• Latest
  • Trending
Mohali News: ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

Mohali News: ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

2 years ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

16 seconds ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

6 minutes ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

13 minutes ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

10 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

11 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

14 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

14 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

14 hours ago
Hindi News
English News
Friday, October 2, 2026
No Result
View All Result
24 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

ਹੋਰਨਾਂ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਲਈ ਇਨ੍ਹਾਂ ਤੋਂ ਸੇਧ ਲੈਣ ਦੀ ਅਪੀਲ

September 20, 2024
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
Mohali News: ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

Mohali News: ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

ਉਨ੍ਹਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਕਰਾਰ ਦਿੱਤਾ

ਹੋਰਨਾਂ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਲਈ ਇਨ੍ਹਾਂ ਤੋਂ ਸੇਧ ਲੈਣ ਦੀ ਅਪੀਲ

ਲਹਿਲੀ (ਐਸ.ਏ.ਐਸ. ਨਗਰ), 19 ਸਤੰਬਰ, 2024 (ਸਤੀਸ਼ ਕੁਮਾਰ ਪੱਪੀ):- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਕਿਸਾਨਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਵਜੋਂ ਪਰਾਲੀ ਬਿਨਾਂ ਅੱਗ ਲਾਇਆਂ ਸੰਭਾਲਣ ਲਈ ਸਨਮਾਨਿਤ ਕੀਤਾ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਡੇਰਾਬੱਸੀ ਸਬ ਡਵੀਜ਼ਨ ਦੇ ਨਾਹਰ ਇੰਡਸਟਰੀਅਲ ਯੂਨਿਟ ਲਹਿਲੀ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਅਜਿਹੇ ਰੋਲ ਮਾਡਲਾਂ ਨੂੰ ਜਾਗਰੂਕ ਕਰਨ ਲਈ ਉਨ੍ਹਾਂ ਦੇ ਤਜ਼ਰਬੇ ਦੱਸ ਕੇ ਹੋਰ ਕਿਸਾਨਾਂ ਨੂੰ ਵੀ ਉਤਸ਼ਾਹਿਤ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਖ਼ਰਚੀਲੇ ਉਪਾਵਾਂ ਦੀ ਬਜਾਏ ਸਾਧਾਰਨ ਖੇਤੀ ਅਭਿਆਸਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਕਰਜ਼ੇ ਅਤੇ ਹੋਰ ਦੁੱਖਾਂ ਤੋਂ ਮੁਕਤ ਜੀਵਨ ਬਤੀਤ ਕਰ ਸਕੀਏ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਕੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕੀਤੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਜੋ ਕਿ ਮਿੱਟੀ ਅਤੇ ਸਾਡੇ ਬਨਸਪਤੀ ਅਤੇ ਜੀਵ-ਜੰਤੂਆਂ ਦੀ ਸਿਹਤ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਗਾਂਹਵਧੂ ਲੋਕਾਂ (ਕਿਸਾਨ ਜੋ ਖੇਤਾਂ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕਰਦੇ ਹਨ) ਦੁਆਰਾ ਕੀਤੇ ਗਏ ਯਤਨਾਂ ਨੂੰ ਹੋਰਾਂ ਨੂੰ ਵੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਨੇ ਨਾਹਰ ਇੰਡਸਟਰੀਜ਼ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਥਾਨਕ ਨੌਜਵਾਨਾਂ ਨੂੰ ਮਿੱਲ ‘ਚ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ।

ਵਿਧਾਇਕ ਰੰਧਾਵਾ ਦੀ ਬੇਨਤੀ ਨੂੰ ਮੰਨਦੇ ਹੋਏ ਨਾਹਰ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਅਭਿਨਵ ਓਸਵਾਲ ਨੇ ਇੱਕ ਨੌਜਵਾਨ ਨੂੰ ਨੇਕ ਕਾਰਜ ਦੀ ਸ਼ੁਰੂਆਤ ਵਜੋਂ ਮਿੱਲ ਵਿੱਚ ਸ਼ਾਮਲ ਕੀਤਾ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਮਾਨਿਤ ਕੀਤੇ ਗਏ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮਕਸਦ ਪਰਾਲੀ ਨੂੰ ਅੱਗ ਨਾ ਲਗਾ ਕੇ ਸੰਭਾਲਣ ਦਾ ਠੋਸ ਸੰਦੇਸ਼ ਦੇਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਵਾਲੀ ਮਸ਼ੀਨਰੀ ਉਪਲਬਧ ਕਰਵਾ ਕੇ ਖੇਤੀ ਨੂੰ ਅੱਗ ਲਗਾਉਣ ਦੇ ਮਾੜੇ ਅਭਿਆਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਲਈ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨਾਲ ਉਪਲਬਧ ਮਸ਼ੀਨਰੀ ਦੀ ਸੂਚੀ ਸਾਂਝੀ ਕਰਨ ਤਾਂ ਜੋ ਉਨ੍ਹਾਂ ਨੂੰ ਹੋਰ ਕੋਈ ਰਸਤਾ ਅਪਣਾਉਣ ਦੀ ਲੋੜ ਨਾ ਪਵੇ। ਪੀਪੀਸੀਬੀ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਵਿਰੁੱਧ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਵੀ ਕਿਹਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਜਿੱਥੇ ਪਿਛਲੇ ਸਾਲ ਬਹੁਤ ਸਾਰੇ ਕੇਸ ਸਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਦਾ ਗ੍ਰਾਫ ਸਾਲ-ਦਰ-ਸਾਲ ਹੇਠਾਂ ਜਾ ਰਿਹਾ ਹੈ ਕਿਉਂਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਮਾੜੀ ਪ੍ਰਥਾ ਨੂੰ ਛੱਡ ਰਹੇ ਹਨ।
ਇਸ ਮੌਕੇ ਹਰਜੀਤ ਸਿੰਘ, ਭੁਪਿੰਦਰ ਸਿੰਘ ਬਦਰਪੁਰ, ਤਰਜਿੰਦਰ ਸਿੰਘ ਸੈਦਪੁਰ ਅਤੇ ਕੁਲਵਿੰਦਰ ਸਿੰਘ ਸੋਹਾਣਾ ਆਦਿ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ। ਸਨਮਾਨਿਤ ਕੀਤੇ ਗਏ ਕਿਸਾਨਾਂ ਵਿੱਚ ਹਰਜੀਤ ਸਿੰਘ ਧੀਰੇਮਾਜਰਾ, ਗੁਰਲਾਲਾ ਸਿੰਘ ਧਰਮਗੜ੍ਹ, ਜੈ ਸਿੰਘ ਜੰਡਲੀ, ਪਰਦੀਪ ਸਿੰਘ, ਕੇਵਲ ਕ੍ਰਿਸ਼ਨ, ਨਵਜੋਤ ਸਿੰਘ ਧੀਰੇਮਾਜਰਾ ਅਤੇ ਕਮਲਪ੍ਰੀਤ ਸਿੰਘ ਸ਼ਾਮਲ ਸਨ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏਡੀਸੀ (ਜ) ਵਿਰਾਜ ਐਸ ਟਿਡਕੇ, ਐਸਡੀਐਮ ਡੇਰਾਬੱਸੀ ਡਾ. ਹਿਮਾਂਸ਼ੂ ਗੁਪਤਾ, ਏਐਸਪੀ ਡੇਰਾਬੱਸੀ ਜਯੰਤ ਪੁਰੀ, ਵਾਤਾਵਰਣ ਇੰਜੀਨੀਅਰ ਰਣਤੇਜ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਗੁਰਮੇਲ ਸਿੰਘ ਅਤੇ ਤਹਿਸੀਲਦਾਰ ਬੀਰਕਰਨ ਸਿੰਘ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSPUNJABpunjab newstop headlines in PunjabiWEB PORTALWISHAVWARTA.INਐਸ.ਏ.ਐਸ.ਨਗਰ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

by Ranjit Singh
October 2, 2026
0

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ - ਅੱਜ ਤੋਂ 31 ਅਕਤੂਬਰ ਤੱਕ ਦੇਸ਼ ਭਰ ਵਿੱਚ ਚੱਲੇਗਾ 30 ਦਿਨਾਂ...

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

by Ranjit Singh
October 2, 2026
0

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ - ਜੰਤਰ-ਮੰਤਰ...

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

by Ranjit Singh
October 2, 2026
0

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼ - ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ...

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

by Ankit
October 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 02-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

by Ranjit Singh
October 2, 2026
0

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ - ਅੱਜ ਤੋਂ 31 ਅਕਤੂਬਰ ਤੱਕ ਦੇਸ਼ ਭਰ ਵਿੱਚ ਚੱਲੇਗਾ 30 ਦਿਨਾਂ...

Most Popular

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

by Navjot
4 days ago
0

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ ਨਵੀਂ ਦਿੱਲੀ, 28 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 