• Latest
  • Trending
Mohali News: ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

Mohali News: ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

2 years ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

1 hour ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

9 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

10 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

11 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

11 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

12 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

12 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

13 hours ago
Hindi News
English News
Tuesday, June 16, 2026
No Result
View All Result
30 °c
Chandigarh
35 ° Wed
35 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਦਿੱਤਾ ‘ਮੇਰਾ ਸ਼ਹਿਰ ਮੈਂ ਆਪ ਸਵਾਰਾਂ’ ਦਾ ਸੁਨੇਹਾ

October 19, 2024
in ਖਬਰਾਂ, ਪੰਜਾਬ
Mohali News: ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

Mohali News: ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਦਿੱਤਾ ‘ਮੇਰਾ ਸ਼ਹਿਰ ਮੈਂ ਆਪ ਸਵਾਰਾਂ’ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024 (ਸਤੀਸ਼ ਕੁਮਾਰ ਪੱਪੀ):- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਹਿਲੀ ਵਾਰ ਲੱਗ ਰਹੇ ਸਰਸ ਮੇਲੇ ਦੌਰਾਨ ਜਿੱਥੇ ਮੇਲੀਆਂ ਦੇ ਮੰਨੋਰੰਜਨ ਲਈ ਵੱਖ-ਵੱਖ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮਾਂ ਦੇ ਨਾਲ਼-ਨਾਲ਼ ਸਮਾਜਿਕ ਬੁਰਾਈਆਂ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਜਾਗਰੂਕਤਾ ਸੁਨੇਹੇ ਦਿੱਤੇ ਜਾ ਰਹੇ ਹਨ।
ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੇ ਦਾ ਦੂਜਾ ਦਿਨ ‘ਸਵੱਛ ਭਾਰਤ ਅਤੇ ਸ਼ੁੱਧ ਵਾਤਾਵਰਨ’ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੇ ਸਹਿਯੋਗ ਨਾਲ਼ ਪੋਸਟਰ ਮੇਕਿੰਗ, ਕਵਿਤਾ ਉਚਾਰਨ, ਸਕਿੱਟ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਤਕਰੀਬਨ 20 ਸਕੂਲਾਂ ਨੇ ਭਾਗ ਲਿਆ।
ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਇੱਕ ਖੂਬਸੂਰਤ ਕੋਰੀਓਗ੍ਰਾਫੀ ਪੇਸ਼ ਕਰਦੇ ਹੋਏ ਸਵੱਛ ਵਾਤਾਵਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜਜ਼ ਲਾਂਡਰਾ ਦੀ ਟੀਮ ਵੱਲੋਂ ਭੰਗੜਾ ਅਤੇ ਹਰਿਆਣਵੀ ਡਾਂਸ ਪੇਸ਼ ਕੀਤਾ ਗਿਆ। ਸਰਕਾਰੀ ਗਰਲਜ਼ ਸਕੂਲ ਸੋਹਾਣਾ ਦੀਆਂ ਵਿਦਿਆਰਥਣਾਂ ਵੱਲੋਂ ਹਰਿਆਣਵੀ ਲੋਕ-ਨਾਚ ਨਾਲ਼ ਮੇਲੀਆਂ ਦਾ ਮਨੋਰੰਜਨ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀ ਅਗਵਾਈ ਵਿੱਚ 10 ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮੇਲੇ ਦਾ ਆਨੰਦ ਮਾਣਿਆ ਗਿਆ। ਇਸ ਪ੍ਰੋਗਰਾਮ ਦੀ ਦੇਖ-ਰੇਖ ਨੈਸ਼ਨਲ ਐਵਾਰਡੀ ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ, ਡਾ. ਰਮਿਤ ਵਾਸੂਦੇਵ, ਸ਼ੁਭਵੰਤ ਕੌਰ, ਸਰਕਾਰੀ ਹਾਈ ਸਕੂਲ ਸਨੇਟਾ ਕਰ ਰਹੇ ਸਨ ਅਤੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਰਣਜੀਤ ਸਿੰਘ ਨੇ ਨਿਭਾਈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਜ਼ਾਨਾ ਇੱਕ ਥੀਮ ਨੂੰ ਆਧਾਰ ਬਣਾ ਕੇ ਜਾਗਰੂਕਤਾ ਪ੍ਰੋਗਰਾਮ ਕਰਨੇ ਇਸ ਮੇਲੇ ਦਾ ਵਿਲੱਖਣ ਉਪਰਾਲਾ ਬਣੇਗਾ। ਕਲ੍ਹ ਮਹਿਲਾਵਾਂ ਦੀ ਸਿਹਤ ਸੰਭਾਲ ਤੇ ਵਿਸ਼ੇਸ਼ ਪ੍ਰੋਗਰਾਮ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਉਲੀਕਿਆ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

Most Popular

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

by Ankit
2 weeks ago
0

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 65 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 