• Latest
  • Trending
Mohali News: ਐਮਆਈ ਜੀ ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨਿਆਂ ਰੰਗ

Mohali News: ਐਮਆਈ ਜੀ ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨਿਆਂ ਰੰਗ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

12 minutes ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

37 minutes ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

1 hour ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

1 hour ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

2 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

2 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

2 hours ago
Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

4 hours ago
Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

4 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਐਮਆਈ ਜੀ ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨਿਆਂ ਰੰਗ

November 24, 2024
in ਖਬਰਾਂ, ਪੰਜਾਬ
Mohali News: ਐਮਆਈ ਜੀ ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨਿਆਂ ਰੰਗ

Mohali News: ਐਮਆਈ ਜੀ ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨਿਆਂ ਰੰਗ

ਮੋਹਾਲੀ, 24 ਨਵੰਬਰ (ਸਤੀਸ਼ ਕੁਮਾਰ ਪੱਪੀ):- ਸਥਾਨਕ ਟੇਲੈਂਟ ਨੂੰ ਲੋਕਾਂ ਸਾਹਮਣੇ ਪ੍ਰਗਟ ਕਰਨ ਦਾ ਐਮ ਆਈ ਜੀ ਸੁਪਰ ਐਸੋਸੀਏਸ਼ਨ ਦਾ ਇਹ ਵਿਲੱਖਣ ਉਪਰਾਲਾ ਹੈ ਜਿਸ ਵਿੱਚ ਸੁਪਰ ਮਕਾਨਾਂ ਦੇ ਵਸਿੰਦਿਆਂ ਦੀ ਗੀਤ, ਨਾਚ, ਵਿਦਵਤਾ ਰੂਪੀ ਕਲਾ ਨੁੰ ਲੋਕਾਂ ਸਾਹਮਣੇ ਪੇਸ਼ ਕਰਕੇ ਇਨ੍ਹਾਂ ਕਲਾਕਾਰਾਂ ਨੂੰ ਉਚੀ ਉਡਾਨ ਭਰਨ ਦਾ ਰਾਹ ਖੋਲ੍ਹਿਆ ਹੈ। ਐਸੋਸੀਏਸ਼ਨ ਸ਼ੁਰੂ ਤੋਂ ਹੀ ਸੱਭਿਆਚਾਰਕ, ਖੇਡਾਂ, ਲੋਕ ਭਲਾਈ ਤੇ ਸਾਂਝੇ ਤਿਉਂਹਾਰਾਂ ਨੂੰ ਮਨਾ ਕੇ ਲੋਕਾਂ ਨੂੰ ਲਗਾਤਾਰ ਉਤਸ਼ਾਹਿਤ ਕਰਦੀ ਆਈ ਹੈ ਜਿਸ ਵਿੱਚ ਐਮ ਸੀ ਸੁਖਦੇਵ ਸਿੰਘ ਪਟਵਾਰੀ, ਪ੍ਰਧਾਨ ਆਰ ਪੀ ਕੰਬੋਜ ਤੇ ਆਰ ਕੇ ਗੁਪਤਾ ਦਾ ਮਹੱਤਵਪੂਰਨ ਰੋਲ ਹੈ। ਅੱਜ ਵੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਪ੍ਰੋਗਰਾਮ ਦੇ ਵੱਖ ਵੱਖ ਰੂਪਾਂ ਵਿੱਚ ਪਾਈ ਹਿੱਸੇਦਾਰੀ ਸਲਾਹੁਣਯੋਗ ਹੈ ਜੋ ਮੋਹਾਲੀ ਦੇ ਹੋਰ ਸੈਕਟਰਾਂ ਦੇ ਵਾਸੀਆਂ ਨੂੰ ਵੀ ਅਜਿਹੇ ਪ੍ਰੋਗਰਾਮ ਕਰਨ ਦੀ ਪ੍ਰੇਰਨਾ ਹੈ।

ਸੈਕਟਰ 70 ਦੇ ਐਮ ਸੀ ਸੁਖਦੇਵ ਸਿੰਘ ਪਟਵਾਰੀ ਨੇ ਸਮੂਹ ਲੋਕਾਂ ਖਾਸ ਕਰਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਦਾ ਧੰਨਵਾਦ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਆਰ ਪੀ ਕੰਬੋਜ ਨੇ ਇਲਾਕੇ ਵਿੱਚ ਵਧ ਰਹੀਆਂ ਚੋਰੀਆਂ ਨੂੰ ਰੋਕਣ ਲਈ ਐਮ ਆਈ ਜੀ ਸੁਪਰ ਵਿਚ ਬੈਰੀਕੇਡਿੰਗ ਕਰਨ ਦੀ ਗੱਲ ਕੀਤੀ, ਜਦੋਂ ਕਿ ਵਿਧਾਇਕ ਕੁਲਵੰਤ ਸਿੰਘ ਨੇ ਐਮ ਆਈ ਜੀ ਸੁਪਰ ‘’ਚ ਲਿਫਟਾਂ ਤੇ ਉਪਰ ਪਾਣੀ ਵਾਲੀਆਂ ਟੈਂਕੀਆਂ ਨੂੰ ਰਾਹ ਬਣਾਉਣ ਲਈ ਜਲਦੀ ਹੀ ਗਮਾਡਾ ਅਧਿਕਾਰੀਆਂ ਤੋਂ ਕਰਾਉਣ ਦਾ ਐਲਾਨ ਕੀਤਾ।

ਫਿਰ ਸ਼ੁਰੂ ਹੋਇਆ ਗੀਤਾਂ ਕਵਿਤਾਵਾਂ ਦਾ ਦੌਰ ਜਿਸ ਦੀ ਸ਼ੁਰੂਆਤ ਧਵਨ ਸ਼ੁਕਲਾ ਨੇ ਭਜਨ ਗਾ ਕੇ ਕੀਤੀ। ਫਿਰ 8ਵੀਂ ਜਮਾਤ ਦੇ ਬੱਚੇ ਆਰਵ ਨਰੂਲਾਂ ਨੇ ਦੇਸ਼ ਭਗਤੀ ਦਾ ਗੀਤ, ‘ਮੈਂ ਉਸ ਭਾਰਤ ਤੋਂ ਆਉਂਦਾ ਹਾਂ ਜਿਸ ਦੇ ਹੋਠਾਂ ’ਚ ਗੰਗਾਂ ਤੇ ਹੱਥ ’ਚ ਤਰਿੰਗਾ ਹੈ’ ਗਾਇਆ। ਫਿਰ ਆ ਕੇ ਵਰਮਾ ਨੇ ਪਹਾੜੀ ਕੁੜੀ ਦਾ ਗੀਤ ਚੰਬਾ ਕਿੰਨੀ ਕੁ ਦੂਰ ਗਾ ਕੇ ਲੋਕਾਂ ਨੂੰ ਭਾਵੁਕ ਕਰ ਦਿੱਤਾ। ਫਿਰ ਵਾਰੀ ਆਈ ਗੁਲਸ਼ਨ ਨਈਅਰ ਦੀ ਜਿਨਾਂ ਨੇ ਮੁਖ ਸੇ ਪਰਦਾ ਹਟਾ ਦੇ ਸਾਥੀਆਂ ਪੇਸ਼ ਕੀਤਾ।

ਫਿਰ 13 ਸਾਲਾ ਹਿਮਾਨਸ਼ੀ ਚਾਵਲਾ ਨੇ ਆਪਣੀ ਲਿਖੀ ਕਿਤਾਬ ਵਿਚੋਂ ਕਵਿਤਾ ਪੇਸ਼ ਕੀਤੀ। ਐਮ ਆਈ ਸੁਪਰ ਦੇ ਮੁਕੇਸ਼ ਕੁਮਾਰ ਕਹੇ ਜਾਂਦੇ ਪੰਕੇਜ ਨੇ ਗੁਰਦਾਸ ਮਾਨ ਦਾ ਗੀਤ ‘ਮਾਮਲਾ ਗੜਬੜ ਹੈ’ ਪੇਸ਼ ਕਰਕੇ ਸਰੋਤਿਆ ਦੀ ਵਾਹ ਵਾਹ ਖੱਟੀ। ਫਿਰ ਬੀ ਐਸ ਠਾਕੁਰ ਨੇ ਬੜੀ ਦੂਰ ਸੇ ਆਏ ਹੈਂ, ਪਿਆਰ ਕਾ ਤੋਹਫਾ ਲਾਏ ਹੈਂ’ ਪੇਸ਼ ਕੀਤਾ, ਫਿਰ ਵਾਰੀ ਆਈ ਸੁਰਸੰਗਮ ਸੋਸਾਇਟੀ ਦੇ ਸਟਾਰ ਕਲਾਕਾਰ ਸੋਭਾ ਗੌਰੀਆ ਦੀ ਜਿਸ ਨੇ ‘ਯਾਰ ਬੈਠ ਗਿਆ ਨੈਣਾਂ ਦੇ ਵਿਚ ਆ ਕੇ’ ਤੇ ਆਰ ਕੇ ਗੁਪਤਾ ਨੇ ‘ਯਾਦ ਉਨ ਕੋ ਵੀ ਮੇਰੀ ਆਤੀ ਹੋ ਗੀ’ ਗਾ ਕੇ ਸਰੋਤੇ ਝੂਮਣ ਲਾ ਦਿੱਤੇ ਅਤੇ ਨਾਲ ਹੀ ਐਸ ਪੀ ਦੁੱਗਲ ਨੇ ਆਪਣਾ ਪੰਜਾਬ ਹੋਵੇ ਘਰ ਦੀ ਸ਼ਰਾਬ ਹੋਵੇ ਗਾ ਕੇ ਪ੍ਰੋਗਰਾਮ ਸਿਖਰ ਉਤੇ ਪਹੁੰਚਾ ਦਿੱਤਾ।

ਫਿਰ ਵਾਰੀ ਆਈ ਸੁਖਦੇਵ ਸਿੰਘ ਪਟਵਾਰੀ ਦੀ ਜਿਸ ਨੇ ਹੀਰ ਗਾ ਕੇ ਸਰੋਤਿਆ ਦੀ ਵਾਹ ਵਾਹ ਖੱਟੀ, ਡਾ. ਦੀਪਕ ਨੇ ਲੋਕ ਕਹਿੰਦੇ ਹੈਂ ਮੈਂ ਸ਼ਰਾਬੀ ਹੂੰ ਗਾ ਕੇ ਪ੍ਰੋਗਰਾਮ ’ਚ ਬੈਠੇ ਸ਼ਰਾਬ ਪੀਣ ਵਾਲਿਆਂ ਨੂੰ ਚੂੰਢੀ ਵੱਢ ਦਿੱਤੀ। ਫਿਰ ਛੋਟੀਆਂ ਬੱਚੀਆਂ ਦੇ ਗਰੁੱਪ ਤੇ ਇਕ ਹੋਰ ਬੱਚੀ ਮੰਨਤ ਨੇ ਡਾਂਸ ਕਰਕੇ ਤੇ ਅੰਤ ਵਿੱਚ ਸਾਰੀਆਂ ਔਰਤਾਂ ਨੇ ਡੀ ਜੇ ਉਤੇ ਨੱਚ ਕੇ ਸਿੱਖਰ ਉਤੇ ਪਹੁੰਚਾ ਦਿੱਤਾ। ਸਟੇਜ ਦੀ ਕਾਰਵਾਈ ਗੁਰਪ੍ਰੀਤ ਕੌਰ ਭੁੱਲਰ ਨੇ ਬਹੁਤ ਹੀ ਬਾਖੂਬੀ ਨਿਭਾਈ ਜਿਨ੍ਹਾ ਨੇ ਕਲਾਕਾਰਾਂ ਦੀ ਖਾਲੀ ਥਾਂ ਨੂੰ ਸ਼ੇਅਰ ਟੱਪੇ ਤੇ ਵਧੀਆ ਸ਼ਬਦਾਵਲੀ ਰਾਹੀ ਪੂਰਿਆ। ਸਮੂਹ ਸਰੋਤਿਆਂ ਨੇ ਭੁੱਲਰ ਵੱਲੋਂ ਨਿਭਾਈ ਸਟੇਜ ਦੀ ਜ਼ਿੰਮੇਵਾਰੀ ਦੀ ਭਰਪੂਰ ਦਾਤ ਦਿੱਤੀ।

ਅੰਤ ਵਿੱਚ ਐਸੋਸੀਏਸ਼ਨ ਵੱਲੋਂ ਕੁਲਵੰਤ ਸਿੰਘ , ਡਾ. ਗੁਰਮੇਲ ਸਿੰਘ ਤੇ ਸਾਰੇ ਕਲਾਕਾਰਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ। ਵਧੀਆ ਪ੍ਰਾਪਤੀਆਂ ਲਈ ਬੱਚੀ ਹਿਮਾਕਸ਼ੀ ਚਾਵਲਾ ਦੋ ਕਿਤਾਬਾਂ ਦੀ ਲੇਖਕਾਂ) ਰੋਲ ’ਚ ਹਾਕੀ ਵਿੱਚ ਸਟੇਟ ਵਿਚੋਂ ਕਾਂਸ਼ੀ ਤਮਗਾ ਜੇਤੂ ਬੱਚੇ ਧਵਨ ਚਾਵਲਾ ਅਤੇ ਸਟੇਟ ਐਵਾਰਡੀ ਗੁਰਪ੍ਰੀਤ ਕੌਰ ਭੁੱਲਰ ਨੂੰ ਵੀ ਸਨਮਾਨਤ ਕੀਤਾ।

ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਪ੍ਰਮੁੋਧ ਮਿੱਤਰਾ ਐਮ ਸੀ, ਬਲਵਿੰਦਰ ਬੱਲੀ, ਕਰਨੈਲ ਸਿੰਘ ਜੰਡੂ, ਪ੍ਰੋ ਗੁਲਦੀਪ ਸਿੰਘ, ਨੀਲਮ ਕੱਕੜ, ਸੋਭਾ ਠਾਕੁਰ, ਵਰਿੰਦਰਪਾਲ ਕੌਰ, ਆਰ ਕੇ ਧੂੜੀਆ, ਗੁਰਦੇਵ ਸਿੰਘ ਚੌਹਾਨ, ਨਰਿੰਦਰ ਕੌਰ, ਗੁਰਮੀਤ ਕੌਰ, ਨੀਲਮ ਧੂਰੀਆ, ਸੀਮਾ ਸ਼ਰਮਾ, ਕਿਰਨ ਟੰਡਨ, ਜਰਨੈਲ ਸਿੰਘ, ਪੀ ਕੇ ਚਾਂਦ, ਡਾ. ਕੁਲਦੀਪ ਸਿੰਘ, ਕੁਲਦੀਪ ਸਿੰਘ, ਅਕਵਿੰਦਰ ਗੌਸਲ, ਜਸਪਾਲ ਬਿੱਲਾ, ਪੀ ਏ ਹੈਪੀ ਆਦਿ ਵੀ ਸ਼ਾਮਲ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

by Ranjit Singh
November 27, 2026
0

Punjab Weather: ਸੂਬੇ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

by Ranjit Singh
November 27, 2026
0

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ - ਟਾਮ ਲੈਥਮ ਨੇ ਜੜਿਆ ਅਰਧ ਸੈਂਕੜਾ - ਬਲੰਡੇਲ 53...

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

by Ranjit Singh
November 27, 2026
0

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

by Ranjit Singh
24 hours ago
0

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 