MOHALI : ਘੱਗਰ ਵਿੱਚ ਪਾਣੀ ਦਾ ਪੱਧਰ ਕਾਬੂ ਵਿੱਚ, ਅਫਵਾਹਾਂ ‘ਤੇ ਧਿਆਨ ਨਾ ਦਿਓ – ਡੀ.ਸੀ. ਕੋਮਲ ਮਿੱਤਲ

ਮੋਹਾਲੀ, 1 ਸਤੰਬਰ(ਸਤੀਸ਼ ਕੁਮਾਰ ਪੱਪੀ )MOHALI : ਘੱਗਰ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਹਾਲੀ ਕੋਮਲ ਮਿੱਤਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਹਨਾਂ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਘੱਗਰ ਵਿੱਚ ਪਾਣੀ ਦਾ ਪੱਧਰ ਕਾਬੂ ਵਿੱਚ ਹੈ, ਇਸ ਲਈ ਕਿਸੇ ਵੀ ਪ੍ਰਕਾਰ ਦੀਆਂ ਅਫਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇੇ।
ਘੱਗਰ ਵਿੱਚ ਪਾਣੀ ਦਾ ਪੱਧਰ ਕਾਬੂ ਵਿੱਚ, ਅਫਵਾਹਾਂ ‘ਤੇ ਧਿਆਨ ਨਾ ਦਿਓ – ਡੀ.ਸੀ. ਕੋਮਲ ਮਿੱਤਲ
Water Level in Ghaggar Under Control; Residents Advised Not to Rely on Rumours – DC @komalmittal23
DC Office Control Room: 0172-2219506 and Mobile: 76580-51209
SDM Office Derabassi: 01762-283224. pic.twitter.com/ASlNoOTQNu
— DC Mohali (@dcmohali) September 1, 2025
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























