• Latest
  • Trending
Mohali News :ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

Mohali News :ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

2 years ago
ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

6 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

24 minutes ago
27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

39 minutes ago
ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

1 hour ago
ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

2 hours ago
ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

3 hours ago
ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

3 hours ago
SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

5 hours ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

5 hours ago
Hindi News
English News
Thursday, August 20, 2026
No Result
View All Result
32 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News :ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

July 4, 2024
in MOHALI, ਖਬਰਾਂ, ਪੰਜਾਬ, ਪ੍ਰਸ਼ਾਸਨਿਕ
Mohali News :ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

Mohali News: ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

ਬਨੂੜ/ ਐੱਸ.ਏ.ਐੱਸ. ਨਗਰ, 4 ਜੁਲਾਈ (ਸਤੀਸ਼ ਕੁਮਾਰ ਪੱਪੀ)- ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਲਾਂਡਰਾਂ-ਬਨੂੜ ਸੜਕ ‘ਤੇ ਪਿੰਡ ਮੋਟੇਮਾਜਰਾ ਕੋਲ ਕੌਮੀ ਮਾਰਗ ਅਥਾਰਟੀ ਵੱਲੋਂ ਬਣਾਈ ਜਾ ਰਹੀ ਪੁਲੀ ਦੇ ਚੱਲ ਰਹੇ ਕੰਮ ਦੌਰਾਨ ਬਰਸਾਤੀ ਪਾਣੀ ਦੀ ਕ੍ਰਾਸਿੰਗ ਵਿੱਚ ਲੱਗਦੇ ਅੜਿੱਕੇ ਨਾਲ ਪੈਦਾ ਹੁੰਦੀ ਮੁਸ਼ਕਲ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕੌਮੀ ਮਾਰਗ ਅਥਾਰਟੀ ਤੇ ਡਰੇਨਜ਼ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਮੁਸ਼ਕਲ ਫੌਰੀ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਵੀ ਮੌਜੂਦ ਸਨ।
ਇਸ ਦੇ ਨਾਲ ਨਾਲ ਡਿਪਟੀ ਕਮਿਸ਼ਨਰ ਨੇ ਇਸੇ ਸੜਕ ‘ਤੇ ਪੈਂਦੀ ਬਨੂੜ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਵੀ ਲਿਆ ਤੇ ਇਹ ਕੰਮ ਫੌਰੀ ਕਰਵਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਡ੍ਰੇਨ ਦੀ ਪੁਲੀ ਨੇੜੇ ਦਾ ਏਰੀਆ ਜੋ ਕਿ ਬੂਟੀ ਨਾਲ ਭਰਿਆ ਹੋਇਆ ਹੈ, ਨੂੰ ਤੁਰੰਤ ਸਾਫ਼ ਕਰਕੇ ਪਾਣੀ ਦੇ ਲੰਘਣ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਇਸ ਕੰਮ ਨੂੰ ਦੋ ਦਿਨ ਵਿੱਚ ਮੁਕੰਮਲ ਕਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਨੇ ਬਨੂੜ- ਰਾਜਪੁਰਾ ਰੋਡ ‘ਤੇ ਇੱਕ ਪ੍ਰਾਈਵੇਟ ਕੌਲੋਨਾਈਜ਼ਰ ਵੱਲੋਂ ਪਾਣੀ ਦੇ ਕੁਦਰਤੀ ਵਹਾਅ ਵਿੱਚ ਲਾਏ ਅੜਿੱਕੇ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਕੌਲੋਨਾਈਜ਼ਰ ਵੱਲੋਂ ਬਰਸਾਤੀ ਚੋਅ ਵਿੱਚ ਲਾਇਆ ਅੜਿੱਕਾ ਫੌਰੀ ਹਟਾਉਣ ਲਈ ਕਿਹਾ। ਇਸ ਕੌਲੋਨਾਈਜ਼ਰ ਵੱਲੋਂ ਚੋਅ ਵਿੱਚ ਪਾਈਪਾਂ ਪਾ ਕੇ ਉਸ ਉੱਪਰ ਫ਼ਰਸ਼ ਕੰਕਰੀਟ ਦਾ ਲੈਂਟਰ ਪਾਇਆ ਹੋਇਆ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬਨੂੜ ਦੇ ਬਜ਼ਾਰ ਦੇ ਦੁਕਾਨਦਾਰਾਂ ਦੀਆਂ ਦਿੱਕਤਾਂ ਵੀ ਸੁਣੀਆਂ ਜਿਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਹਨਾਂ ਨੂੰ ਦਿੱਕਤਾਂ ਦਰਪੇਸ਼ ਹਨ। ਉਹਨਾਂ ਦੱਸਿਆ ਕਿ ਭਾਵੇਂ ਨਗਰ ਕੌਂਸਲ ਵਲੋਂ ਪੰਪ ਨਾਲ ਪਾਣੀ ਕੱਢ ਦਿੱਤਾ ਜਾਂਦਾ ਹੈ ਪਰ ਇਸ ਮੁਸ਼ਕਲ ਦਾ ਪੱਕਾ ਹੱਲ ਕੀਤਾ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੁਸ਼ਕਲ ਦੇ ਹੱਲ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਕਹਿ ਕੇ ਸਰਵਿਸ ਲੇਨ ਨਾਲ ਬਣਾਏ ਨਿਕਾਸੀ ਨਾਲੇ ਦੀ ਸਫ਼ਾਈ ਤੇ ਹੋਰ ਡੂੰਘਾਈ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ
ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਇਸ ਮੌਕੇ ਉਨ੍ਹਾਂ ਨੇ ਕਾਰਜ ਸਾਧਕ ਅਫਸਰ ਬਨੂੜ ਵਰਿੰਦਰ ਜੈਨ ਸਮੇਤ ਨੂੰ ਬਨੂੜ ਐਮ ਸੀ ਏਰੀਆ ਚ ਲੋਕਾਂ ਨੂੰ ਬਰਸਾਤ ਦੌਰਾਨ ਪਾਣੀ ਖੜ੍ਹਨ ਦੀ ਮੁਸ਼ਕਿਲ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ।

Tags: Banur/S.A.S. NagarDeputy Commissionerflood preventionLATEST PUNJABI NEWSMOHALI NEWSMrs. Ashika Jainpunjab newspunjabi newsWishav Warta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

by Ankit
August 20, 2026
0

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ ਕੈਬਨਿਟ ਮੰਤਰੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

by Jaspreet Kaur
August 20, 2026
0

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਹਰਿਆਣਾ, 20 ਅਗਸਤ 2026 (ਵਿਸ਼ਵ ਵਾਰਤਾ): ਖੇਡ ਜਗਤ ਤੋਂ ਦੁਖਦਾਈ ਖਬਰ ਸਾਹਮਣੇ ਆਈ...

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

by Jaspreet Kaur
August 20, 2026
0

ਜੰਤਰ-ਮੰਤਰ 'ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ - ਜਾਣੋ ਕਮੇਟੀ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

by Ankit
August 20, 2026
0

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ ਕੈਬਨਿਟ ਮੰਤਰੀ...

Most Popular

Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 02-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 