• Latest
  • Trending
MOHALI NEWS : ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

MOHALI NEWS : ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 minutes ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

35 minutes ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

51 minutes ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

2 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

2 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

2 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

3 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

3 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

3 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

4 hours ago
Hindi News
English News
Tuesday, October 6, 2026
No Result
View All Result
30 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS : ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

September 2, 2024
in MOHALI, ਖਬਰਾਂ, ਖੇਡਾਂ
MOHALI NEWS : ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

MOHALI NEWS : ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਕੀਤਾ ਗਿਆ ਰਸਮੀ ਉਦਘਾਟਨ

MOHALI NEWS : ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ
SAS Nagar, 2 ਸਤੰਬਰ (ਸਤੀਸ਼ ਕੁਮਾਰ ਪੱਪੀ) MOHALI NEWS-  ਜ਼ਿਲ੍ਹੇ ’ਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਖਰੜ ਬਲਾਕ ਦੇ ਮੁਕਾਬਲੇ ਅੱਜ Shaheed Kanshi Ram College of Physical Education, Bhago Majra ਵਿਖੇ ਸ਼ੁਰੂ ਹੋਏ। ਉਦਘਾਟਨੀ ਰਸਮ ਖਰੜ ਦੇ ਉਪ ਮੰਡਲ ਮੈਜਿਸਟ੍ਰੇਟ (ਐਸ ਡੀ ਐਮ) ਗੁਰਮੰਦਰ ਸਿੰਘ ਨੇ ਨਿਭਾਈ ਜਦਕਿ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਦੀ ਤਰਫ਼ੋਂ ਉਨ੍ਹਾਂ ਦੇ ਪਿਤਾ ਜੋਧਾ ਸਿੰਘ ਮਾਨ ਖਿਡਾਰੀਆਂ ਲਈ ਸ਼ੁੱਭ ਇਛਾਵਾਂ ਲੈ ਕੇ ਪੁੱਜੇ।
SDM Gurmander Singh ਨੇ ਆਪਣੇ ਸੰਬੋਧਨ ’ਚ ਖਿਡਾਰੀਆਂ ਨੂੰ ਜਿੱਤ ਲਈ ਸ਼ੁਭ-ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਬਲਾਕ ਪੱਧਰੀ ਖੇਡਾਂ ਉਨ੍ਹਾਂ ਦੀ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ’ਚ ਜਾਣ ਦੀ ਇੱਛਾ ਨੂੰ ਖੰ-ਭ ਲਾਉਣਗੀਆਂ ਅਤੇ ਉਹ ਬਲਾਕ ਪੱਧਰ ਤੋਂ ਬਾਅਦ ਜ਼ਿਲ੍ਹਾ ਪੱਧਰ ਅਤੇ ਉਸ ਤੋਂ ਅੱਗੇ ਸੂਬਾ ਪੱਧਰ ’ਤੇ ਮੁਕਾਬਲਿਆਂ ’ਚ ਭਾਗ ਲੈ ਕੇ ਭਵਿੱਖ ’ਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ’ਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਖ਼ਤ ਸਰੀਰਕ ਅਭਿਆਸ ਹੀ ਸਫ਼ਲਤਾ ਦੀ ਕੁੰਜੀ ਹੁੰਦਾ ਹੈ ਅਤੇ ਸਾਨੂੰ ਕਿਸੇ ਵੀ ਤਰ੍ਹਾਂ ਦੇ ਸ਼ਾਰਟ-ਕੱਟ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ’ਚ ਇਸ ਵਾਰ 9 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀਆਂ ਸ਼ੁੱਭ ਇਛਾਵਾਂ ਲੈ ਕੇ ਪੁੱਜੇ ਉਨ੍ਹਾਂ ਦੇ ਪਿਤਾ ਸ. ਜੋਧਾ ਸਿੰਘ ਮਾਨ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਅੱਜ ਦੇ ਏਸ਼ੀਆਈ ਖੇਡਾਂ ਅਤੇ ਉਲੰਪਿਕਸ ਖੇਡਾਂ ਦੇ ਪੰਜਾਬ ਦੇ ਖਿਡਾਰੀ ਵੀ ਉਨ੍ਹਾਂ ਵਾਂਗ ਹੀ ਕਦੇ ਖੇਡ ਮੈਦਾਨਾਂ ਦਾ ਸ਼ਿੰਗਾਰ ਬਣੇ ਸਨ ਅਤੇ ਦੇਸ਼ ਦੇ ਹੀਰੋ ਬਣ ਕੇ ਉਭਰੇ ਹਨ। ਉਨ੍ਹਾਂ ਕਿਹਾ ਕਿ ਖੇਡ ਇੱਕ ਤਪੱਸਿਆ ਵਾਂਗ ਹੈ ਜਿਸ ਨੂੰ ਜਿੰਨੀ ਮੇਹਨਤ ਅਤੇ ਨਿਸ਼ਾਨੇ ’ਤੇ ਧਿਆਨ ਕੇਂਦਰਿਤ ਕਰਕੇ ਕਰਾਂਗੇ, ਉਨ੍ਹਾਂ ਹੀ ਫ਼ਲ ਪਾਵਾਂਗੇ।
ਉਨ੍ਹਾਂ ਕਿਹਾ ਕਿ Chief Minister of Punjab. Bhagwant Singh Mann ਵਧਾਈ ਦੇ ਪਾਤਰ ਹਨ ਕਿ ਉਹ ਸੂਬੇ ’ਚ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਨਾਲ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਕੇ ਉਨ੍ਹਾਂ ਨੂੰ ਨਵੀਂ ਪੀੜ੍ਹੀ ਲਈ ਪ੍ਰੇਰਨਾ ਦਾ ਸੋਮਾ ਬਣਾ ਰਹੇ ਹਨ।
ਅੱਜ ਹੋਏ ਫੁੱਟਬਾਲ ਮੁਕਾਬਲਿਆਂ ’ਚ ਅੰਡਰ-14 ਤੇ 17 ’ਚ ਆਦਰਸ਼ ਸਕੂਲ ਕਾਲੇਵਾਲ ਨੇ ਬਾਬਾ ਬੰਦਾ ਸਿੰਘ ਬਹਾਦਰ ਕਲੱਬ ਚੰਦੋ ’ਤੇ ਜਿੱਤ ਹਾਸਲ ਕੀਤੀ ਜਦਕਿ ਅੰਡਰ-17 ’ਚ ਵਿਦਿਆ ਵੈਲੀ ਸਕੂਲ ਨੇ ਏ ਐਮ ਏ ਫੁੱਟਬਾਲ ਅਕੈਡਮੀ (ਸਨੀ ਇਨਕਲੇਵ) ’ਤੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ-14  ’ਚ ਕੋਚਿੰਗ ਸੈਂਟਰ ਚੰਦੋ ਨੇ ਵਿਦਿਆ ਵੈਲੀ ਸਕੂਲ ’ਤੇ ਜਿੱਤ ਦਰਜ ਕੀਤੀ। ਕਬੱਡੀ ਨੈਸ਼ਨਲ ਸਟਾਈਲ ’ਚ ਅੰਡਰ-14 ’ਚ ਰਸਨਹੇੜੀ ਨੇ ਪਹਿਲਾ ਥਾਂ ਅਤੇ ਚੱਪੜਚਿਵੀ ਨੇ ਦੂਜਾ ਥਾਂ ਹਾਸਲ ਕੀਤਾ। ਅੰਡਰ-17 ’ਚ ਸਰਕਾਰੀ ਹਾਈ ਸਕੂਲ ਸਨੇਟਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। 
ਖਰੜ ਦੇ ਬਲਾਕ ਪੱਧਰੀ ਮੁਕਾਬਲੇ 4 ਸਤੰਬਰ ਤੱਕ ਚੱਲਣਗੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਅਤੇ ਖਰੜ ਬਲਾਕ ਦੇ ਨੋਡਲ ਅਫ਼ਸਰ ਅਤੇ ਬਾਸਕਟ ਬਾਲ ਕੋਚ ਜਤਿੰਦਰ ਵਰਮਾ ਤੋਂ ਇਲਾਵਾ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਅਤੇ ਖਿਡਾਰੀ ਮੌਜੂਦ ਸਨ।
  ਇਨ੍ਹਾਂ ਖੇਡਾਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ  ਸਟਾਈਲ) ਤੇ  ਖੋ-ਖੋ ’ਚ ਅੰਡਰ -14, ਅੰਡਰ -17, ਅੰਡਰ-21, ਅੰਡਰ 21  ਤੋਂ 30, ਅੰਡਰ 31 ਤੋਂ 40 ਤਕ ਜਦਕਿ ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ) ’ਚ ਅੰਡਰ -14, ਅੰਡਰ -17, ਅੰਡਰ -21, ਅੰਡਰ 21 ਤੋਂ 30, ਅੰਡਰ 31 ਤੋਂ 40, ਅੰਡਰ 41 ਤੋਂ 50, ਅੰਡਰ 51 ਤੋਂ 60, ਅੰਡਰ 61 ਤੋਂ 70 ਅਤੇ 70 ਤੋਂ ਉੱਪਰ, ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਦੇ ਹਨ। ਜਿਨ੍ਹਾਂ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਹੋ ਸਕੀ, ਉਹ ਆਫ਼ਲਾਈਨ ਰਜਿਸਟ੍ਰੇਸ਼ਨ ਰਾਹੀਂ ਵੀ ਭਾਗ ਲੈ ਸਕਦੇ ਹਨ।
Tags: Bhago MajraBreaking news in PunjabiChief Minister of Punjab. Bhagwant Singh MannLatest News In PunjabiMLA and Cabinet Minister Mrs. Anmol GaganMOHALI NEWSpunjab newsPunjab news in PunjabiSDM Gurmander SinghShaheed Kanshi Ram College of Physical Educationtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

by Ranjit Singh
October 6, 2026
0

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ - BCCI ਦੀ ਰਿਵਿਊ ਮੀਟਿੰਗ ਤੋਂ ਬਾਅਦ ਲਿਆ ਫੈਸਲਾ...

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

by Ranjit Singh
October 6, 2026
0

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ - ਐਡਵਾਈਜ਼ਰੀ ਜਾਰੀ - ਪੁਲਿਸ ਨੇ ਵਿਰੋਧੀ...

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
1 week ago
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 