• Latest
  • Trending
Mohali News :ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ 34 ਵਿੱਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

Mohali News :ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ 34 ਵਿੱਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

8 months ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

10 minutes ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

19 minutes ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

42 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

1 hour ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

2 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

2 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

3 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

3 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

3 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

4 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

4 hours ago
Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News :ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ 34 ਵਿੱਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

January 31, 2026
in ਖਬਰਾਂ, ਪੰਜਾਬ
Mohali News :ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ 34 ਵਿੱਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਉਦਘਾਟਨ

Mohali News :ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ 34 ਵਿੱਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਮੋਹਾਲੀ 31 ਜਨਵਰੀ (ਸਤੀਸ਼ ਕੁਮਾਰ ਪੱਪੀ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਅੱਜ ਸਥਾਨਕ ਵਾਰਡ ਨੰਬਰ 34, ਸੈਕਟਰ 70 ਮੋਹਾਲੀ ਵਿਖੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦਾ ਉਦਘਾਟਨ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਇਲਾਕੇ ਦੇ ਨਾਗਰਿਕਾਂ ਵਿੱਚ ਯੋਜਨਾ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ।ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਮੋਹਾਲੀ ਵਿੱਚ ਸ਼ੁਰੂ ਕਰਨ ਲਈ 70 ਸੈਕਟਰ ਵਿੱਚ ਲਾਇਆ ਇਹ ਪਹਿਲਾ ਕੈਂਪ ਹੈ ਜਿਸ ਨੂੰ ਲੋਕਾਂ ਨੇ ਭਰਪੂਰ ਹੁੰਗਾਰਾ ਦਿੱਤਾ।

ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਪਰਿਵਾਰਾਂ ਲਈ ਇੱਕ ਵੱਡਾ ਸਹਾਰਾ ਹੈ, ਜਿਸ ਨਾਲ ਮਹਿੰਗੇ ਇਲਾਜ ਦਾ ਬੋਝ ਘਟਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਾ ਰਹੇ।

ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਵਾਰਡ ਨੰਬਰ 34 ਦੇ ਵਸਨੀਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੈਂਪ ਲਗਾਇਆ ਗਿਆ ਹੈ ਤਾਂ ਜੋ ਹਰ ਯੋਗ ਪਰਿਵਾਰ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਲੋਕ-ਪੱਖੀ ਯੋਜਨਾ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ।

ਕੈਂਪ ਦੌਰਾਨ ਤਕਰੀਬਨ 100 ਨਾਗਰਿਕਾਂ ਦੇ ਸਿਹਤ ਬੀਮਾ ਕਾਰਡਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਉਨ੍ਹਾਂ ਨੂੰ ਪਰਚੀਆਂ ਵੰਡੀਆਂ ਗਈਆਂ। ਕੈਂਪ ਦੀ ਸਫਲਤਾ ਲਈ ਸਥਾਨਕ ਵਾਸੀਆਂ ਨੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦਾ ਧੰਨਵਾਦ ਕੀਤਾ ਕੈਂਪ ਦੀ ਸਫਲਤਾ ਲਈ ਐਮ ਆਈ ਜੀ ਸੁਪਰ ਐਸੋਸੀਏਸਨ ਦੇ ਪ੍ਰਧਾਨ ਆਰ ਪੀ ਕੰਬੋਜ, ਆਰ ਕੇ ਗੁਪਤਾ ਜਨਰਲ ਸਕੱਤਰ,ਮੀਤ ਪ੍ਰਧਾਨ ਬਲਵਿੰਦਰ ਬੱਲੀ,ਐਸ ਕੇ ਸਰਮਾ, ਰਿਸ਼ੀ ਅਪਾਰਟਮੈਂਟਸ ਦੇ ਪ੍ਰਧਾਨ ਹਰਪ੍ਰੀਤ ਸਿੰਘ,ਸੱਤਪਾਲ ਘੁੰਮਣ, ਐਲ ਆਈ ਜੀ ਐਸੋਸੀਏਸਨ ਦੇ ਪ੍ਰਧਾਨ ਸੰਤੋਖ ਸਿੰਘ, ਸੁਖਵਿੰਦਰ ਕੌਰ ਭੁੱਲਰ,ਸੁਖਬੀਰ ਕੌਰ, ਜਸਬੀਰ ਜੱਸੀ, ਕੁਲਦੀਪ ਕੌਰ, ਸੋਭਾ ਗੌਰੀਆ, ਐਮ ਆਈ ਜੀ ਇੰਡੀ ਦੇ ਪ੍ਰਧਾਨ ਬਿਪਨਜੀਤ ਸਿੰਘ, ਬਹਾਦਰ ਸਿੰਘ, ਅਮਰ ਸਿੰਘ ਧਾਲੀਵਾਲ,ਜਸਬੀਰ ਸਿੰਘ ਗੋਸਲ, ਸੁਖਦੇਵ ਸਿੰਘ ਨੇ ਪੂਰੀ ਮਦਦ ਕੀਤੀ।ਕੈਂਪ ਵਿੱਚ ਐਮ ਸੀ ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਬੈਂਸ ਜਿਲਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਰਜੀਵ ਵਸ਼ਿਸਟ, ਕੁਲਦੀਪ ਸਿੰਘ, ਸਾਬਕਾ ਐਮ ਸੀ ਚੰਨਾ ਮਟੌਰ, ਜਗਦੇਵ ਸਿੰਘ ਵੀ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Ranjit Singh
October 6, 2026
0

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

by Navjot
4 weeks ago
0

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ 'Haiwaan' ਇਸ ਹਫਤੇ ਹੋਵੇਗੀ ਰਿਲੀਜ਼ ਮੁੰਬਈ, 9 ਸਤੰਬਰ (ਵਿਸ਼ਵ ਵਾਰਤਾ) ਇਸ ਸਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 