• Latest
  • Trending
MOHALI NEWS : ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

MOHALI NEWS : ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

2 years ago
IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

20 minutes ago
National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

30 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

1 hour ago
National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

1 hour ago
National: ਸੁਵੇਂਦੂ ਅਧਿਕਾਰੀ ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

National: ਸੁਵੇਂਦੂ ਅਧਿਕਾਰੀ ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

2 hours ago
IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

2 hours ago
Hukamnama Sri Darbar Sahib Today – 09 May 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 May 2026 | Ang 639 I ਅੱਜ ਦਾ ਹੁਕਮਨਾਮਾ

4 hours ago
Punjab: ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 7 IAS ਅਧਿਕਾਰੀਆਂ ਦੇ ਹੋਏ ਤਬਾਦਲੇ

Punjab: ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 7 IAS ਅਧਿਕਾਰੀਆਂ ਦੇ ਹੋਏ ਤਬਾਦਲੇ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
IPL 2026 DC vs KKR :  ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

IPL 2026 DC vs KKR : ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

12 hours ago
Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

13 hours ago
Hindi News
English News
Saturday, May 9, 2026
No Result
View All Result
27 °c
Chandigarh
34 ° Sun
36 ° Mon
35 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS : ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

August 14, 2024
in MOHALI, ਖਬਰਾਂ
MOHALI NEWS : ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

MOHALI NEWS : ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਐਸ.ਏ.ਐਸ.ਨਗਰ, 14 ਅਗਸਤ(ਸਤੀਸ਼ ਕੁਮਾਰ ਪੱਪੀ)MOHALI NEWS-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 13 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ 3 ਅਗਸਤ ਤੋਂ 11 ਅਗਸਤ 2024 ਤੱਕ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕੁੱਲ 10 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਇਨ੍ਹਾਂ 13 ਨਸ਼ਾ ਤਸਕਰਾਂ ਕੋਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 32.5 ਕਿਲੋ ਭੁੱਕੀ, 4.8 ਕਿਲੋ ਅਫੀਮ, 1.47 ਕਿਲੋ ਚਰਸ, 260 ਗ੍ਰਾਮ ਗਾਂਜਾ ਅਤੇ 48 ਗ੍ਰਾਮ ਚਿੱਟਾ/ਹੈਰੋਇਨ ਤੋਂ ਇਲਾਵਾ 232 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸੇ ਤਰ੍ਹਾਂ ਵੱਖ-ਵੱਖ ਨਸ਼ਾ ਤਸਕਰਾਂ ਦੀ 1.97 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਨ੍ਹਾਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਈ ਤਿਆਰ ਰਹਿਣ।

Tags: MOHALI NEWSSAS Nagar PoliceSAS Nagar SSP Deepak Pareek
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 9, 2026
0

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ ਜੈਪੁਰ, 9 ਮਈ 2026 – ਆਈਪੀਐਲ 2026 ਦਾ 52ਵਾਂ ਮੈਚ ਅੱਜ...

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

by Ranjit Singh
May 9, 2026
0

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ ਨਵੀਂ ਦਿੱਲੀ, 9 ਮਈ 2026 –...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

by Ranjit Singh
May 9, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ - 40 ਘੰਟਿਆਂ ਤੱਕ ਚੱਲੀ ਕਾਰਵਾਈ - ਅਧਿਕਾਰੀ ਬੈਗਾਂ ਵਿੱਚ ਸਮਾਨ ਲੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 9, 2026
0

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ ਜੈਪੁਰ, 9 ਮਈ 2026 – ਆਈਪੀਐਲ 2026 ਦਾ 52ਵਾਂ ਮੈਚ ਅੱਜ...

Most Popular

International News : ਭਾਰਤ ਅਤੇ ਅਰਮੀਨੀਆ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਮੁੱਦਿਆਂ ‘ਤੇ ਕੀਤੀ ਚਰਚਾ 

International News : ਭਾਰਤ ਅਤੇ ਅਰਮੀਨੀਆ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਮੁੱਦਿਆਂ ‘ਤੇ ਕੀਤੀ ਚਰਚਾ 

by Navjot
1 week ago
0

International News : ਭਾਰਤ ਅਤੇ ਅਰਮੀਨੀਆ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਮੁੱਦਿਆਂ 'ਤੇ ਕੀਤੀ ਚਰਚਾ  ਨਵੀਂ ਦਿੱਲੀ/ਯੇਰੇਵਨ, 29 ਅਪ੍ਰੈਲ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 