ਪ੍ਰਬੰਧਕੀ ਕਮੇਟੀਆਂ ਦਾ ਗਠਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਲਾ ਪੰਜਾਬ ਦੇ ਸਭ ਤੋਂ ਵਿਲੱਖਣ ਤਿਉਹਾਰਾਂ ਵਿੱਚੋਂ ਇੱਕ ਹੋਵੇਗਾ, ਜੋ ਕਿ ਘੋੜਸਵਾਰੀ ਦੇ ਨਾਲ ਨਾਲ ਸਾਡੇ ਸਭਿਆਚਾਰ ਅਤੇ ਜੀਵਨਸ਼ੈਲੀ ਦਾ ਪ੍ਰਤੀਕ ਬਣਦਾ ਹੋਇਆ, ਦੇਸ਼ ਭਰ ਦੇ ਘੋੜਸਵਾਰਾਂ, ਪ੍ਰੇਮੀਆਂ ਅਤੇ ਪਾਲਕਾਂ ਨੂੰ ਇਕ ਮੰਚ ‘ਤੇ ਲਿਆਏਗਾ।

Mohali : ਡਿਪਟੀ ਕਮਿਸ਼ਨਰ ਵੱਲੋਂ ਦੂਸਰੇ ਪੰਜਾਬ ਘੋੜ ਸਵਾਰੀ ਉਤਸਵ ਦੀ ਤਿਆਰੀ ਲਈ ਅੰਤਰ ਵਿਭਾਗੀ ਮੀਟਿੰਗ

ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਵੱਖ ਵੱਖ ਨਸਲਾਂ ਦੇ ਘੋੜਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਵਿੱਚ ਦੇਸ਼ ਭਰ ਦੀਆਂ ਵੱਖ-ਵੱਖ ਨਸਲਾਂ ਅਤੇ ਰੰਗਾਂ ਦੇ ਘੋੜੇ ਪ੍ਰਦਰਸ਼ਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਘੋੜਸਵਾਰੀ ਵਿਰਾਸਤ ਨੂੰ ਨੇੜੇ ਤੋਂ ਵੇਖਣ ਦਾ ਮੌਕਾ ਮਿਲੇ। ਇਸ ਮੌਕੇ ਵੱਖ ਵੱਖ ਘੋੜਸਵਾਰੀ ਪ੍ਰਤੀਯੋਗਤਾਵਾਂ ਤੋਂ ਇਲਾਵਾ ‘ਲਾਈਫਸਟਾਈਲ ਫੈਸ਼ਨ ਸ਼ੋ ਵਿਦ ਹੋਰਸਜ਼’ ਵੀ ਮੇਲੇ ਦਾ ਖ਼ਾਸ ਹਿੱਸਾ ਹੋਵੇਗਾ, ਜਿਸ ਵਿੱਚ ਆਧੁਨਿਕ ਫੈਸ਼ਨ ਅਤੇ ਘੋੜਸਵਾਰੀ ਦਾ ਸੁਮੇਲ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਲੋਕਾਂ ਲਈ ਖਰੀਦਦਾਰੀ ਤੇ ਖਾਣ-ਪੀਣ ਦੇ ਸਟਾਲ, ‘ਆਉਟਡੋਰ ਅਤੇ ਇਕਵੇਸਟਰਿਅਨ ਬ੍ਰਾਂਡਾਂ’ ਦੇ ਨਾਲ ਨਾਲ ਸੈਲਫ ਹੈਲਪ ਗਰੁੱਪਾਂ ਦੇ ਸਟਾਲ ਵੀ ਹੋਣਗੇ, ਜੋ ਕਿ ਪੂਰੇ ਮਾਹੌਲ ਨੂੰ ਰੰਗ ਬਿਰੰਗਾ ਤਿਉਹਾਰੀ ਰੂਪ ਦੇਣਗੇ। ਡਿਪਟੀ ਕਮਿਸ਼ਨਰ ਨੇ ਘੋੜਸਵਾਰੀ ਮੇਲੇ ਵਿੱਚ ਘੋੜਾ ਪਾਲਕਾਂ ਦੇ ਵੱਡੀ ਗਿਣਤੀ ਵਿੱਚ ਆਉਣ ਦੀ ਸੰਭਾਵਨਾ ਅਤੇ ਦਰਸ਼ਕਾਂ ਦੇ ਵੀ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੇ ਮੱਦੇ ਨਜ਼ਰ, ਪਸ਼ੂ ਮਾਹਿਰਾਂ ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ ਅਤੇ ਸੁਰੱਖਿਆ ਬੰਦੋਬਸਤਾਂ ਦੀ ਅਗਾਊਂ ਲੋੜ ਤੇ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਘੋੜ ਸਵਾਰੀ ਮੇਲੇ ਦੌਰਾਨ ਸੂਬੇ ਦੀਆਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਇਸ ਉਤਸਵ ਦਾ ਹਿੱਸਾ ਹੋਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ, ਐੱਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਡਾ. ਪਰਮਬੀਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਰੂਪੇਸ਼ ਬੇਗੜਾ, ਘੋੜਸਵਾਰੀ ਖੇਡਾਂ ਦੇ ਮਾਹਰ ਦੀਪਇੰਦਰ ਸਿੰਘ ਬਰਾੜ ਤੇ ਹਰਮਨ ਸਿੰਘ ਖਹਿਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ

Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ

by Ranjit Singh
1 month ago
0

Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਅਕਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 