• Latest
  • Trending
Mohali News :ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ

Mohali News :ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

2 hours ago
ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

3 hours ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

3 hours ago
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

4 hours ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

4 hours ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

4 hours ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

4 hours ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

4 hours ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

4 hours ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

4 hours ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

4 hours ago
Hindi News
English News
Friday, August 7, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News :ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ

July 5, 2024
in MOHALI, ਸਿੱਖਿਆ, ਖਬਰਾਂ, ਪੰਜਾਬ
Mohali News :ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ
Mohali News :ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ
ਪੰਜਾਬ ਦੇ ਸਰਕਾਰੀ ਸਕੂਲਾਂ ’ਚ 389438 ਬੂਟੇ ਲਾਉਣ ਦੀ ਯੋਜਨਾ ਬਣਾਈ ਗਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ(ਸਤੀਸ਼ ਕੁਮਾਰ ਪੱਪੀ) Mohali News : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਦੇ ਸਕੂਲਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਤਹਿਤ 389438 ਬੂਟੇ ਲਗਾਏ ਜਾਣੇ ਹਨ, ਜਿਸ ਦੀ ਤਿਆਰੀ ਵੱਜੋਂ ਕਲ੍ਹ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਣਾ ਲੈਕਚਰ ਦਾ ਪ੍ਰਸਾਰਣ ਕੀਤਾ ਗਿਆ। 
Mohali News
ਪੰਜਾਬ ਦੇ ਸਕੂਲ ਸਿਖਿਆ ਵਿਭਾਗ ਵੱਲੋਂ ਸਕੂਲਾਂ ’ਚ ਮਾਨਸੂਨ ਸੀਜ਼ਨ ਦੌਰਾਨ ਪੌਦੇ ਲਾਉਣ ਦੀ ਯੋਜਨਾ ਤਹਿਤ ਐਜੂਸੈਟ ’ਤੇ ਦਿੱਤੇ ਗਏ ਪ੍ਰੇਰਣਾ ਲੈਕਚਰ ਦੀ ਤਸਵੀਰ।
ਸ੍ਰੀ ਕੇ ਕੇ ਯਾਦਵ ਆਈ ਏ ਐਸ ਸਕੱਤਰ ਸਕੂਲ ਸਿੱਖਿਆ ਅਤੇ ਸ਼੍ਰੀ ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਡਵੀਜ਼ਨਲ (ਮੰਡਲ) ਜੰਗਲਾਤ ਅਧਿਕਾਰੀ ਕੰਵਰਦੀਪ ਸਿੰਘ ਆਈ ਐਫ਼ ਐਸ ਅਤੇ ਪਰਮਜੀਤ ਸਿੰਘ, ਡਾਇਰੈਕਟਰ, ਸੈਕਡਰੀ ਸਕੂਲ ਸਿੱਖਿਆ ਵੱਲੋਂ ਸਰਕਾਰੀ ਸਕੂਲ ਦੇ ਸਮੂਹ ਮੁਖੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਸਾਰੇ ਸਕੂਲਾਂ ਵਿੱਚ ਰੁੱਖ ਲਗਾਉਣ ਦੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੁੱਲ 389438 ਬੂਟੇ ਲਗਾਏ ਜਾਣੇ ਹਨ ਅਤੇ ਪੂਰੇ ਪੰਜਾਬ ਵਿੱਚ ਇਸ ਨੂੰ ਵਣ ਵਿਭਾਗ ਪੰਜਾਬ ਦੇ ਮਾਰਗਦਰਸ਼ਨ ਅਤੇ ਸਹਾਇਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। 
ਡਵੀਜ਼ਨਲ ਜੰਗਲਾਤ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਵਿੱਚ  ਵਾਤਾਵਰਨ ਦੀ ਸੁਰੱਖਿਆ ਤੇ ਸੁਧਾਰ ਲਈ ਰੁੱਖ ਲਗਾਉਣਾ, ਸਕੂਲ ਦੇ ਬੱਚਿਆਂ ਨੂੰ ਵਾਤਾਵਰਨ ਸੰਭਾਲ ਦੇ ਮਹੱਤਵ ਬਾਰੇ ਜਾਗਰੂਕ ਕਰਨਾ, ਰੁੱਖਾਂ ਦੀ ਸਾਂਭ ਸੰਭਾਲ ਅਤੇ ਪਾਲਣ ਪੋਸ਼ਣ ਦੀ ਪ੍ਰਕਿਰਿਆ ਬਾਰੇ ਸਿੱਖਿਆ ਦੇਣਾ ਹੈ ਤਾਂ ਜੋ ਪੰਜਾਬ ਵਿੱਚ ਹਰੇ ਭਰੇ ਇਲਾਕਿਆਂ ਵਿੱਚ ਵਾਧਾ ਕੀਤਾ ਜਾ ਸਕੇ।
ਪ੍ਰੋਗਰਾਮ ਪ੍ਰਸਾਰਨ ਦੌਰਾਨ ਸੰਦੀਪ ਵਰਮਾ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ, ਸ਼੍ਰੀਮਤੀ ਸੁਰੇਖਾ ਠਾਕੁਰ ਏ ਐਸ ਪੀ ਡੀ, ਹਰਕਮਲਪ੍ਰੀਤ ਸਿੰਘ, ਜੰਗਲਾਤ ਵਿਭਾਗ ਅਤੇ ਐਜੂਸੈਟ ਦੀ ਸਮੁੱਚੀ ਤਕਨੀਕੀ ਟੀਮ ਵੀ ਹਾਜ਼ਰ ਸੀ।
Tags: Harjot Singh BainsMinister of EducationSchool Education Department of PunjabSpecial motivational lecture
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

by Jaspreet Kaur
August 6, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸੰਸਦੀ ਬੋਰਡ ਦਾ ਗਠਨ ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ...

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

by Jaspreet Kaur
August 6, 2026
0

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?  ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

by Ranjit Singh
2 weeks ago
0

High Court ਦੇ ਹੁਕਮਾਂ 'ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 