• Latest
  • Trending
Mohali News: ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ – ਜ਼ਿਲ੍ਹਾ ਮੈਜਿਸਟਰੇਟ

2 years ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

45 seconds ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

31 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

2 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Hindi News
English News
Saturday, November 7, 2026
No Result
View All Result
22 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ – ਜ਼ਿਲ੍ਹਾ ਮੈਜਿਸਟਰੇਟ

October 17, 2024
in MOHALI, ਖਬਰਾਂ, ਪੰਜਾਬ
Mohali News: ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ – ਜ਼ਿਲ੍ਹਾ ਮੈਜਿਸਟਰੇਟ

Mohali News: ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ – ਜ਼ਿਲ੍ਹਾ ਮੈਜਿਸਟਰੇਟ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਕਤੂਬਰ (ਸਤੀਸ਼ ਕੁਮਾਰ ਪੱਪੀ):- ਭਾਰਤ ਦੇ ਉਪ ਰਾਸ਼ਟਰਪਤੀ ਆਈ.ਬੀ.ਐਸ. ਲੀਡਰਸ਼ਿਪ ਸਮਿੱਟ ਸੰਮੇਲਨ ਦੀ ਸ਼ੁਰੂਆਤ ਕਰਨ ਅਤੇ ਸੰਬੋਧਨ ਕਰਨ ਲਈ ਇੰਡੀਅਨ ਸਕੂਲ ਆਫ ਬਿਜਨਸ, ਨਾਲੇਜ ਸਿਟੀ, ਸੈਕਟਰ 81, ਮੋਹਾਲੀ ਵਿਖੇ 18 ਅਕਤੂਬਰ ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163, ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਨਾਲੇਜ ਸਿਟੀ ਸੈਕਟਰ 81 ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਅਰਧ-ਵਿਆਸੀ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ (No flying Zone) ਵੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 18 ਅਕਤੂਬਰ 2024 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ।

ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

Tags: Breaking news in PunjabiLatest Punjab newsLatest Punjab news in PunjabimohaliPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 7, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 