• Latest
  • Trending
Mohali News: ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

Mohali News: ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

4 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

5 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

5 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

5 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

5 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

5 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

7 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

7 hours ago
Hindi News
English News
Saturday, October 10, 2026
No Result
View All Result
23 °c
Chandigarh
26 ° Sat
24 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

November 18, 2024
in MOHALI, ਖਬਰਾਂ, ਪੰਜਾਬ
Mohali News: ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

Mohali News: ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਚੈਕਿੰਗ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਅਤੇ ਮੁੱਖ ਇੰਜੀਨੀਅਰ ਰਹੇ ਮੌਜੂਦ

ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ (ਸਤੀਸ਼ ਕੁਮਾਰ ਪੱਪੀ):- ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 ਲਾਈਟ ਪੁਆਇੰਟ ਅਤੇ ਫੇਸ 5 ਵਿਖੇ ਦੌਰਾ ਕੀਤਾ ਗਿਆ।

ਇਸ ਦੌਰੇ ਦੌਰਾਨ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਟੀ-ਬੈਨਿਥ ਅਤੇ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਨਰੇਸ਼ ਬੱਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਵਿਧਾਇਕ ਵਲੋਂ ਮੌਕੇ ਤੇ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਯਕੀਨੀ ਬਣਾਉਣ, ਫੁੱਟਪਾਥ ਪੇਵਰ ਟਾਇਲਾਂ ਮੁਰੰਮਤ, ਸੀਵਰੇਜ਼ ਮੇਨ ਹੋਲ ਠੀਕ ਕਰਨ, ਡਵਾਇਡਰ ਰੇਲਿੰਗ ਰਿਪੇਅਰ ਅਤੇ ਮੋਡਰੇਟ ਕਰਨ ਦੇ ਨਿਰਦੇਸ਼ ਦਿੱਤੇ ।

ਵਿਧਾਇਕ ਕੁਲਵੰਤ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਟੀ-ਬੈਨਿਥ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਅਤੇ ਗਰੀਨ ਬੈਲਟਾਂ ਵਿੱਚੋਂ ਬਾਗਬਾਨੀ ਦੇ ਕੂੜੇ ਨੂੰ ਵੀ ਨਿਯਮਤ ਤੌਰ ’ਤੇ ਹਟਾਇਆ ਜਾਵੇ। ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਵਿਧਾਇਕ ਅਤੇ ਕਮਿਸ਼ਨਰ ਨਗਰ ਨਿਗਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਹਲਕੇ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਫੀਲਡ ਵਿੱਚ ਜਾ ਕੇ ਰੋਜ਼ਾਨਾ ਚੈਕਿੰਗ ਵੀ ਕਰਨ।

Tags: Breaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

by Ranjit Singh
2 weeks ago
0

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ ਕਪੂਰਥਲਾ, 25 ਸਤੰਬਰ (ਵਿਸ਼ਵ ਵਾਰਤਾ): ਪਿੰਡ ਨਵਾਂ ਪਿੰਡ ਭੱਠੇ ਵਿੱਚ ਬੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 