• Latest
  • Trending
Mohali Encounter:ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ; ਲਾਰੈਂਸ ਗੈਂਗ ਦੇ ਚਾਰ ਸ਼ੂਟਰ ਗ੍ਰਿਫ਼ਤਾਰ

Mohali Encounter:ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ; ਲਾਰੈਂਸ ਗੈਂਗ ਦੇ ਚਾਰ ਸ਼ੂਟਰ ਗ੍ਰਿਫ਼ਤਾਰ

5 months ago
Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

25 minutes ago
National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

1 hour ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

2 hours ago
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

2 hours ago
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

3 hours ago
Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

5 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

12 hours ago
Hindi News
English News
Thursday, April 30, 2026
No Result
View All Result
31 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali Encounter:ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ; ਲਾਰੈਂਸ ਗੈਂਗ ਦੇ ਚਾਰ ਸ਼ੂਟਰ ਗ੍ਰਿਫ਼ਤਾਰ

November 26, 2025
in ਖਬਰਾਂ, ਪੰਜਾਬ
Mohali Encounter:ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ; ਲਾਰੈਂਸ ਗੈਂਗ ਦੇ ਚਾਰ ਸ਼ੂਟਰ ਗ੍ਰਿਫ਼ਤਾਰ

Mohali Encounter: ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ; ਲਾਰੈਂਸ ਗੈਂਗ ਦੇ ਚਾਰ ਸ਼ੂਟਰ ਗ੍ਰਿਫ਼ਤਾਰ

ਮੋਹਾਲੀ, 26 ਨਵੰਬਰ 2025 (ਵਿਸ਼ਵ ਵਾਰਤਾ): ਮੋਹਾਲੀ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਬੁੱਧਵਾਰ ਦੁਪਹਿਰ ਡੇਰਾਬੱਸੀ-ਅੰਬਾਲਾ ਹਾਈਵੇਅ ‘ਤੇ ਵਾਪਰੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਗੈਂਗਸਟਰ ਉੱਥੇ ਇੱਕ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਗੈਂਗ ਦੇ ਸ਼ੂਟਰਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ। ਪੁਲਿਸ ਨੇ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ। ਗੋਲੀਬਾਰੀ ਵਿੱਚ ਦੋ ਸ਼ੂਟਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਡੇਰਾਬੱਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੁਲਜ਼ਮਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਂਟੀ-ਗੈਂਗਸਟਰ ਟਾਸਕ ਫੋਰਸ ​​ਅਤੇ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਅੱਜ ਦੁਪਹਿਰ ਡੇਰਾ ਬੱਸੀ-ਅੰਬਾਲਾ ਹਾਈਵੇਅ ‘ਤੇ ਸਟੀਲ ਸਟ੍ਰਿਪਸ ਟਾਵਰ ਦੇ ਨੇੜੇ ਹੋਈ ਗੋਲੀਬਾਰੀ ਤੋਂ ਬਾਅਦ ਵਿਦੇਸ਼-ਅਧਾਰਿਤ ਗੈਂਗਸਟਰ ਗੋਲਡੀ ਢਿੱਲੋਂ (ਲਾਰੈਂਸ ਬਿਸ਼ਨੋਈ ਗੈਂਗ) ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਈਵੇਅ ਦੇ ਨਾਲ ਇੱਕ ਘਰ ਵਿੱਚ ਲੁਕੇ ਹੋਏ ਦੋਸ਼ੀਆਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਗੋਲੀਬਾਰੀ ਵਿੱਚ, ਗੈਂਗ ਦੇ ਦੋ ਮੈਂਬਰਾਂ ਨੂੰ ਗੋਲੀਆਂ ਲੱਗੀਆਂ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਮੂਹ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਟਾਰਗੇਟਡ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਇਸ ਕਾਰਵਾਈ ਦੌਰਾਨ ਸੱਤ .32 ਕੈਲੀਬਰ ਪਿਸਤੌਲ ਅਤੇ 70 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMohali Encounterpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

by Ranjit Singh
April 30, 2026
0

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

by Ranjit Singh
April 30, 2026
0

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ 'ਚ ਢੇਰ ਬੁਲੰਦਸ਼ਹਿਰ, 30 ਅਪ੍ਰੈਲ 2026 – ਬੁਲੰਦਸ਼ਹਿਰ ਵਿੱਚ ਆਪਣੇ...

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 30, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

by Ranjit Singh
April 30, 2026
0

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Most Popular

Sonia Gandhi ਨੂੰ  ਹਸਪਤਾਲ ਤੋਂ ਮਿਲੀ ਛੁੱਟੀ

Sonia Gandhi ਨੂੰ ਹਸਪਤਾਲ ਤੋਂ ਮਿਲੀ ਛੁੱਟੀ

by Jaspreet Kaur
4 weeks ago
0

Sonia Gandhi ਨੂੰ ਹਸਪਤਾਲ ਤੋਂ ਮਿਲੀ ਛੁੱਟੀ - 24 ਮਾਰਚ ਨੂੰ ਕਰਵਾਇਆ ਗਿਆ ਸੀ ਦਾਖਲ ਨਵੀ ਦਿੱਲੀ, 31 ਮਾਰਚ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 