• Latest
  • Trending
Mohali News :ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀ ਆਈ ਜੀ ਨੀਲਾਂਬਰੀ ਜਗਦਲੇ

Mohali News :ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀ ਆਈ ਜੀ ਨੀਲਾਂਬਰੀ ਜਗਦਲੇ

2 years ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

4 minutes ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

9 minutes ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

19 minutes ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

32 minutes ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

41 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

3 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

3 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

3 hours ago
Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

4 hours ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

4 hours ago
ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

5 hours ago
Hindi News
English News
Monday, August 31, 2026
No Result
View All Result
33 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News :ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀ ਆਈ ਜੀ ਨੀਲਾਂਬਰੀ ਜਗਦਲੇ

July 5, 2024
in MOHALI, ਖਬਰਾਂ, ਪੰਜਾਬ, ਪ੍ਰਸ਼ਾਸਨਿਕ
Mohali News :ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀ ਆਈ ਜੀ ਨੀਲਾਂਬਰੀ ਜਗਦਲੇ

Mohali News :ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀ ਆਈ ਜੀ ਨੀਲਾਂਬਰੀ ਜਗਦਲੇ

ਨਸ਼ਿਆਂ ਦੀ ਰੋਕਥਾਮ ਲਈ ਐਨ ਕੋਰਡ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਸਮੀਖਿਆ ਮੀਟਿੰਗ

ਐੱਸ.ਏ.ਐੱਸ. ਨਗਰ, 5 ਜੁਲਾਈ(ਸਤੀਸ਼ ਕੁਮਾਰ ਪੱਪੀ)Mohali News- ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਸ਼੍ਰੀਮਤੀ ਨੀਲਾਂਬਰੀ ਜਗਦਲੇ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ. ਕੋਰਡ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ/ਖਤਮ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਤੇ ਐਸ ਐਸ ਪੀ ਡਾ. ਸੰਦੀਪ ਗਰਗ ਵੀ ਮੌਜੂਦ ਸਨ।

ਡੀ.ਆਈ.ਜੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਨਸ਼ਾਂ ਵਿਰੋਧੀ ਭਾਸ਼ਣ/ ਸੈਮੀਨਾਰ ਕਰਵਾਏ ਜਾਣ। ਇਸ ਤੋਂ ਇਲਾਵਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਦੱਸਦੇ ਹੋਏ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੱਕ ਮਾਡਲ ਓਟ ਸੈਂਟਰ ਬਣਾਇਆ ਜਾਵੇਗਾ, ਜਿਸ ਦਾ ਬਕਾਇਦਾ ਐਸ ਡੀ ਐੱਮ ਅਤੇ ਐਸ ਪੀ ਅਧਾਰਿਤ ਕਮੇਟੀ ਵੱਲੋਂ ਆਡਿਟ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਮੁੜ ਵਸੇਬਾ ਕੇਂਦਰਾਂ, ਓਟ ਕਲੀਨਿਕਾਂ ਬਾਰੇ ਵੀ ਸੂਚਿਤ ਕੀਤਾ ਜਾਵੇ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਨਸ਼ਿਆਂ ਸਬੰਧੀ ਸ਼ਿਕਾਇਤ ਦੇਣ ਲਈ ਜਨਤਕ ਥਾਵਾਂ ਉੱਤੇ ਸ਼ਿਕਾਇਤ ਬਾਕਸ ਲਾਏ ਹਨ। ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਕਰਨ ਲਈ ਪੁਲਿਸ ਵਿਭਾਗ ਵੱਲੋਂ ਜਾਰੀ ਮੋਬਾਇਲ ਨੰ: 8054100112 ਅਤੇ ਈ-ਮੇਲ [email protected] ਤੇ ਸੂਚਿਤ ਕੀਤਾ ਜਾਵੇ ਤਾਂ ਜੋ ਆਮ ਲੋਕ ਨਸ਼ਾਂ ਤਸਕਰਾਂ ਵਿਰੁੱਧ ਪੁਲਿਸ ਵਿਭਾਗ ਨੂੰ ਸੂਚਿਤ ਕਰ ਸਕਣ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਨਸ਼ਾਂ ਤਸਕਰਾਂ ਵਿਰੁੱਧ ਸ਼ਿਕਾਇਤ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਗਏ ਸਾਰੇ ਉਪ ਮੰਡਲ ਮੈਜਿਸਟ੍ਰੇਟਸ, ਡੀ.ਡੀ.ਪੀ.ਓਜ਼ ਵੱਲੋਂ ਪਿੰਡਾਂ ਵਿੱਚ ਜੇਕਰ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਆਮ ਲੋਕਾਂ ਵੱਲੋਂ ਦਿੱਤੇ ਅਜਿਹੇ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਸਹਾਈ ਸਿੱਧ ਹੋ ਸਕਦਾ ਹੈ।

ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਜ਼ਿਲ੍ਹਾ ਡ੍ਰੱਗ ਕੰਟਰੋਲ ਅਫ਼ਸਰ ਵੱਲੋਂ ਮੈਡੀਕਲ ਸਟੋਰਾਂ ਤੇ ਪੁਲਿਸ ਦੀ ਸਹਾਇਤਾ ਨਾਲ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਅਨ-ਰਜਿਸਟਰਡ ਮੈਡੀਕਲ ਸਟੋਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

ਡੀ.ਆਈ.ਜੀ. ਨੇ ਮੁੱਖ ਮੰਤਰੀ ਪੰਜਾਬ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ਼ ਨਸ਼ੇ ਨੂੰ ਖਤਮ ਕਰਨ ਲਈ ਹਰ ਵਰਗ ਦਾ ਫਰਜ਼ ਬਣਦਾ ਹੈ ਕਿ ਸਾਰੇ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲਗਾਤਾਰ ਦਬਾਅ ਬਣਾਉਣ ਤਾਂ ਜੋ ਦੇਸ਼ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਵਲੋਂ ਐਸ.ਡੀ.ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਕੂਲਾਂ ਅਤੇ ਕਾਲਜਾਂ ਦੇ ਆਸ ਪਾਸ ਪੁਲਿਸ ਦੀ ਗਸ਼ਤ ਵਧਾ ਦਿੱਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਿਰਾਜ ਐਸ. ਤਿੜਕੇ, ਐੱਸ.ਡੀ.ਐਮ. ਮੋਹਾਲੀ ਸ਼੍ਰੀ ਦੀਪਾਂਕਰ ਗਰਗ, ਐੱਸ.ਡੀ. ਐਮ. ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐਮ. ਖਰੜ ਸ਼੍ਰੀ ਗੁਰਮੰਦਰ ਸਿੰਘ, ਐੱਸ.ਪੀ. ਐਚ ਐਸ ਮਾਨ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags: Deputy Commissioner Mrs. Ashika JainDIG Nilambri Jagdalemeeting of district levelMOHALI NEWSN. CordSSP Dr. Sandeep Garg
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

by Navjot
August 31, 2026
0

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ 'ਤੇ   ਚੰਡੀਗੜ੍ਹ,...

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

by Navjot
August 31, 2026
0

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ ਅਗਲੇ ਮਹੀਨੇ ਤੋਂ ਸਿਨੇਮਾਘਰਾਂ...

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

by Navjot
August 31, 2026
0

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ 'ਤੇ ਲਗਾਈ ਪਾਬੰਦੀ      ਨਵੀਂ ਦਿੱਲੀ, 31...

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

by Navjot
August 31, 2026
0

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ   ਚੰਡੀਗੜ੍ਹ ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

by Navjot
August 31, 2026
0

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ 'ਤੇ   ਚੰਡੀਗੜ੍ਹ,...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
3 weeks ago
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ -ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਵਿਚਾਰ - ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 