• Latest
  • Trending
MOHALI NEWS : ਏ.ਡੀ.ਸੀ. ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ

MOHALI NEWS : ਏ.ਡੀ.ਸੀ. ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ

2 years ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

33 minutes ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

38 minutes ago
ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

42 minutes ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

42 minutes ago
4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

42 minutes ago
ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

43 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

46 minutes ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

47 minutes ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

2 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

2 hours ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

3 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

3 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS : ਏ.ਡੀ.ਸੀ. ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ

July 8, 2024
in MOHALI, ਖਬਰਾਂ, ਪੰਜਾਬ
MOHALI NEWS : ਏ.ਡੀ.ਸੀ. ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ

MOHALI NEWS : ਏ.ਡੀ.ਸੀ. ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ(ਸਤੀਸ਼ ਕੁਮਾਰ ਪੱਪੀ)MOHALI NEWS-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਯੂਨਿਟ ਨੰਬਰ 4, ਪਹਿਲੀ ਮੰਜ਼ਿਲ, ਸੈਂਟਰਲ ਪਲਾਜਾ, ਸੈਕਟਰ-105, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀਮਤੀ ਕਿਰਨ ਠਾਕੁਰ ਪਤਨੀ ਸ੍ਰੀ ਦਲਜੀਤ ਸਿੰਘ ਵਾਸੀ ਮਕਾਨ ਨੰਬਰ ਐਚ.ਐਲ. ਨੰਬਰ 163, ਫੇਜ-2, ਸੈਕਟਰ- 54, ਮੋਹਾਲੀ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰਬਰ 175/ਆਈ.ਸੀ. ਮਿਤੀ 02-08-2018 ਜਾਰੀ ਕੀਤਾ ਗਿਆ, ਜਿਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕਰਨ ਦੇ ਬਾਵਜੂਦ ਵੀ ਰਿਪੋਰਟ ਜਮਾਂ ਨਹੀਂ ਕਰਵਾਈ ਗਈ, ਜਿਸ ਸਬੰਧੀ ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 28-03-2022 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਾ ਭੇਜਣ ਕਾਰਨ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਤਹਿਸੀਲਦਾਰ, ਮੋਹਾਲੀ ਵੱਲੋਂ ਰਿਪੋਰਟ ਭੇਜਕੇ ਲਿਖਿਆ ਹੈ ਕਿ ਦਿੱਤੇ ਪਤੇ ਉਤੇ ਗਿਆ ਪੁੱਛ ਪੜਤਾਲ ਤੇ ਪਤਾ ਲੱਗਾ ਕਿ ਇਸ ਨਾਮ ਦਾ ਕੋਈ ਵੀ ਵਿਅਕਤੀ ਇਸ ਪਤੇ ਉਤੇ ਨਹੀ ਰਹਿੰਦੇ।
ਇਸ ਦਫਤਰ ਦੇ ਪੱਤਰ ਮਿਤੀ 05-12-2022 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਫਰਮ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਦਫਤਰੀ ਪਤੇ ਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ।
ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਲਾਇਸੰਸੀ ਦੇ ਰਿਹਾਇਸ਼ੀ ਪਤੇ ਤੇ ਨੋਟਿਸ ਪੱਤਰ ਮਿਤੀ 22-08-2023 ਜਾਰੀ ਕੀਤਾ ਗਿਆ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।
ਉਕਤ ਦਰਸਾਏ ਅਨੁਸਾਰ ਫਰਮ ਦਾ ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 5(2) ਅਧੀਨ ਲਾਇਸੰਸ ਰੀਨਿਊ ਕਰਵਾਉਣ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਨਿਰਧਾਰਤ ਸਮੇਂ ਦੌਰਾਨ ਲਾਇਸੰਸ ਰੀਨਿਊ ਨਹੀਂ ਕਰਵਾਇਆ ਅਤੇ ਐਕਟ/ਰੂਲਜ਼/ਅਡਵਾਈਜ਼ਰੀ ਅਧੀਨ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਹੀ ਭੇਜੀ ਗਈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਨੂੰ ਜਾਰੀ ਲਾਇਸੰਸ ਨੰਬਰ 175/ਆਈ.ਸੀ. ਮਿਤੀ 02-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Tags: Additional District MagistrateLATEST PUNJABI NEWSMOHALI NEWSViraj Shyamkaran Tidke
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
August 19, 2026
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,4 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 