• Latest
  • Trending
Mohali News: ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

Mohali News: ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

2 years ago
ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

2 minutes ago
Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

2 hours ago
1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

2 hours ago
ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ

ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ

2 hours ago
ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

2 hours ago
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ‘ਰਾਸ਼ਟਰੀ ਪੋਸ਼ਣ ਮਾਹ 2026’ ਦੀ ਸ਼ੁਰੂਆਤ 

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ‘ਰਾਸ਼ਟਰੀ ਪੋਸ਼ਣ ਮਾਹ 2026’ ਦੀ ਸ਼ੁਰੂਆਤ 

3 hours ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

3 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

3 hours ago
US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

3 hours ago
ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

3 hours ago
Hindi News
English News
Wednesday, September 9, 2026
No Result
View All Result
33 °c
Chandigarh
30 ° Thu
29 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਦੋ-ਰੋਜ਼ਾ 'ਈ.ਐਨ.ਟੀ. ਸਰਜੀਕਲ ਕਨਕਲੇਵ' ਦਾ ਕੀਤਾ ਉਦਘਾਟਨ

March 8, 2025
in MOHALI, ਖਬਰਾਂ, ਪੰਜਾਬ
Mohali News: ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

Mohali News: ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

• ਦੋ-ਰੋਜ਼ਾ ‘ਈ.ਐਨ.ਟੀ. ਸਰਜੀਕਲ ਕਨਕਲੇਵ’ ਦਾ ਕੀਤਾ ਉਦਘਾਟਨ

•ਰੋਬੋਟ ਦੀ ਮਦਦ ਨਾਲ ਸਰਜਰੀ ਕਰਨ ‘ਤੇ ਕੇਂਦ੍ਰਿਤ ਸੀ ਸੰਮੇਲਨ

ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ (ਸਤੀਸ਼ ਕੁਮਾਰ ਪੱਪੀ): ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ ਦੋ-ਰੋਜ਼ਾ ਈ.ਐਨ.ਟੀ. ਸਰਜੀਕਲ ਕਨਕਲੇਵ-2025 ਦਾ ਉਦਘਾਟਨ ਕੀਤਾ। ਇਸ ਕਨਕਲੇਵ ਦੌਰਾਨ ਰੋਬੋਟ ਦੀ ਮਦਦ ਨਾਲ ਕੰਨ, ਨੱਕ ਅਤੇ ਗਲੇ (ਈ.ਐਨ.ਟੀ.) ਸਬੰਧੀ ਬਿਮਾਰੀਆਂ ਦੇ ਇਲਾਜ ਅਤੇ ਸਿਰ ਤੇ ਗਰਦਨ ਦੇ ਕੈਂਸਰ ਦੀਆਂ ਸਰਜਰੀਆਂ ਸਬੰਧੀ ਨਵੀਨਤਮ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਨਵੇਂ ਉਪਰਾਲਿਆਂ ਤੇ ਸਮਰਪਣ ਦੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ, ਵਿਸ਼ੇਸ਼ ਤੌਰ ‘ਤੇ ਈ.ਐਨ.ਟੀ. ਮਾਹਿਰਾਂ, ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਨਵੀਨਤਾ ਅਤੇ ਜਾਣਕਾਰੀ ਦੀ ਸਾਂਝ ਨੂੰ ਦਰਸਾਉਂਦਾ ਹੈ ਜੋ ਸਾਡੀ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਹਨ। ਉਹਨਾਂ ਦੱਸਿਆ ਕਿ ਡਾਕਟਰ ਸਿਹਤ ਸੰਭਾਲ ਸੇਵਾਵਾਂ ਸੂਬੇ ਦੀ ਬੁਨਿਆਦੀ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ ਜੋ ਡਾਕਟਰੀ ਮੁਹਾਰਤ ਵਿੱਚ ਵਾਧਾ ਕਰਕੇ ਸੂਬੇ ਦੇ ਨਾਗਰਿਕਾਂ ਨੂੰ ਲਾਭ ਪਹੁੰਚਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਰੋਬੋਟਿਕ ਸਰਜਰੀ ਸਬੰਧੀ ਅੱਜ ਇੱਥੇ ਕੀਤੀ ਵਿਚਾਰ-ਚਰਚਾ ਸਿਹਤ ਸੰਭਾਲ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਲਿਆਵੇਗੀ।

ਫੋਰਟਿਸ ਹਸਪਤਾਲ ਮੋਹਾਲੀ ਵਿੱਚ ਈ.ਐਨ.ਟੀ. ਦੇ ਡਾਇਰੈਕਟਰ ਡਾ. ਅਸ਼ੋਕ ਗੁਪਤਾ ਵੱਲੋਂ ਇਹ ਸਰਜੀਕਲ ਸੰਮੇਲਨ ਆਲ-ਇੰਡੀਆ ਰਾਇਨੋਲੋਜੀ ਸੋਸਾਇਟੀ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਕਨਕਲੇਵ ਵਿੱਚ ਈ.ਐਨ.ਟੀ. ਦੇ ਮਾਹਿਰ ਡਾਕਟਰਾਂ ਨਾਲ-ਨਾਲ ਦੇਸ਼ ਭਰ ਦੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਜੂਨੀਅਰ ਅਤੇ ਸੀਨੀਅਰ ਰੈਜ਼ੀਡੈਂਟਸ ਸਮੇਤ 200 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ।

ਇਸ ਸੰਮੇਲਨ ਬਾਰੇ ਗੱਲ ਕਰਦਿਆਂ ਡਾ. ਅਸ਼ੋਕ ਗੁਪਤਾ ਨੇ ਕਿਹਾ ਕਿ ਇਸ ਸੰਮੇਲਨ ਦੌਰਾਨ ਈ.ਐਨ.ਟੀ. ਵਿੱਚ ਨਵੀਨਤਮ ਉਪਰਾਲੇ ਅਤੇ ਈ.ਐਨ.ਟੀ. ਵਿਕਾਰ ਅਤੇ ਸਿਰ ਤੇ ਗਰਦਨ ਦੇ ਕੈਂਸਰ ਦੀਆਂ ਸਰਜਰੀਆਂ ਦੇ ਇਲਾਜ ਵਿੱਚ ਰੋਬੋਟ ਦੀ ਸਹਾਇਤਾ ਨਾਲ ਸਰਜਰੀ ਕਰਨ ‘ਤੇ ਕੇਂਦ੍ਰਿਤ ਸੀ। ਦੱਸਣਯੋਗ ਹੈ ਕਿ ਇਸ ਸੰਮੇਲਨ ਵਿੱਚ ਲਾਈਵ ਸਰਜਰੀ ਸੈਸ਼ਨ, ਓਪਰੇਟਿੰਗ ਫੈਕਲਟੀ ਨਾਲ ਗੱਲਬਾਤ, ਪੈਨਲ ਚਰਚਾਵਾਂ, ਪੋਸਟਰ ਪੇਸ਼ਕਾਰੀਆਂ ਅਤੇ ਕੁਇਜ਼ ਵੀ ਕਰਵਾਇਆ ਗਿਆ।

ਈ.ਐਨ.ਟੀ. ਕੰਸਲਟੈਂਟ ਡਾ. ਅਨੁਰਾਗਿਨੀ ਗੁਪਤਾ ਨੇ ਕਿਹਾ ਕਿ ਕਾਨਫ਼ਰੰਸ ਕਰਵਾਉਣ ਦਾ ਮੁੱਖ ਉਦੇਸ਼ ਈਐਨਟੀ ਸਬੰਧੀ ਨਵੀਨਤਮ ਉਪਰਾਲਿਆਂ ਅਤੇ ਈ.ਐਨ.ਟੀ. ਮਾਹਰ ਡਾਕਟਰਾਂ ਨੂੰ ਇਸ ਬਾਰੇ ਸਿਖਲਾਈ ਦੇਣਾ ਸੀ।

ਇਸ ਮੌਕੇ ਪਦਮਸ਼੍ਰੀ ਪੁਰਸਕਾਰ ਜੇਤੂ ਪ੍ਰੋ. (ਡਾ.) ਜੇ.ਐਮ. ਹੰਸ, ਡਾ. ਨੇਹਾ ਸ਼ਰਮਾ, ਡਾ. ਰਿਸ਼ਵ ਕੁਮਾਰ, ਡਾ. ਕੇ.ਆਰ. ਮੇਘਨਾਧ, ਡਾ. ਰਜਨੀਗੰਥ ਐਮ.ਜੀ., ਡਾ. ਮੋਹਨੀਸ਼ ਗਰੋਵਰ ਅਤੇ ਡਾ. ਗੌਰਵ ਗੁਪਤਾ ਵੀ ਮੌਜੂਦ ਸਨ।

Tags: AMAN ARORABREAKING NEWSBreaking news in PunjabiLatest Punjab newsLatest Punjab news in PunjabimohaliMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

by Navjot
September 9, 2026
0

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ ਚੰਡੀਗੜ੍ਹ, 9...

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Navjot
September 9, 2026
0

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 9ਸਤੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ 2026...

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

by Navjot
September 9, 2026
0

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ ਬੈਂਗਲੁਰੂ, 9 ਸਤੰਬਰ (ਵਿਸ਼ਵ ਵਾਰਤਾ)...

ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ

ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ

by Navjot
September 9, 2026
0

ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ ਲੰਡਨ, 9 ਸਤੰਬਰ (ਵਿਸ਼ਵ ਵਾਰਤਾ) ਦੇਸ਼ ਦੀਆਂ ਹਵਾਈ ਆਵਾਜਾਈ ਨਿਯੰਤਰਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

by Navjot
September 9, 2026
0

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ ਚੰਡੀਗੜ੍ਹ, 9...

Most Popular

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
2 weeks ago
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 