• Latest
  • Trending
MOHALI : ਜ਼ਿਲ੍ਹੇ ਵਿਚ ਯੁਵਕਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਪ੍ਰਦਾਨ ਕਰਨ ਦੇ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਵਿਧਾਇਕ ਕੁਲਵੰਤ ਸਿੰਘ

MOHALI : ਜ਼ਿਲ੍ਹੇ ਵਿਚ ਯੁਵਕਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਪ੍ਰਦਾਨ ਕਰਨ ਦੇ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਵਿਧਾਇਕ ਕੁਲਵੰਤ ਸਿੰਘ

2 years ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

6 minutes ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

24 minutes ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

1 hour ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

3 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

3 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

3 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

4 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

5 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

6 hours ago
Hindi News
English News
Sunday, September 27, 2026
No Result
View All Result
26 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਜ਼ਿਲ੍ਹੇ ਵਿਚ ਯੁਵਕਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਪ੍ਰਦਾਨ ਕਰਨ ਦੇ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਵਿਧਾਇਕ ਕੁਲਵੰਤ ਸਿੰਘ

March 6, 2025
in MOHALI, Politics
MOHALI : ਜ਼ਿਲ੍ਹੇ ਵਿਚ ਯੁਵਕਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਪ੍ਰਦਾਨ ਕਰਨ ਦੇ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਵਿਧਾਇਕ ਕੁਲਵੰਤ ਸਿੰਘ

MOHALI : ਜ਼ਿਲ੍ਹੇ ਵਿਚ ਯੁਵਕਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਪ੍ਰਦਾਨ ਕਰਨ ਦੇ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਾਰਚ(ਸਤੀਸ਼ ਕੁਮਾਰ ਪੱਪੀ) MOHALI : ਪੰਜਾਬ ਸਰਕਾਰ (Government of Punjab) ਪੰਜਾਬ (PUNJAB) ਦੇ ਯੁਵਕਾਂ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਰੁਜ਼ਗਾਰ/ ਸਵੈ-ਰੁਜ਼ਗਾਰ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਪ੍ਰਗਟਾਵਾ ਅੱਜ ਐਸ.ਏ.ਐਸ. ਨਗਰ ਦੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਸਰਕਾਰ ਦੀ ਸਵੈ-ਰੁਜ਼ਗਾਰ ਸਕੀਮ ਤਹਿਤ ਅਨੁਸੂਚਿਤ ਜਾਤੀ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡਣ ਸਮੇਂ ਕਹੀ।

MOHALI : ਜ਼ਿਲ੍ਹੇ ਵਿਚ ਯੁਵਕਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਪ੍ਰਦਾਨ ਕਰਨ ਦੇ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਵਿਧਾਇਕ ਕੁਲਵੰਤ ਸਿੰਘ

ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਪੰਜਾਬ ਦੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ ਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਉਨ੍ਹਾਂ ਪਾਸ ਸਵੈ-ਰੁਜ਼ਗਾਰ ਦਾ ਹੋਣਾ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ।
ਇਸ ਮੌਕੇ ਤੇ ਆਸ਼ੀਸ਼ ਕਥੂਰੀਆ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਅਤਿੰਦਰਪਾਲ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਅਮਬਿੰਦਰ ਸਿੰਘ ਗੌਸਲ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ ਅਤੇ ਸਿਲਾਈ ਮਸ਼ੀਨਾਂ ਪ੍ਰਾਪਤ ਕਰਨ ਵਾਲੀਆਂ ਲਾਭਪਾਤਰੀ ਲੜਕੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SAD NEWS: ਰਿਪੁਦਮਨ ਸਿੰਘ ਰੂਪ ਨੂੰ ਸਦਮਾ, ਪਤਨੀ ਦਾ ਦੇਹਾਂਤ

SAD NEWS: ਰਿਪੁਦਮਨ ਸਿੰਘ ਰੂਪ ਨੂੰ ਸਦਮਾ, ਪਤਨੀ ਦਾ ਦੇਹਾਂਤ

by Ankit
September 18, 2025
0

SAD NEWS: ਰਿਪੁਦਮਨ ਸਿੰਘ ਰੂਪ ਨੂੰ ਸਦਮਾ, ਪਤਨੀ ਦਾ ਦੇਹਾਂਤ ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਨੂੰ ਉਸ ਸਮੇਂ ਸਦਮਾ ਲੱਗਾ...

Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ

Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ

by Navjot
July 16, 2025
0

Mohali : ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ

PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ

by Ranjit Singh
July 5, 2025
0

PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ - MLA ਕੁਲਵੰਤ...

DC ਨੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨੂੰ MOHALI ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

DC ਨੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨੂੰ MOHALI ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

by Ankit
April 5, 2025
0

DC ਨੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨੂੰ MOHALI ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

Most Popular

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
2 days ago
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 