• Latest
  • Trending
Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ

Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ

10 months ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

8 minutes ago
National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

21 minutes ago
Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

3 hours ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

8 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

10 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

11 hours ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

11 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

12 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

12 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

13 hours ago
Hindi News
English News
Wednesday, May 27, 2026
No Result
View All Result
29 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ

July 16, 2025
in MOHALI, ਖਬਰਾਂ
Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ

Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ :  ਕੁਲਵੰਤ ਸਿੰਘ  

Latest News

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16  ਜੁਲਾਈ(ਸਤੀਸ਼ ਕੁਮਾਰ ਪੱਪੀ)Mohali : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਾਰੰਟੀਆਂ ਅਤੇ ਵਾਅਦੇ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਲਗਪਗ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ ਮਹਿਲਾਵਾਂ ਲਈ 1000 ਪ੍ਰਤੀ ਮਹੀਨਾ ਦੀ ਗਰੰਟੀ ਨੂੰ ਵੀ ਆਉਣ ਵਾਲੇ ਕੁਝ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ, ਜਿਸ ਦੇ ਲਈ ਸਮੁੱਚਾ ਬਜਟ ਪ੍ਰਬੰਧ ਕੀਤਾ ਜਾ ਰਿਹਾ ਹੈ।  

Mohali
ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਪੰਚਾਇਤ ਵੱਲੋਂ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ 1200 ਫੁੱਟ ਲੰਮੀ ਅਤੇ 22 ਫੁੱਟ ਚੌੜੀ ਗਲੀ/ਸੜ੍ਹਕ ਦਾ ਉਦਘਾਟਨ ਕਰਨ ਦੇ ਲਈ ਰੱਖੇ ਗਏ ਸਮਾਗਮ ਵਿੱਚ ਕਹੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ  ਰੋਕਥਾਮ ਦੇ ਲਈ  ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਰਹੇ ਹਨ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਹੀ ਬਹੁਤ ਸਾਰੇ ਪਿੰਡਾਂ ਵਿੱਚ ਨਸ਼ਾ ਕਾਫੀ ਹੱਦ ਤੱਕ ਖਤਮ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਨਸ਼ਿਆਂ ਵਰਗੀ ਦਲਿਦਰੀ  ਤੋਂ ਰਾਹਤ ਦਿਵਾਏ ਜਾਵੇਗੀ। ਉਹਨਾਂ ਕਿਹਾ ਕਿ ਇਸ ਦੇ ਲਈ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਨਸ਼ੇ ਦੇ ਤਸਕਰਾਂ ਅਤੇ ਇਨ੍ਹਾਂ ਦੇ ਸਾਥੀਆਂ ਨੂੰ ਕੋਈ ਵੀ ਪਿੰਡ ਦਾ ਬਾਸ਼ਿੰਦਾ ਮੂੰਹ ਨਾ ਲਗਾਵੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ,ਉਦੋਂ ਤੋਂ ਹੀ ਪੰਜਾਬ ਭਰ ਵਿੱਚ ਵਿਕਾਸਮੁਖੀ ਕੰਮਾਂ ਨੂੰ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ  ਤੇ 50 ਕਰੋੜ ਰੁਪਏ ਲਗਾ ਕੇ ਉਹਨਾਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਇਸ ਇਲਾਕੇ ਵਿਚਲੇ ਨਾਲੇ ਦੀ ਸਾਫ-ਸਫਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਪਾਣੀ ਦਾ ਵਹਾਅ ਠੀਕ ਹੋ ਸਕੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਵਾਈ ਆ ਸਕੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮੁਫਤ ਦਿੱਤਾ ਜਾ ਰਿਹਾ ਹੈ ਅਤੇ ਭਾਰਤ ਭਰ ਵਿੱਚ ਪੰਜਾਬ ਪਹਿਲੀ ਸਟੇਟ ਹੈ, ਜਿੱਥੇ ਕਿ ਲੋਕਾਂ ਦਾ ਮੁਫਤ ਇਲਾਜ ਕਿਸੇ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੋਵੇ। ਉਹਨਾਂ ਦੁਹਰਾਇਆ ਕਿ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਭਰ ਵਿੱਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਇਲਾਜ ਜਾਰੀ ਰਹੇਗਾ ਅਤੇ ਲੋਕਾਂ ਦੇ ਟੈਸਟ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਰਹਿਣਗੀਆਂ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਪੰਚਾਇਤ ਅਤੇ ਸਰਕਾਰਾਂ ਦਾ ਇਹ ਇਖਲਾਕੀ ਫਰਜ਼ ਹੁੰਦਾ ਹੈ ਕਿ ਉਹ ਲੋਕਾਂ ਦੀਆਂ ਮੁਢਲੀਆਂ ਮੰਗਾਂ  ਅਤੇ ਜਰੂਰੀ ਸਹੂਲਤਾਂ ਆਦਿ ਦਾ ਧਿਆਨ ਰੱਖਣ ਅਤੇ ਖਾਸ ਕਰਕੇ ਬਿਜਲੀ, ਪਾਣੀ,ਸੜਕਾਂ, ਸਾਫ- ਸਫਾਈ  ਦਾ ਪ੍ਰਬੰਧ ਠੀਕ ਰਹੇ, ਜਿਸ ਵਿੱਚ ਪੰਜਾਬ ਸਰਕਾਰ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ। ਸਮਾਗਮ ਦੌਰਾਨ ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਮਨਪ੍ਰੀਤ ਸਿੰਘ ਮਨੀ, ਭੁਪਿੰਦਰ ਸਿੰਘ ਜੋਗੀ ਪੰਚ, ਰਜਿੰਦਰ ਸਿੰਘ ਪ੍ਰਧਾਨ ਹਿਮਾਚਲ ਬਿਹਾਰ ਕਲੌਨੀ, ਕਰਨੈਲ ਸਿੰਘ ਰਾਣਾ, ਸੋਮ ਨਾਥ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰ.ਪੀ. ਸ਼ਰਮਾ, ਹਰਮੀਤ ਸਿੰਘ, ਹਰਮੇਸ਼ ਸਿੰਘ, ਗੁਰਪ੍ਰੀਤ ਸਿੰਘ ਕੁਰੜਾ, ਤਰਲੋਚਨ ਸਿੰਘ ਤੋਚੀ ਸਰਪੰਚ ਕੈਲੋਂ, ਸਤਨਾਮ ਸਿੰਘ ਸਰਪੰਚ ਬਲੌਂਗੀ, ਮੱਖਣ ਸਿੰਘ ਬਲੌਂਗੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਸਰਪੰਚ ਰਾਏਪੁਰ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਰਿੰਕੂ ਬੜ ਮਾਜਰਾ, ਵਿੱਕੀ ਬਲਕਾ ਪ੍ਰਧਾਨ ਬਲੌਂਗੀ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਮੌਜੂਦ ਰਹੇ।           

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
May 27, 2026
0

IPL 2026: ਐਲੀਮੀਨੇਟਰ ਮੁਕਾਬਲੇ 'ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਮੋਹਾਲੀ, 27 ਮਈ (ਵਿਸ਼ਵ ਵਾਰਤਾ) : ਆਈਪੀਐਲ...

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

by Ranjit Singh
May 27, 2026
0

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ ਪੱਛਮੀ ਬੰਗਾਲ, 27 ਮਈ...

Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

by Ankit
May 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 27-05-2026 |...

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
May 27, 2026
0

IPL 2026: ਐਲੀਮੀਨੇਟਰ ਮੁਕਾਬਲੇ 'ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਮੋਹਾਲੀ, 27 ਮਈ (ਵਿਸ਼ਵ ਵਾਰਤਾ) : ਆਈਪੀਐਲ...

Most Popular

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

by Ranjit Singh
3 days ago
0

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 