• Latest
  • Trending
Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

14 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

18 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

57 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

1 hour ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

1 hour ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

1 hour ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

2 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

2 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

January 29, 2025
in MOHALI, ਖਬਰਾਂ, ਪੰਜਾਬ
Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ 2025 (ਸਤੀਸ਼ ਕੁਮਾਰ ਪੱਪੀ):- ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ,ਐਸ.ਪੀ ਟਰੈਫਿਕ ਐੱਚ ਐੱਸ ਮਾਨ ਦੇ ਹੁਕਮਾਂ ਤਹਿਤ ਡੀ.ਐਸ.ਪੀ ਟ੍ਰੈਫਿਕ ਕਰਨੈਲ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋ ਟ੍ਰੈਫਿਕ ਇੰਚਾਰਜ ਜੀਰਕਪੁਰ ਇੰਸਪੈਕਟਰ ਪਲਵਿੰਦਰ ਸਿੰਘ, ਇੰਚਾਰਜ ਟਰੈਫਿਕ ਮੁੱਲਾਂਪੁਰ ਸਟਾਫ ਨਾਲ ਮਿਲ ਕੇ ਏ.ਸੀ ਨੈਸ਼ਨਲ ਪਬਲਿਕ, ਸੀਨੀਅਰ ਸੈਕੰਡਰੀ ਸਕੂਲ ਜੀਰਕਪੁਰ ਦੇ ਡਾਇਰੈਕਟਰ ਸੌਰਵ ਅਗਨੀਹੋਤਰੀ, ਪ੍ਰਿੰਸੀਪਲ ਨੰਦਨੀ ਸੂਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ, ਸੀਨੀਅਰ ਸੈਕੰਡਰੀ, ਰਤਵਾੜਾ ਮੁੱਲਾਂਪੁਰ ਐਸ.ਏ.ਐੱਸ ਨਗਰ ਦੇ ਡਾਇਰੈਕਟਰ, ਜਸਵੰਤ ਸਿੰਘ, ਪ੍ਰਿੰਸੀਪਲ ਰਿਤੂ ਓਬਰਾਏ ਨਾਲ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਅਧਿਆਪਕ-ਵਿਦਿਆਰਥੀਆਂ, ਬੱਸ ਡਰਾਈਵਰ-ਲੇਡੀਜ ਅਟੈਡੈਂਟ ਨੂੰ ਜਾਗਰੂਕ ਕੀਤਾ, ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਬਾਰੇ ਜਾਣਕਾਰੀ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮੱਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

Tags: BREAKING NEWSBreaking news in Punjabi songLatest Punjab newsLatest Punjab news in PunjabimohaliMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

by Ranjit Singh
3 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ ਚੰਡੀਗੜ੍ਹ, 8 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 