• Latest
  • Trending
MOHALI NEWS : ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

MOHALI NEWS : ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

5 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

6 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

7 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

9 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

9 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

9 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

9 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

9 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

10 hours ago
Hindi News
English News
Saturday, September 12, 2026
No Result
View All Result
27 °c
Chandigarh
30 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS : ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

July 9, 2024
in MOHALI, ਅਜੀਤਗੜ੍ਹ, ਖਬਰਾਂ, ਪੰਜਾਬ
MOHALI NEWS : ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

MOHALI NEWS : ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

ਐੱਸ.ਏ.ਐਸ.ਨਗਰ, 9 ਜੁਲਾਈ (ਸਤੀਸ਼ ਕੁਮਾਰ ਪੱਪੀ) MOHALI NEWS ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 14 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 11 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 03 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤਕ ਕੁੱਲ 25,84,177 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 24,12,509 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 8,64,459, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ 73,436, ਪ੍ਰਸੋਨਲ ਦੀਆਂ 2,94,030, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 24,097, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੀਆਂ 1,25,921, ਪਰਵਾਸੀ ਭਾਰਤੀ ਵਿਭਾਗ ਦੀ 01, ਖੇਤੀਬਾੜੀ ਵਿਭਾਗ ਦੀਆਂ 79,
ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਜਿਨ੍ਹਾਂ ਦਾ ਤੈਅ ਸਮੇਂ ਅਨੁਸਾਰ ਨਿਪਟਾਰਾ ਹੋ ਜਾਵੇਗਾ।

ਸ਼੍ਰੀਮਤੀ ਜੈਨ ਨੇ ਦੱਸਿਆ ਕਿ ਸਮੇਂ ਦੀ ਬੱਚਤ ਹਿਤ ਸੇਵਾ ਕੇਂਦਰ ਪੁੱਜ ਕੇ ਲਿਆ ਜਾਣ ਵਾਲਾ ਟੋਕਨ ਵਟਸਐਪ ਨੰਬਰ 98555-01076 ਉੱਤੇ ਰੋਮਨ ਲਿਪੀ ਵਿੱਚ “ਟੋਕਨ ਬੁਕਿੰਗ” ਲਿੱਖ ਕੇ ਭੇਜਣ ਨਾਲ ਫੋਨ ‘ਤੇ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਪੰਜਾਬ ਸਟੇਟ ਮਹੀਨਾਵਾਰ ਅਤੇ ਬਸੰਤ ਪੰਚਮੀ ਦੀ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣ, ਬੀਮਾ (ਮੋਟਰ ਵਹੀਕਲ), ਡੇਂਗੂ ਬੀਮਾ ਅਤੇ ਮੋਬਾਈਲ/ਡੀ.ਟੀ.ਐਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ।

ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਪੰਜਾਬ ਟ੍ਰਾਂਸਪੇਰੇਂਸੀ ਤੇ ਅਕਾਉਂਟੇਬਿਲਿਟੀ ਆਫ਼ ਡਿਲਿਵਰੀ ਆਫ਼ ਪਬਲਿਕ ਸਰਵਿਸਿਜ਼’ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਈ-ਗਵਰਨੈਂਸ ਪ੍ਰਣਾਲੀ ‘ਚ ਪਟਵਾਰੀਆਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਨਾਲ ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ‘ਚ ਜਾਤੀ ਸਰਟੀਫ਼ਿਕੇਟ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ। ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼ ਬਣਾਈਆਂ ਹਨ ਤੇ ਪਟਵਾਰੀ ਹੁਣ ਆਨਲਾਈਨ ਹੀ ਬਿਨੈਕਾਰਾਂ ਨੂੰ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਤੇ ਦਸਤਖ਼ਤ ਮੁਹੱਈਆ ਕਰਵਾ ਸਕਣਗੇ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਅਤੇ ਲਾਭਪਾਤਰੀਆਂ ਨੂੰ ਦਫਤਰ ਨਹੀਂ ਜਾਣਾ ਪਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਚੈਕਿੰਗ ਕਰ ਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਜੇਕਰ ਫ਼ੇਰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲੈਕੇ ਆਉਣ, ਮੁਸ਼ਕਲ ਦਾ ਫੌਰੀ ਹੱਲ ਯਕੀਨੀ ਬਣਾਇਆ ਜਾਵੇਗਾ।

Tags: Ashika JainDeputy CommissionerMOHALI NEWSWEB PORTAL
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

by Navjot
2 weeks ago
0

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ   ਚੰਡੀਗੜ੍ਹ, 31 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 