• Latest
  • Trending
MOHALI : ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

1 year ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

27 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

1 hour ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

August 14, 2025
in ਖਬਰਾਂ
MOHALI : ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

MOHALI : ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

Maharashtra

ਸਾਹਿਬਜ਼ਾਦਾ ਅਜੀਤ ਸਿੰਘ ਨਗਰ,14 ਅਗਸਤ(ਸਤੀਸ਼ ਕੁਮਾਰ ਪੱਪੀ) MOHALI : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਸਕੱਤਰ, ਸਕੂਲ ਸਿੱਖਿਆ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਜੀ.ਐਸ.ਈ. ਕਾਨਫਰੰਸ ਹਾਲ ਫੇਜ਼-8 ਮੋਹਾਲੀ ਵਿਖੇ ਮਿਸ਼ਨ ਸਮਰੱਥ 3.0 ਤਹਿਤ ਅਕਾਦਮਿਕ ਪ੍ਰਦਰਸ਼ਨ ਦੇ ਅਧਾਰ ‘ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾਇਰੈਕਟਰ ਕਿਰਨ ਸ਼ਰਮਾ ਐਸ.ਸੀ.ਈ.ਆਰ.ਟੀ ਵੱਲੋਂ ਸਕੂਲ ਮੁਖੀਆਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਸਕੂਲ ਸਿੱਖਿਆ ਵਿਭਾਗ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਬਿਹਤਰ ਬਣਾਉਣ ਲਈ ਸਕੂਲ ਮੁਖੀਆਂ, ਅਧਿਆਪਕਾਂ ਅਤੇ ਹੋਰ ਸਿੱਖਿਆ ਕਰਮੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਮੌਜੂਦ ਸਕੂਲ ਮੁਖੀ ਆਪਣੇ ਵਿਦਿਆਰਥੀਆਂ ਨੂੰ ਗੁਣਾਤਮਿਕ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜਿਸ ਕਰਕੇ ਉਹਨਾਂ ਨੂੰ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਮੁਖੀਆਂ ਵੱਲੋਂ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਮਿਸ਼ਨ ਸਮਰੱਥ ਟੀਮ ਦੀ ਚੰਗੀ ਕਾਰਗੁਜ਼ਾਰੀ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।

MOHALI : ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

ਟੀਮਾਂ ਵੱਲੋਂ ਸਮੇਂ ਸਮੇਂ ਤੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ,ਜਿਸ ਕਾਰਨ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਹੋ ਰਿਹਾ ਹੈ|

ਡਾਇਰੈਕਟਰ ਐਸ.ਸੀ.ਈ.ਆਰ.ਟੀ ਕਿਰਨ ਸ਼ਰਮਾ ਨੇ ਸਾਰੇ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੱਧ ਤੋਂ ਵੱਧ ਸਕੂਲਾਂ ਨੂੰ ਪ੍ਰੇਰਿਤ ਕਰਕੇ ਟੀਚਾ ਪ੍ਰਾਪਤੀ ਨਾਲ ਜੋੜਿਆ ਜਾਵੇ ਤਾਂ ਜੋ ਜਲਦ ਹੀ ਪੰਜਾਬ ਦੀ ਸਕੂਲੀ ਸਿੱਖਿਆ ਦਾ ਪੱਧਰ ਵਿਸ਼ਵ ਪੱਧਰੀ ਬਣ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Most Popular

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 04-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 