• Latest
  • Trending
Mohali News : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂ

Mohali News : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

4 hours ago
AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

4 hours ago
ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ PUNJAB ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ PUNJAB

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ PUNJAB ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ PUNJAB

5 hours ago
Punjab: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

Punjab: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

5 hours ago
Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

7 hours ago
Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!

Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!

8 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
International: ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਨੂੰ ਲੱਗੀ ਭਿਆਨਕ ਅੱਗ

International: ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਨੂੰ ਲੱਗੀ ਭਿਆਨਕ ਅੱਗ

9 hours ago
Hindi News
English News
Tuesday, March 24, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂ

July 4, 2024
in MOHALI, ਖਬਰਾਂ, ਪੰਜਾਬ
Mohali News : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂ
Mohali News: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂ
ਸਾਹਿਬਜ਼ਾਦਾ ਅਜੀਤ  ਸਿੰਘ ਨਗਰ, 4ਜੁਲਾਈ(ਸਤੀਸ਼ ਕੁਮਾਰ ਪੱਪੀ)-  ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿਚ ਕਚਹਿਰੀ ਕੰਪਲੈਕਸ ਵਿਖੇ ਵੱਖ—ਵੱਖ ਕਿਸਮ ਦੇ ਦਰਖਤ ਲਗਾਏ ਗਏ। 
ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਜਾਣਕਾਰੀ ਦਿੱਤੀ ਗਈ ਕਿ ਅੱਜ ਦੇ ਦੌਰ ਵਿਚ ਵਧਦੇ ਸਨਅਤੀਕਰਨ ਅਤੇ ਸ਼ਹਿਰੀਕਰਨ ਅਤੇ ਦਰੱਖਤਾਂ ਦੀ ਵੱਡੇ ਪੱਧਰ ਤੇ ਹੋ ਰਹੀ ਕਟਾਈ ਕਾਰਨ  ਵਾਤਾਵਰਨ ਦੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ ਤਹਿਤ ਇਹ ਦਰਖਤ ਲਗਾਏ ਗਏ ਹਨ। ਇਸ ਮੁਹਿੰਮ ਵਿਚ ਵਣ ਵਿਭਾਗ, ਪੰਜਾਬ ਅਤੇ ਵੱਖ—ਵੱਖ ਗੈਰ—ਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਪੂਰੇ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਦਰੱਖਤ ਲਗਾਏ ਜਾ ਸਕਣ। ਇਸ ਮੌਕੇ ਤੇ ਸ੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਵੀ ਹਾਜ਼ਰ ਸਨ।
Tags: - Justice Gurmeet Singh SandhawaliaBREAKING NEWSDistrict Legal Services AuthorityJuly 1 to September 30LATEST PUNJABI NEWSMOHALI NEWSpunjab newspunjabi newstree planting campaignWishav Warta
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

by Jaspreet Kaur
March 24, 2026
0

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ 'ਚ ਪਹੁੰਚੀਆਂ ਸਿਆਸੀ ਹਸਤੀਆਂ  - ਨਮ ਅੱਖਾਂ ਨਾਲ ਦਿੱਤੀ ਅੰਤਿਮ...

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

by Ankit
March 24, 2026
0

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

by Ankit
March 24, 2026
0

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ •ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ,...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 